
ਗੋਰਖਪੁਰ `ਚ ਬੀ. ਐੱਸ. ਸੀ. ਦੇ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ
ਗੋਰਖਪੁਰ `ਚ ਬੀ. ਐੱਸ. ਸੀ. ਦੇ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ
ਗੋਰਖਪੁਰ, 18 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਗੋਰਖਪੁਰ ਵਿਖੇ ਅੱਜ ਤੜਕਸਾਰ ਇਕ ਨੌਜਵਾਨ ਦਾ ਚਾਕੂਮਾਰ ਕੇ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਹੈ ।
ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਗੋਰਖਪੁਰ ਜਿਲੇ (Gorakhpur district) ਦੇ ਬਾਂਸਗਾਓਂ ਥਾਣਾ ਖੇਤਰ ਦੇ ਜਯੰਤੀਪੁਰ ਪਿੰਡ 'ਚ ਜੋ ਤੜਕੇ ਘਰ ਦੇ ਬਾਹਰ ਵਰਾਂਡੇ 'ਚ ਸੁੱਤੇ 19 ਸਾਲਾ ਬੀ. ਐੱਸ. ਸੀ. ਪਹਿਲੇ ਸਾਲ ਦੇ ਵਿਦਿਆਰਥੀ ਦਾ ਕਥਿਤ ਤੌਰ 'ਤੇ ਚਾਕੂ ਮਾਰ (Stab) ਕੇ ਕਤਲ ਕਰ ਦਿੱਤਾ ਗਿਆ ਵਿਚ ਨੌਜਵਾਨ ਦੀ ਪਛਾਣ ਸ਼ੁਭਮ ਮਿਸ਼ਰਾ ਦੇ ਤੌਰ ਤੇ ਹੋਈ ਹੈ ।
ਯੂ. ਪੀ. ਪੁਲਸ ਅਨੁਸਾਰ ਘਟਨਾ ਦੇ ਸਮੇਂ ਉਹ ਘਰ 'ਚ ਇਕੱਲਾ ਸੀ । ਪੁਲਸ ਨੇ ਦੱਸਿਆ ਕਿ ਸ਼ੁਭਮ ਬੁੱਧਵਾਰ ਰਾਤ ਭੋਜਨ ਕਰਨ ਤੋਂ ਬਾਅਦ ਘਰ ਦੇ ਬਾਹਰ ਵਰਾਂਡੇ 'ਚ ਸੌਣ ਚਲਾ ਗਿਆ ਸੀ । ਸਵੇਰੇ ਲੱਗਭਗ 5 ਵਜੇ ਅਣਪਛਾਤੇ ਹਮਲਾਵਰ ਨੇ ਕਥਿਤ ਤੌਰ 'ਤੇ ਉਸ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ।
ਬਾਅਦ 'ਚ ਪਿੰਡ ਵਾਸੀਆਂ ਨੇ ਉਸ ਨੂੰ ਜ਼ਖਮੀ ਹਾਲਤ 'ਚ ਦੇਖਿਆ ਅਤੇ ਪ੍ਰਾਇਮਰੀ ਸਿਹਤ ਕੇਂਦਰ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਸੂਚਨਾ ਮਿਲਣ 'ਤੇ ਖਜਨੀ ਦੇ ਖੇਤਰ-ਅਧਿਕਾਰੀ ਅਨੁਜ ਸਿੰਘ ਫਾਰੈਂਸਿਕ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਸਬੂਤ ਇਕੱਠੇ ਕੀਤੇ ।
ਵਟਸਐਪ 'ਤੇ ਸ਼ੇਅਰ ਕਰਨ 'ਤੇ ਵੱਡਾ ਫੋਟੋ ਥੰਬਨੇਲ (Thumbnail) ਅਤੇ ਪੂਰੀ ਖ਼ਬਰ ਦਾ ਵੇਰਵਾ ਕਾਰਡ ਬਣ ਕੇ ਜਾਵੇਗਾ।

ਗੋਰਖਪੁਰ `ਚ ਬੀ. ਐੱਸ. ਸੀ. ਦੇ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ ਗੋਰਖਪੁਰ, 18 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਗੋਰਖਪੁਰ ਵਿਖੇ ਅੱਜ ਤੜਕਸਾਰ ਇਕ ਨੌਜਵਾਨ ਦਾ ਚਾਕੂਮਾਰ...
ਅਪਰਾਧਕਿਰਾਏ ਨੂੰ ਲੈ ਕੇ ਹੋਏ ਵਿਵਾਦ `ਚ ਆਟੋ-ਰਿਕਸ਼ਾ ਚਾਲਕ ਦਾ ਕੁੱਟ-ਕੁੱਟ ਕੇ ਕਤਲ ਹੈਦਰਾਬਾਦ, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਤੇਲੰਗਾਨਾ (Telangana) ਦੇ ਸ਼ਹਿਰ ਹੈਦਰਾਬਾਦ ਵਿਖੇ ਕਿਰਾਏ ਨੂੰ ਲੈ ਕੇ ਹੋਏ ਇਕ ਝਗੜ...
ਅਪਰਾਧਚਾਰ ਨੌਜਵਾਨਾਂ ਨੇ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਕੀਤਾ ਜਬਰ ਜਨਾਹ ਪਠਾਨਕੋਟ, 22 ਸਤੰਬਰ 2026 : ਪੰਜਾਬ ਦੇ ਜਿਲਾ ਪਠਾਨਕੋਟ (Pathankot) ਅਧੀਨ ਆਉਂਦੇ ਪਿੰਡ ਵਿਖੇ ਇਕ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਚਾਰ ਨੌਜਵਾਨ...
ਅਪਰਾਧਮਹਿਲਾ ਆਰ. ਟੀ. ਓ. ਦਾ ਕਤਲ ਕਰਨ ਤੋਂ ਬਾਅਦ ਕਾਤਲ ਨੇ ਖੁਦ ਵੀ ਕੀਤੀ ਖੁਦਕੁਸ਼ੀ ਭੋਪਾਲ, 21 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ (Madhya Pradesh) ਦੇ ਸ਼ਹਿਰ ਭੋਪਾਲ ਦੀ ਲੇਕ ਪਰਲ ਕਾਲੋਨੀ ਵਿਖੇ ਇਕ ਮਹ...
ਅਪਰਾਧਘਰੇਲੂ ਝਗੜੇ ਦੇ ਚਲਦਿਆਂ ਪਤੀ ਨੇ ਚਾਕੂ ਮਾਰ ਕੀਤਾ ਪਤਨੀ ਦਾ ਕਤਲ ਕੋਟਕਪੂਰਾ, 21 ਸਤੰਬਰ 2026 : ਪੰਜਾਬ ਦੇ ਸ਼ਹਿਰ ਕੋਟਕਪੁਰਾ (Kotkapura) ਦੇ ਪਿੰਡ ਕੋਹਰਾਵਾਲਾ ਵਿਖੇ ਇਕ ਪਤੀ ਵਲੋਂ ਆਪਣੀ ਹੀ ਪਤਨੀ ਦਾ ਚਾਕੂ ਮਾਰ ਕੇ ਕ...
ਅਪਰਾਧਡੇਰਾ ਬਾਬਾ ਨਾਨਕ `ਚ ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਬਟਾਲਾ, 21 ਸਤੰਬਰ 2026 : ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡੇ (Village Padde) `ਚ ਅਣਪਛਾਤੇ ਨੌਜਵਾਨਾਂ ਨੇ ਕਾਂਗਰਸ ਦੇ ਮੌਜੂਦਾ...