
ਕਾਰ ਦੇ ਖੱਡ ਵਿੱਚ ਡਿੱਗਣ ਕਾਰਨ ਹੋਈ 4 ਵਿਅਕਤੀਆਂ ਦੀ ਮੌਤ
ਕਾਰ ਦੇ ਖੱਡ ਵਿੱਚ ਡਿੱਗਣ ਕਾਰਨ ਹੋਈ 4 ਵਿਅਕਤੀਆਂ ਦੀ ਮੌਤ
ਹਿਮਾਚਲ ਪ੍ਰਦੇਸ਼, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਦੇ ਜਿਲਾ ਕੁੱਲੂ ਤੇ ਖੇਤਰ ਅਨੀ ਵਿਖੇ ਇਕ ਕਾਰ ਦੇ ਖੱਡ ਵਿਚ ਡਿੱਗ ਜਾਣ ਕਾਰਨ ਚਾਰ ਵਿਅਕਤੀਆਂ ਦੀ ਮੌਤ (Death) ਹੋ ਗਈ ਹੈ ।
ਮਿਲੀ ਜਾਣਕਾਰੀ ਅਨੁਸਾਰ ਜਿਲਾ ਕੁੱਲੂ ਦੇ ਅਨੀ ਖੇਤਰ ਵਿਚ ਜੋ ਇਕ ਕਾਰ ਦੇ ਖੱਡ ਵਿਚ ਡਿੱਗ ਜਾਣ ਕਾਰਨ ਕਾਰ ਵਿਚ ਸਵਾਰ ਪੰਜ ਵਿਅਕਤੀਆਂ ਵਿਚੋਂ ਚਾਰ ਦੀ ਮੌਤ ਹੋ ਗਈ ਹੈ ਤੇ ਇਕ ਗੰਭੀਰ ਜਖਮੀ (Seriously injured) ਹੋ ਗਿਆ ਹੈ ਵਾਲਾ ਇਹ ਸੜਕ ਹਾਦਸਾ ਅੱਜ ਸਵੇਰੇ ਤੜਕਸਾਰ ਸਾਢੇ ਤਿੰਨ ਵਜੇ ਦੇ ਕਰੀਬ ਵਾਪਰਿਆ ਹੈ ।
ਉਕਤ ਵਾਪਰੇ ਸੜਕ ਹਾਦਸੇ (Road accidents) ਸਬੰਧੀ ਜਾਣਕਾਰੀ ਮਿਲਦਿਆਂ ਹੀ ਪੁਲਸ, ਜਿਲਾ ਪ੍ਰਸ਼ਾਸਨ ਅਤੇ ਬਚਾਅ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰਦਿਆਂ ਖੱਡ ਵਿਚ ਡਿੱਗੇ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਜਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਪਹੁਚਾਇਆ । ਜਿਨ੍ਹਾਂ ਵਿਅਕਤੀਆਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ (Postmortem) ਲਈ ਹਸਪਤਾਲ ਦੇ ਮੁਰਦਾਘਰ ਵਿਚ ਰੱਖਵਾਇਆ ਗਿਆ ।
ਵਟਸਐਪ 'ਤੇ ਸ਼ੇਅਰ ਕਰਨ 'ਤੇ ਵੱਡਾ ਫੋਟੋ ਥੰਬਨੇਲ (Thumbnail) ਅਤੇ ਪੂਰੀ ਖ਼ਬਰ ਦਾ ਵੇਰਵਾ ਕਾਰਡ ਬਣ ਕੇ ਜਾਵੇਗਾ।

ਕਾਰ ਦੇ ਖੱਡ ਵਿੱਚ ਡਿੱਗਣ ਕਾਰਨ ਹੋਈ 4 ਵਿਅਕਤੀਆਂ ਦੀ ਮੌਤ ਹਿਮਾਚਲ ਪ੍ਰਦੇਸ਼, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਦੇ ਜਿਲਾ ਕੁੱਲੂ ਤੇ ਖੇਤਰ ਅਨੀ ਵਿਖੇ ਇਕ ਕਾਰ ਦੇ ਖੱਡ ਵਿਚ...
ਰਾਸ਼ਟਰੀਖੇਤੀਬਾੜੀ ਮੰਤਰਾਲਾ ਦਾ ਅਧਿਕਾਰੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਅੱਤਲ ਨਵੀਂ ਦਿੱਲੀ, 22 ਸਤੰਬਰ 2026 : ਕੇਂਦਰੀ ਖੇਤੀਬਾੜੀ ਮੰਤਰਾਲਾ (Union Ministry of Agriculture) ਦੇ ਇਕ ਅਧਿਕਾਰੀ ਵਲੋਂ ਰਿਸ਼ਵਤ ਮੰਗਣ...
ਰਾਸ਼ਟਰੀਬਾਲੀਵੁੱਡ ਅਦਾਕਾਰ ਸੋਨੂੰ ਸੂਦ ਪਹੁੰਚੇ ਬਿਹਾਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਬਿਹਾਰ, 22 ਸਤੰਬਰ 2026 : ਭਾਰਤ ਦੇਸ਼ ਦੇ ਪ੍ਰਸਿੱਧ ਬਾਲੀਵੁੱਡ ਅਦਾਕਾਰ (Bollywood actor) ਸੋਨੂੰ ਸੂਦ ਨੇ ਅੱਜ ਬਿਹਾਰ ਸੂਬੇ ਦੇ ਹੜ੍...
ਰਾਸ਼ਟਰੀਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ 'ਤੇ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ ਜਮੂਈ, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਦੇ ਜਿਲਾ ਜਮੂਈ ਵਿਖੇ ਨਾਬਾਲਗ ਵਿਦਿਆਰਥਣ ਨਾਲ ਕੀਤੀ ਬਦਸਲੂਕੀ 'ਤੇ ਭਾਰਤੀ ਮਹਿਲਾ...
ਰਾਸ਼ਟਰੀਦਿੱਲੀ ਪੁਲਸ ਅਕੈਡਮੀ ਵਿਚ ਟੈਸਟ ਦੇਣ ਆਏ ਨੌਜਵਾਨ ਦੀ ਹੋਈ ਮੌਤ ਨਵੀਂ ਦਿੱਲੀ, 21 ਸਤੰਬਰ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਦਿੱਲੀ ਪੁਲਸ ਅਕੈਡਮੀ (Delhi Police Academy) ਵਿਖੇ ਚੱਲ ਰਹੇ ਪੀ. ਈ. ਐਂਡ ਐਮ...
ਰਾਸ਼ਟਰੀਸੀ. ਬੀ. ਆਈ. ਨੇ ਸਬ-ਡਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ ਸ੍ਰੀਨਗਰ, 21 ਸਤੰਬਰ 2026 : ਸੀ. ਬੀ. ਆਈ. (C. B. I.) ਵਲੋਂ ਜੰਮੂ-ਕਸ਼ਮੀਰ `ਚ ਰਿਸ਼ਵਤਖੋਰੀ ਦੇ ਮਾਮਲੇ 'ਚ ਇਕ ਸਬ-ਡਵੀਜ਼ਨਲ ਖੇਤੀਬ...