ਸਨਿੱਚਰਵਾਰ, 12 ਸਤੰਬਰ 2026
ਪਟਿਆਲਾ, ਪੰਜਾਬ 29°C ☀️
A
AAKSH NEWSVoice of Truth
Homeਪੰਜਾਬਆਬਕਾਰੀ ਤੇ ਕਰ ਵਿਭਾਗ ਨੇ ਸਮਾਨ ਨਾਲ ਭਰੇ 152 ਵਾਹਨਾਂ ਨੂੰ ਕੀਤਾ ਕਾਬੂ : ਚੀਮਾ
ਪੰਜਾਬLIVE UPDATES
22 Sep 20261 min read

ਆਬਕਾਰੀ ਤੇ ਕਰ ਵਿਭਾਗ ਨੇ ਸਮਾਨ ਨਾਲ ਭਰੇ 152 ਵਾਹਨਾਂ ਨੂੰ ਕੀਤਾ ਕਾਬੂ : ਚੀਮਾ

ਆਬਕਾਰੀ ਤੇ ਕਰ ਵਿਭਾਗ ਨੇ ਸਮਾਨ ਨਾਲ ਭਰੇ 152 ਵਾਹਨਾਂ ਨੂੰ ਕੀਤਾ ਕਾਬੂ : ਚੀਮਾ ਚੰਡੀਗੜ੍ਹ, 22 ਸਤੰਬਰ 2026 : ਪੰਜਾਬ ਦੇ ਕਰ ਤੇ ਆਬਕਾਰੀ ਵਿਭਾਗ (Taxation and Excise Department) ਵਲੋਂ ਸਖ਼ਤ ਕਾਰਵਾਈ ਕਰਦਿਆਂ 4...
AN
Aaksh News Desk
Chandigarh Bureau
Size:
ਆਬਕਾਰੀ ਤੇ ਕਰ ਵਿਭਾਗ ਨੇ ਸਮਾਨ ਨਾਲ ਭਰੇ 152 ਵਾਹਨਾਂ ਨੂੰ ਕੀਤਾ ਕਾਬੂ : ਚੀਮਾ
VERIFIED REPORT
ਪੰਜਾਬ

ਆਬਕਾਰੀ ਤੇ ਕਰ ਵਿਭਾਗ ਨੇ ਸਮਾਨ ਨਾਲ ਭਰੇ 152 ਵਾਹਨਾਂ ਨੂੰ ਕੀਤਾ ਕਾਬੂ : ਚੀਮਾ

ਆਬਕਾਰੀ ਤੇ ਕਰ ਵਿਭਾਗ ਨੇ ਸਮਾਨ ਨਾਲ ਭਰੇ 152 ਵਾਹਨਾਂ ਨੂੰ ਕੀਤਾ ਕਾਬੂ : ਚੀਮਾ ਚੰਡੀਗੜ੍ਹ, 22 ਸਤੰਬਰ 2026 : ਪੰਜਾਬ ਦੇ ਕਰ ਤੇ ਆਬਕਾਰੀ ਵਿਭਾਗ (Taxation and Excise Department) ਵਲੋਂ ਸਖ਼ਤ ਕਾਰਵਾਈ ਕਰਦਿਆਂ 4...

ਆਬਕਾਰੀ ਤੇ ਕਰ ਵਿਭਾਗ ਨੇ ਸਮਾਨ ਨਾਲ ਭਰੇ 152 ਵਾਹਨਾਂ ਨੂੰ ਕੀਤਾ ਕਾਬੂ : ਚੀਮਾ

ਚੰਡੀਗੜ੍ਹ, 22 ਸਤੰਬਰ 2026 : ਪੰਜਾਬ ਦੇ ਕਰ ਤੇ ਆਬਕਾਰੀ ਵਿਭਾਗ (Taxation and Excise Department) ਵਲੋਂ ਸਖ਼ਤ ਕਾਰਵਾਈ ਕਰਦਿਆਂ 4. 5 ਕਰੋੜ ਰੁਪਏ ਦੇ ਵੱਡੇ ਮੁੱਲ ਵਾਲੇ ਸਮਾਨ ਨਾਲ ਲੱਦੇ 152 ਵਾਹਨਾਂ ਨੂੰ ਕਾਬੂ ਕੀਤਾ ਗਿਆ ਹੈ ।

ਕੀ ਆਖਿਆ ਕਰ ਤੇ ਆਬਕਾਰੀ ਮੰਤਰੀ ਚੀਮਾ ਨੇ

ਪੰਜਾਬ ਦੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਆਖਿਆ ਹੈ ਕਿ ਪੰਜਾਬ ਸੂਬੇ ਵਿਚ ਛਾਪੇਮਾਰੀ ਦੌਰਾਨ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਦੇ ਵਿਅਸਤ ਉਦਯੋਗਿਕ ਮਾਰਗਾਂ `ਤੇ ਨਜ਼ਰ ਰੱਖੀ ਗਈ, ਜੋ ਮਾਲੀਏ ਦੇ ਨੁਕਸਾਨ ਪ੍ਰਤੀ ਸਖ਼ਤ ਅਤੇ ਜ਼ੀਰੋ-ਟੋਲਰੈਂਸ ਪਹੁੰਚ ਦਾ ਸੰਕੇਤ ਦਿੰਦੀ ਹੈ । ਚੀਮਾ ਨੇ ਕਿਹਾ ਕਿ 91 ਵਾਹਨਾਂ ਦੀ ਬਾਰੀਕੀ ਨਾਲ ਪੜਤਾਲ ਮੁਕੰਮਲ ਹੋਣ ਦੇ ਨਾਲ, ਸਰਕਾਰੀ ਖਜ਼ਾਨੇ ਨੇ 3.25 ਕਰੋੜ ਰੁਪਏ ਦਾ ਭਾਰੀ ਜੁਰਮਾਨਾ ਸਫਲਤਾਪੂਰਵਕ ਵਸੂਲ ਲਿਆ ਹੈ ।

ਜ਼ਬਤ ਕੀਤੇ 152 ਵਾਹਨਾਂ ਵਿਚ ਕੀ ਸਮਾਨ ਸੀ ਲੋਡ

ਵਿੱਤ ਮੰਤਰੀ ਨੇ ਕਿਹਾ ਕਿ ਨਵੇਂ ਜ਼ਬਤ ਕੀਤੇ ਗਏ 152 ਵਾਹਨਾਂ ਦੇ ਕਾਫਲੇ ਵਿਚ ਮੁੱਖ ਤੌਰ `ਤੇ ਲੋਹੇ ਦਾ ਸਕਰੈਪ ਅਤੇ ਤਿਆਰ ਸਟੀਲ ਦਾ ਸਾਮਾਨ ਢੋਇਆ ਜਾ ਰਿਹਾ ਸੀ । ਟੈਕਸ ਅਧਿਕਾਰੀ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਨੂੰ ਫੜਨ ਲਈ ਇਨਵੌਇਸ, ਈ-ਵੇਅ ਬਿੱਲ ਅਤੇ ਟ੍ਰਾਂਜਿ਼ਟ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ ।

Share:𝕏f
WhatsApp News Share

ਇਹ ਖ਼ਬਰ ਆਪਣੇ ਦੋਸਤਾਂ ਅਤੇ ਵਟਸਐਪ ਗਰੁੱਪਾਂ ਵਿੱਚ ਸ਼ੇਅਰ ਕਰੋ

ਵਟਸਐਪ 'ਤੇ ਸ਼ੇਅਰ ਕਰਨ 'ਤੇ ਵੱਡਾ ਫੋਟੋ ਥੰਬਨੇਲ (Thumbnail) ਅਤੇ ਪੂਰੀ ਖ਼ਬਰ ਦਾ ਵੇਰਵਾ ਕਾਰਡ ਬਣ ਕੇ ਜਾਵੇਗਾ।

WhatsApp Preview Card(ਲਿੰਕ ਭੇਜਣ 'ਤੇ ਇਸ ਤਰ੍ਹਾਂ ਦਿਖਾਈ ਦੇਵੇਗਾ)
ਆਬਕਾਰੀ ਤੇ ਕਰ ਵਿਭਾਗ ਨੇ ਸਮਾਨ ਨਾਲ ਭਰੇ 152 ਵਾਹਨਾਂ ਨੂੰ ਕੀਤਾ ਕਾਬੂ : ਚੀਮਾ

ਆਬਕਾਰੀ ਤੇ ਕਰ ਵਿਭਾਗ ਨੇ ਸਮਾਨ ਨਾਲ ਭਰੇ 152 ਵਾਹਨਾਂ ਨੂੰ ਕੀਤਾ ਕਾਬੂ : ਚੀਮਾ

ਆਬਕਾਰੀ ਤੇ ਕਰ ਵਿਭਾਗ ਨੇ ਸਮਾਨ ਨਾਲ ਭਰੇ 152 ਵਾਹਨਾਂ ਨੂੰ ਕੀਤਾ ਕਾਬੂ : ਚੀਮਾ ਚੰਡੀਗੜ੍ਹ, 22 ਸਤੰਬਰ 2026 : ਪੰਜਾਬ ਦੇ ਕਰ ਤੇ ਆਬਕਾਰੀ ਵਿਭਾਗ (Taxation and Excise Department) ਵਲੋਂ ਸਖ਼ਤ ਕਾਰਵਾਈ ਕਰਦਿਆਂ 4...

🔗aakshnews.com
📲 ਆਕਾਸ਼ ਨਿਊਜ਼ 241:27 AM✓✓

ਹੋਰ ਸੰਬੰਧਿਤ ਖ਼ਬਰਾਂLive Feed

ਸਾਰੀਆਂ ਖ਼ਬਰਾਂ (View All)
ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਕੀਤਾ ਗਿਆ ਮੋਗਾ ਵਿਖੇ ਅਦਾਲਤ ਵਿਚ ਪੇਸ਼ਪੰਜਾਬ

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਕੀਤਾ ਗਿਆ ਮੋਗਾ ਵਿਖੇ ਅਦਾਲਤ ਵਿਚ ਪੇਸ਼

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਕੀਤਾ ਗਿਆ ਮੋਗਾ ਵਿਖੇ ਅਦਾਲਤ ਵਿਚ ਪੇਸ਼ ਮੋਗਾ, 22 ਸਤੰਬਰ 2026 : ਪੰਜਾਬ ਦੇ ਬਹੁ-ਚਰਚਿਤ ਕਤਲ ਕਾਂਡ ਦੇ ਮੁੱਖ ਮੁਲਜਮ ਅੰਮ੍ਰਿਤਪਾਲ ਸਿੰਘ ਮਹਿਰੋਂ (Amritpal Singh Mehron) ਨੂੰ ਅੱਜ...

22 Sep 2026
ਪੜ੍ਹੋ →
ਏਸ਼ੀਆਈ ਹਾਕੀ ਫੈੱਡਰੇਸ਼ਨ ਦਿੱਤਾ ਮਾਨ ਨੂੰ ਹਾਕੀ ਮੁਕਾਬਲੇ ਦੇਖਣ ਦਾ ਸੱਦਾਪੰਜਾਬ

ਏਸ਼ੀਆਈ ਹਾਕੀ ਫੈੱਡਰੇਸ਼ਨ ਦਿੱਤਾ ਮਾਨ ਨੂੰ ਹਾਕੀ ਮੁਕਾਬਲੇ ਦੇਖਣ ਦਾ ਸੱਦਾ

ਏਸ਼ੀਆਈ ਹਾਕੀ ਫੈੱਡਰੇਸ਼ਨ ਦਿੱਤਾ ਮਾਨ ਨੂੰ ਹਾਕੀ ਮੁਕਾਬਲੇ ਦੇਖਣ ਦਾ ਸੱਦਾ ਚੰਡੀਗੜ੍ਹ, 22 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੂੰ ਏਸ਼ੀਅਨ ਹਾਕੀ ਫੈੱਡਰੇਸ਼ਨ ਵਲੋਂ ਏਸ਼ੀਆਈ ਖੇਡਾ...

22 Sep 2026
ਪੜ੍ਹੋ →
ਨਿਹੰਗ ਸਿੰਘਾਂ ਨੇ ਨਿਹੰਗ ਬਾਣਾ ਪਾ ਕੇ ਚੋਰੀ ਕਰਨ ਵਾਲਾ ਨੌਜਵਾਨ ਕੀਤਾ ਕਾਬੂਪੰਜਾਬ

ਨਿਹੰਗ ਸਿੰਘਾਂ ਨੇ ਨਿਹੰਗ ਬਾਣਾ ਪਾ ਕੇ ਚੋਰੀ ਕਰਨ ਵਾਲਾ ਨੌਜਵਾਨ ਕੀਤਾ ਕਾਬੂ

ਨਿਹੰਗ ਸਿੰਘਾਂ ਨੇ ਨਿਹੰਗ ਬਾਣਾ ਪਾ ਕੇ ਚੋਰੀ ਕਰਨ ਵਾਲਾ ਨੌਜਵਾਨ ਕੀਤਾ ਕਾਬੂ ਲੁਧਿਆਣਾ, 22 ਸਤੰਬਰ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਵਿਖੇ ਨਿਹੰਗ ਸਿੰਘਾਂ ਦਾ ਬਾਣਾ ਪਾ ਕੇ ਦੁਕਾਨ ਵਿਚੋਂ ਚੋਰੀ ਕਰਨ ਵਾਲੇ...

22 Sep 2026
ਪੜ੍ਹੋ →
ਵਿਰੋਧੀ ਧਿਰਾਂ ਨਸ਼ੇ ਦੇ ਮੁੱਦੇ `ਤੇ ਸਿਆਸੀ ਰੋਟੀਆਂ ਸੇਕਣਾ ਬੰਦ ਕਰਨ : ਅਮਨ ਅਰੋੜਾਪੰਜਾਬ

ਵਿਰੋਧੀ ਧਿਰਾਂ ਨਸ਼ੇ ਦੇ ਮੁੱਦੇ `ਤੇ ਸਿਆਸੀ ਰੋਟੀਆਂ ਸੇਕਣਾ ਬੰਦ ਕਰਨ : ਅਮਨ ਅਰੋੜਾ

ਵਿਰੋਧੀ ਧਿਰਾਂ ਨਸ਼ੇ ਦੇ ਮੁੱਦੇ `ਤੇ ਸਿਆਸੀ ਰੋਟੀਆਂ ਸੇਕਣਾ ਬੰਦ ਕਰਨ : ਅਮਨ ਅਰੋੜਾ ਚੰਡੀਗੜ੍ਹ, 22 ਸਤੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Cabinet Minister Aman Arora) ਨੇ ਆਖਿਆ ਹੈ ਕਿ ਪੰਜਾਬ ਵ...

22 Sep 2026
ਪੜ੍ਹੋ →
ਸਰਕਾਰ ਮਿਡ-ਡੇ-ਮੀਲ ਵਰਕਰਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ : ਚੀਮਾਪੰਜਾਬ

ਸਰਕਾਰ ਮਿਡ-ਡੇ-ਮੀਲ ਵਰਕਰਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ : ਚੀਮਾ

ਸਰਕਾਰ ਮਿਡ-ਡੇ-ਮੀਲ ਵਰਕਰਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ : ਚੀਮਾ ਚੰਡੀਗੜ੍ਹ, 22 ਸਤੰਬਰ 2026 : ਵਿੱਤ ਮੰਤਰੀ (Finance Minister) ਪੰਜਾਬ ਹਰਪਾਲ ਸਿੰਘ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਮਿਡ-ਡੇ-ਮੀਲ ਵਰਕ...

22 Sep 2026
ਪੜ੍ਹੋ →