
ਸੀ. ਬੀ. ਆਈ. ਨੇ ਸਬ-ਡਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ
ਸੀ. ਬੀ. ਆਈ. ਨੇ ਸਬ-ਡਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ
ਸ੍ਰੀਨਗਰ, 21 ਸਤੰਬਰ 2026 : ਸੀ. ਬੀ. ਆਈ. (C. B. I.) ਵਲੋਂ ਜੰਮੂ-ਕਸ਼ਮੀਰ `ਚ ਰਿਸ਼ਵਤਖੋਰੀ ਦੇ ਮਾਮਲੇ 'ਚ ਇਕ ਸਬ-ਡਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ ।
ਅਧਿਕਾਰੀਆਂ ਨੇ ਕਿਹਾ ਕਿ ਸਿਕਾਇਤਕਰਤਾ (Complainant) ਨੇ ਦੋਸ਼ ਲਗਾਇਆ ਸੀ ਕਿ ਮੁਲਜ਼ਮ ਰਾਜਨ ਸ਼ਰਮਾ ਨੇ ਏਕੀਕ੍ਰਿਤ ਖੇਤੀਬਾੜੀ ਵਿਕਾਸ ਪ੍ਰੋਗਰਾਮ ਅਧੀਨ ਸਬਸਿਡੀ ਜਾਰੀ ਕਰਨ ਦੇ ਬਦਲੇ ਉਸ ਤੋਂ 35 ਹਜ਼ਾਰ ਰੁਪਏ ਦੀ ਰਿਸ਼ਵਤ (Bribe) ਮੰਗੀ ਹੈ । ਰਾਜਨ ਸ਼ਰਮਾ ਨੇ ਸਿਕਾਇਤਕਰਤਾ ਨੂੰ ਰਿਸ਼ਵਤ ਦੀ ਰਕਮ ਖੇਤੀਬਾੜੀ ਵਿਸਥਾਰ ਸਹਾਇਕ ਅਭਿਲਾਸ਼ੀ ਸ਼ਰਮਾ ਜਾਂ ਇਕ ਹੋਰ ਵਿਅਕਤੀ ਅਸ਼ੋਕ ਕੁਮਾਰ ਨੂੰ ਸੌਂਪਣ ਲਈ ਕਿਹਾ ਸੀ ।
ਸਿ਼ਕਾਇਤ ਦੇ ਆਧਾਰ 'ਤੇ ਸੀ. ਬੀ. ਆਈ. ਨੇ ਕੇਸ ਦਰਜ (Case registered) ਕੀਤਾ ਤੇ ਜਾਲ ਵਿਛਾਇਆ । ਸਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਉਕਤ 2 ਵਿਅਕਤੀਆਂ ਨੂੰ ਰੰਗੇ ਹੱਥੀਂ ਫੜ ਲਿਆ । ਰਾਜਨ ਸ਼ਰਮਾ ਨੂੰ ਬਾਅਦ 'ਚ ਉਸ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ।
ਵਟਸਐਪ 'ਤੇ ਸ਼ੇਅਰ ਕਰਨ 'ਤੇ ਵੱਡਾ ਫੋਟੋ ਥੰਬਨੇਲ (Thumbnail) ਅਤੇ ਪੂਰੀ ਖ਼ਬਰ ਦਾ ਵੇਰਵਾ ਕਾਰਡ ਬਣ ਕੇ ਜਾਵੇਗਾ।

ਸੀ. ਬੀ. ਆਈ. ਨੇ ਸਬ-ਡਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ ਸ੍ਰੀਨਗਰ, 21 ਸਤੰਬਰ 2026 : ਸੀ. ਬੀ. ਆਈ. (C. B. I.) ਵਲੋਂ ਜੰਮੂ-ਕਸ਼ਮੀਰ `ਚ ਰਿਸ਼ਵਤਖੋਰੀ ਦੇ ਮਾਮਲੇ 'ਚ ਇਕ ਸਬ-ਡਵੀਜ਼ਨਲ ਖੇਤੀਬ...
ਰਾਸ਼ਟਰੀਖੇਤੀਬਾੜੀ ਮੰਤਰਾਲਾ ਦਾ ਅਧਿਕਾਰੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਅੱਤਲ ਨਵੀਂ ਦਿੱਲੀ, 22 ਸਤੰਬਰ 2026 : ਕੇਂਦਰੀ ਖੇਤੀਬਾੜੀ ਮੰਤਰਾਲਾ (Union Ministry of Agriculture) ਦੇ ਇਕ ਅਧਿਕਾਰੀ ਵਲੋਂ ਰਿਸ਼ਵਤ ਮੰਗਣ...
ਰਾਸ਼ਟਰੀਬਾਲੀਵੁੱਡ ਅਦਾਕਾਰ ਸੋਨੂੰ ਸੂਦ ਪਹੁੰਚੇ ਬਿਹਾਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਬਿਹਾਰ, 22 ਸਤੰਬਰ 2026 : ਭਾਰਤ ਦੇਸ਼ ਦੇ ਪ੍ਰਸਿੱਧ ਬਾਲੀਵੁੱਡ ਅਦਾਕਾਰ (Bollywood actor) ਸੋਨੂੰ ਸੂਦ ਨੇ ਅੱਜ ਬਿਹਾਰ ਸੂਬੇ ਦੇ ਹੜ੍...
ਰਾਸ਼ਟਰੀਕਾਰ ਦੇ ਖੱਡ ਵਿੱਚ ਡਿੱਗਣ ਕਾਰਨ ਹੋਈ 4 ਵਿਅਕਤੀਆਂ ਦੀ ਮੌਤ ਹਿਮਾਚਲ ਪ੍ਰਦੇਸ਼, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਦੇ ਜਿਲਾ ਕੁੱਲੂ ਤੇ ਖੇਤਰ ਅਨੀ ਵਿਖੇ ਇਕ ਕਾਰ ਦੇ ਖੱਡ ਵਿਚ...
ਰਾਸ਼ਟਰੀਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ 'ਤੇ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ ਜਮੂਈ, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਦੇ ਜਿਲਾ ਜਮੂਈ ਵਿਖੇ ਨਾਬਾਲਗ ਵਿਦਿਆਰਥਣ ਨਾਲ ਕੀਤੀ ਬਦਸਲੂਕੀ 'ਤੇ ਭਾਰਤੀ ਮਹਿਲਾ...
ਰਾਸ਼ਟਰੀਦਿੱਲੀ ਪੁਲਸ ਅਕੈਡਮੀ ਵਿਚ ਟੈਸਟ ਦੇਣ ਆਏ ਨੌਜਵਾਨ ਦੀ ਹੋਈ ਮੌਤ ਨਵੀਂ ਦਿੱਲੀ, 21 ਸਤੰਬਰ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਦਿੱਲੀ ਪੁਲਸ ਅਕੈਡਮੀ (Delhi Police Academy) ਵਿਖੇ ਚੱਲ ਰਹੇ ਪੀ. ਈ. ਐਂਡ ਐਮ...