
ਪਿੰਡ ਸੈਦਪਰ ਖੁਰਦ ਵਿਖੇ ਨੌਜਵਾਨ ਦਾ ਕੁੱਟ-ਕੁੱਟ ਕੇ ਕਰ ਦਿੱਤਾ ਗਿਆ ਕਤਲ
ਪਿੰਡ ਸੈਦਪਰ ਖੁਰਦ ਵਿਖੇ ਨੌਜਵਾਨ ਦਾ ਕੁੱਟ-ਕੁੱਟ ਕੇ ਕਰ ਦਿੱਤਾ ਗਿਆ ਕਤਲ
ਅੰਮ੍ਰਿਤਸਰ, 21 ਸਤੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਪਿੰਡ ਸੈਦਪੁਰ ਖੁਰਦ ਵਿਖੇ ਇਕ ਨੌਜਵਾਨ ਦਾ ਕਈ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਉਸਦਾ ਕਤਲ (Murder) ਕਰ ਦਿੱਤਾ ਗਿਆ ਹੈ ।
ਮਿਲੀ ਜਾਣਕਾਰੀ ਅਨੁਸਾਰ ਜਿਸ ਨੌਜਵਾਨ ਦਾ ਪਿੰਡ ਸੈਦਪੁਰ ਖੁਰਦ (Village Saidpur Khurd) ਵਿਖੇ ਕੁੱਝ ਵਿਅਕਤੀਆਂ ਵਲੋਂ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਹਰਪ੍ਰੀਤ ਸਿੰਘ ਦੇ ਤੌਰ 'ਤੇ ਹੋਈ ਹੈ । ਉਕਤ ਨੌਜਵਾਨ ਦੀ ਕੁੱਟਮਾਰ ਕੀਤੇ ਜਾਣ ਦੇ ਚਲਦਿਆਂ ਨੌਜਵਾਨ ਦੀ ਹਾਲਤ ਬਹੁਤ ਜਿਆਦਾ ਵਿਗੜ ਗਈ ਅਤੇ ਬਾਅਦ ਵਿਚ ਉਸਦੀ ਮੌਤ ਹੋ ਗਈ ।
ਪ੍ਰਾਪਤ ਸੂਚਨਾ ਮੁਤਾਬਕ ਉਕਤ ਨੌਜਵਾਨ ਦੀ ਕੁੱਟਮਾਰ ਕੀਤੇ ਜਾਣ ਦਾ ਕਾਰਨ ਪਿੰਡ ਦੇ ਇਕ ਲੜਕੇ ਤੇ ਲੜਕੀ ਵਿਚਕਾਰ ਜੋ ਪੇ੍ਰਮ ਸਬੰਧ ਸਨ ਵਿਚ ਵਿਚੋਲਗੀ ਕਰਨ ਦਾ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਉਕਤ ਨੌਜਵਾਨ ਤੇ ਸ਼ੱਕ ਸੀ, ਜਿਸਦੇ ਚਲਦਿਆਂ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਲੜਕੇ ਦੀ ਕੁੱਟਮਾਰ ਕੀਤੀ, ਜਿਸ ਦੌਰਾਨ ਉਹ ਮੌਤ ਦੇ ਘਾਟ ਉਤਰ ਗਿਆ ।
ਉਕਤ ਕੁੱਟਮਾਰ ਕਤਲ ਕਾਂਡ ਸਬੰਧੀ ਜਾਣਕਾਰੀ ਦਿੰਦਿਆਂ ਐਸ. ਐਚ. ਓ. ਨਰਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਕੁੱਟਮਾਰ ਕਰਕੇ ਉਸਦਾ ਕਤਲ ਕਰ ਦਿੱਤੇ ਜਾਣ ਦੇ ਮਾਮਲੇ ਵਿਚ 6 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਅਤੇ ਜਿਨ੍ਹਾਂ ਵਿਅਕਤੀਆਂ ਵਿਰੁੱਧ ਮਾਮਲਾ ਦਰਜ (Case registered) ਕੀਤਾ ਗਿਆ ਹੈ ਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
ਵਟਸਐਪ 'ਤੇ ਸ਼ੇਅਰ ਕਰਨ 'ਤੇ ਵੱਡਾ ਫੋਟੋ ਥੰਬਨੇਲ (Thumbnail) ਅਤੇ ਪੂਰੀ ਖ਼ਬਰ ਦਾ ਵੇਰਵਾ ਕਾਰਡ ਬਣ ਕੇ ਜਾਵੇਗਾ।

ਪਿੰਡ ਸੈਦਪਰ ਖੁਰਦ ਵਿਖੇ ਨੌਜਵਾਨ ਦਾ ਕੁੱਟ-ਕੁੱਟ ਕੇ ਕਰ ਦਿੱਤਾ ਗਿਆ ਕਤਲ ਅੰਮ੍ਰਿਤਸਰ, 21 ਸਤੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਪਿੰਡ ਸੈਦਪੁਰ ਖੁਰਦ ਵਿਖੇ ਇਕ ਨੌਜਵਾਨ ਦਾ ਕਈ ਵਿਅਕਤੀਆਂ ਵਲੋਂ ਕੁ...
ਅਪਰਾਧਕਿਰਾਏ ਨੂੰ ਲੈ ਕੇ ਹੋਏ ਵਿਵਾਦ `ਚ ਆਟੋ-ਰਿਕਸ਼ਾ ਚਾਲਕ ਦਾ ਕੁੱਟ-ਕੁੱਟ ਕੇ ਕਤਲ ਹੈਦਰਾਬਾਦ, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਤੇਲੰਗਾਨਾ (Telangana) ਦੇ ਸ਼ਹਿਰ ਹੈਦਰਾਬਾਦ ਵਿਖੇ ਕਿਰਾਏ ਨੂੰ ਲੈ ਕੇ ਹੋਏ ਇਕ ਝਗੜ...
ਅਪਰਾਧਚਾਰ ਨੌਜਵਾਨਾਂ ਨੇ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਕੀਤਾ ਜਬਰ ਜਨਾਹ ਪਠਾਨਕੋਟ, 22 ਸਤੰਬਰ 2026 : ਪੰਜਾਬ ਦੇ ਜਿਲਾ ਪਠਾਨਕੋਟ (Pathankot) ਅਧੀਨ ਆਉਂਦੇ ਪਿੰਡ ਵਿਖੇ ਇਕ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਚਾਰ ਨੌਜਵਾਨ...
ਅਪਰਾਧਮਹਿਲਾ ਆਰ. ਟੀ. ਓ. ਦਾ ਕਤਲ ਕਰਨ ਤੋਂ ਬਾਅਦ ਕਾਤਲ ਨੇ ਖੁਦ ਵੀ ਕੀਤੀ ਖੁਦਕੁਸ਼ੀ ਭੋਪਾਲ, 21 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ (Madhya Pradesh) ਦੇ ਸ਼ਹਿਰ ਭੋਪਾਲ ਦੀ ਲੇਕ ਪਰਲ ਕਾਲੋਨੀ ਵਿਖੇ ਇਕ ਮਹ...
ਅਪਰਾਧਘਰੇਲੂ ਝਗੜੇ ਦੇ ਚਲਦਿਆਂ ਪਤੀ ਨੇ ਚਾਕੂ ਮਾਰ ਕੀਤਾ ਪਤਨੀ ਦਾ ਕਤਲ ਕੋਟਕਪੂਰਾ, 21 ਸਤੰਬਰ 2026 : ਪੰਜਾਬ ਦੇ ਸ਼ਹਿਰ ਕੋਟਕਪੁਰਾ (Kotkapura) ਦੇ ਪਿੰਡ ਕੋਹਰਾਵਾਲਾ ਵਿਖੇ ਇਕ ਪਤੀ ਵਲੋਂ ਆਪਣੀ ਹੀ ਪਤਨੀ ਦਾ ਚਾਕੂ ਮਾਰ ਕੇ ਕ...
ਅਪਰਾਧਡੇਰਾ ਬਾਬਾ ਨਾਨਕ `ਚ ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਬਟਾਲਾ, 21 ਸਤੰਬਰ 2026 : ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡੇ (Village Padde) `ਚ ਅਣਪਛਾਤੇ ਨੌਜਵਾਨਾਂ ਨੇ ਕਾਂਗਰਸ ਦੇ ਮੌਜੂਦਾ...