HomeAaksh specialsਸਰਹੱਦ 'ਤੇ ਵਧਦੀਆਂ ਡਰੋਨ ਗਤੀਵਿਧੀਆਂ ਦੇ ਮੱਦੇਨਜ਼ਰ BSF ਦੇ DIG ਪ੍ਰਭਾਕਰ ਜੋਸ਼ੀ...

ਸਰਹੱਦ ‘ਤੇ ਵਧਦੀਆਂ ਡਰੋਨ ਗਤੀਵਿਧੀਆਂ ਦੇ ਮੱਦੇਨਜ਼ਰ BSF ਦੇ DIG ਪ੍ਰਭਾਕਰ ਜੋਸ਼ੀ ਨੇ ਪ੍ਰੈਸ ਕਾਨਫਰੰਸ ਕੀਤੀ

- Advertisement -spot_img

ਅੱਜ ਕੱਲ੍ਹ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਰਹੱਦੀ ਇਲਾਕਿਆਂ ਵਿੱਚ ਡਰੋਨ ਗਤੀਵਿਧੀਆਂ ਵਧ ਰਹੀਆਂ ਹਨ, ਜਿਸ ਸਬੰਧੀ ਬੀ.ਐਸ.ਐਫ ਦੇ ਡੀ.ਆਈ.ਜੀ ਪ੍ਰਭਾਕਰ ਜੋਸ਼ੀ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਹੱਦੀ ਖੇਤਰ ਦੇ ਲੋਕ ਡਰੋਨ ਗਤੀਵਿਧੀਆਂ ਨੂੰ ਰੋਕਣ ਲਈ ਬੀ.ਐਸ.ਐਫ ਦਾ ਸਹਿਯੋਗ ਕਰਨ ਤਾਂ ਜੋ ਪਾਕਿਸਤਾਨ ਉਨ੍ਹਾਂ ਦੀ ਮਦਦ ਕਰ ਸਕੇ। ਡਰੋਨ ਰਾਹੀਂ ਕੀਤੀਆਂ ਜਾ ਰਹੀਆਂ ਨਾਪਾਕ ਗਤੀਵਿਧੀਆਂ ਨੂੰ ਰੋਕਣ ਲਈ ਉਨ੍ਹਾਂ ਕਿਹਾ ਕਿ ਡਰੋਨ ਦੀ ਸੂਚਨਾ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਉਸ ਦੀ ਪਛਾਣ ਗੁਪਤ ਰੱਖੀ ਜਾਵੇਗੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
23,500SubscribersSubscribe
Must Read
- Advertisement -spot_img
Related News

LEAVE A REPLY

Please enter your comment!
Please enter your name here