ਦੋ-ਪਹੀਆ ਵਾਹਨ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾ ਨੌਜਵਾਨ ਦਾ ਕੀਤਾ ਕਤਲ

ਦੋ-ਪਹੀਆ ਵਾਹਨ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾ ਨੌਜਵਾਨ ਦਾ ਕੀਤਾ ਕਤਲ
ਦੋ-ਪਹੀਆ ਵਾਹਨ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾ ਨੌਜਵਾਨ ਦਾ ਕੀਤਾ ਕਤਲ
ਅੰਮ੍ਰਿਤਸਰ, 18 ਸਤੰਬਰ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਬੀਤੀ ਰਾਤ ਇਕ ਨੌਜਵਾਨ ਦਾ ਦੋ-ਪਹੀਆ ਵਾਹਨ ਸਵਾਰ ਨੌੌਜਵਾਨਾਂ ਵਲੋਂ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਗਿਆ ਹੈ ।
ਕੌਣ ਹੈ ਇਹ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਖੇ ਜਿਸ ਨੌਜਵਾਨ ਦਾ ਬੀਤੀ ਰਾਤ 11 ਵਜੇ ਦੇ ਕਰੀਬ ਦੋ ਅਣਪਛਾਤੇ ਦੋ-ਪਹੀਆ ਵਾਹਨ 'ਤੇ ਸਵਾਰ ਵਿਅਕਤੀਆਂ ਵਲੋਂ ਇਕ ਨੌਜਵਾਨ ਦਾ ਗੋਲੀਬਾਰੀ (Firing) ਕਰਕੇ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਸਾਹਿਲ ਗਿੱਲ ਦੇ ਤੌਰ 'ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਨੌਜਵਾਨ ਜ਼ੋਮੈਟੋ ਲਈ ਡਿਲੀਵਰੀ ਕਰਮਚਾਰੀ ਦੇ ਤੌਰ 'ਤੇ ਕੰਮ ਕਰਦਾ ਸੀ ।
ਪੁਲਸ ਨੇ ਕੀਤੀ ਜਾਂਚ ਸ਼ੁਰੂ
ਪ੍ਰਾਪਤ ਸੂਚਨਾ ਮੁਤਾਬਕ ਜਿਸ ਨੌਜਵਾਨ ਦਾ ਬੀਤੀ ਦੇਰ ਰਾਤ ਗੋਲੀਬਾਰੀ ਕਰਕੇ ਕਤਲ ਕਰ ਦਿੱਤਾ ਗਿਆ ਹੈ ਸਬੰੰਧੀ ਪਤਾ ਚਲਦਿਆਂ ਸਬੰਧਤ ਪੁਲਸ ਥਾਣੇ ਦੀ ਪੁਲਸ ਵਲੋਂ ਮੌਕੇ 'ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦੀ ਜਾਂਚ ਕੀਤੀ ਗਈ ਅਤੇ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ (Postmortem) ਲਈ ਹਸਪਤਾਲ ਭੇਜਿਆ ਗਿਆ । ਪੁਲਸ ਵਲੋਂ ਗੋਲੀਬਾਰੀ ਕਰਕੇ ਕਤਲ ਕਰਨ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ ।
ਇਹ ਖ਼ਬਰ ਆਪਣੇ ਦੋਸਤਾਂ ਅਤੇ ਵਟਸਐਪ ਗਰੁੱਪਾਂ ਵਿੱਚ ਸ਼ੇਅਰ ਕਰੋ
ਵਟਸਐਪ 'ਤੇ ਸ਼ੇਅਰ ਕਰਨ 'ਤੇ ਵੱਡਾ ਫੋਟੋ ਥੰਬਨੇਲ (Thumbnail) ਅਤੇ ਪੂਰੀ ਖ਼ਬਰ ਦਾ ਵੇਰਵਾ ਕਾਰਡ ਬਣ ਕੇ ਜਾਵੇਗਾ।

ਦੋ-ਪਹੀਆ ਵਾਹਨ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾ ਨੌਜਵਾਨ ਦਾ ਕੀਤਾ ਕਤਲ
ਦੋ-ਪਹੀਆ ਵਾਹਨ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾ ਨੌਜਵਾਨ ਦਾ ਕੀਤਾ ਕਤਲ ਅੰਮ੍ਰਿਤਸਰ, 18 ਸਤੰਬਰ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਬੀਤੀ ਰਾਤ ਇਕ ਨੌਜਵਾਨ ਦਾ ਦੋ-ਪਹੀਆ ਵਾਹਨ ਸਵਾਰ ਨੌੌਜਵਾਨਾਂ ਵ...
ਹੋਰ ਸੰਬੰਧਿਤ ਖ਼ਬਰਾਂLive Feed
ਅਪਰਾਧਕਿਰਾਏ ਨੂੰ ਲੈ ਕੇ ਹੋਏ ਵਿਵਾਦ `ਚ ਆਟੋ-ਰਿਕਸ਼ਾ ਚਾਲਕ ਦਾ ਕੁੱਟ-ਕੁੱਟ ਕੇ ਕਤਲ
ਕਿਰਾਏ ਨੂੰ ਲੈ ਕੇ ਹੋਏ ਵਿਵਾਦ `ਚ ਆਟੋ-ਰਿਕਸ਼ਾ ਚਾਲਕ ਦਾ ਕੁੱਟ-ਕੁੱਟ ਕੇ ਕਤਲ ਹੈਦਰਾਬਾਦ, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਤੇਲੰਗਾਨਾ (Telangana) ਦੇ ਸ਼ਹਿਰ ਹੈਦਰਾਬਾਦ ਵਿਖੇ ਕਿਰਾਏ ਨੂੰ ਲੈ ਕੇ ਹੋਏ ਇਕ ਝਗੜ...
ਅਪਰਾਧਚਾਰ ਨੌਜਵਾਨਾਂ ਨੇ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਕੀਤਾ ਜਬਰ ਜਨਾਹ
ਚਾਰ ਨੌਜਵਾਨਾਂ ਨੇ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਕੀਤਾ ਜਬਰ ਜਨਾਹ ਪਠਾਨਕੋਟ, 22 ਸਤੰਬਰ 2026 : ਪੰਜਾਬ ਦੇ ਜਿਲਾ ਪਠਾਨਕੋਟ (Pathankot) ਅਧੀਨ ਆਉਂਦੇ ਪਿੰਡ ਵਿਖੇ ਇਕ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਚਾਰ ਨੌਜਵਾਨ...
ਅਪਰਾਧਮਹਿਲਾ ਆਰ. ਟੀ. ਓ. ਦਾ ਕਤਲ ਕਰਨ ਤੋਂ ਬਾਅਦ ਕਾਤਲ ਨੇ ਖੁਦ ਵੀ ਕੀਤੀ ਖੁਦਕੁਸ਼ੀ
ਮਹਿਲਾ ਆਰ. ਟੀ. ਓ. ਦਾ ਕਤਲ ਕਰਨ ਤੋਂ ਬਾਅਦ ਕਾਤਲ ਨੇ ਖੁਦ ਵੀ ਕੀਤੀ ਖੁਦਕੁਸ਼ੀ ਭੋਪਾਲ, 21 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ (Madhya Pradesh) ਦੇ ਸ਼ਹਿਰ ਭੋਪਾਲ ਦੀ ਲੇਕ ਪਰਲ ਕਾਲੋਨੀ ਵਿਖੇ ਇਕ ਮਹ...
ਅਪਰਾਧਘਰੇਲੂ ਝਗੜੇ ਦੇ ਚਲਦਿਆਂ ਪਤੀ ਨੇ ਚਾਕੂ ਮਾਰ ਕੀਤਾ ਪਤਨੀ ਦਾ ਕਤਲ
ਘਰੇਲੂ ਝਗੜੇ ਦੇ ਚਲਦਿਆਂ ਪਤੀ ਨੇ ਚਾਕੂ ਮਾਰ ਕੀਤਾ ਪਤਨੀ ਦਾ ਕਤਲ ਕੋਟਕਪੂਰਾ, 21 ਸਤੰਬਰ 2026 : ਪੰਜਾਬ ਦੇ ਸ਼ਹਿਰ ਕੋਟਕਪੁਰਾ (Kotkapura) ਦੇ ਪਿੰਡ ਕੋਹਰਾਵਾਲਾ ਵਿਖੇ ਇਕ ਪਤੀ ਵਲੋਂ ਆਪਣੀ ਹੀ ਪਤਨੀ ਦਾ ਚਾਕੂ ਮਾਰ ਕੇ ਕ...
ਅਪਰਾਧਡੇਰਾ ਬਾਬਾ ਨਾਨਕ `ਚ ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ
ਡੇਰਾ ਬਾਬਾ ਨਾਨਕ `ਚ ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਬਟਾਲਾ, 21 ਸਤੰਬਰ 2026 : ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡੇ (Village Padde) `ਚ ਅਣਪਛਾਤੇ ਨੌਜਵਾਨਾਂ ਨੇ ਕਾਂਗਰਸ ਦੇ ਮੌਜੂਦਾ...