
ਘਰੇਲੂ ਝਗੜੇ ਦੇ ਚਲਦਿਆਂ ਪਤੀ ਨੇ ਚਾਕੂ ਮਾਰ ਕੀਤਾ ਪਤਨੀ ਦਾ ਕਤਲ
ਘਰੇਲੂ ਝਗੜੇ ਦੇ ਚਲਦਿਆਂ ਪਤੀ ਨੇ ਚਾਕੂ ਮਾਰ ਕੀਤਾ ਪਤਨੀ ਦਾ ਕਤਲ
ਕੋਟਕਪੂਰਾ, 21 ਸਤੰਬਰ 2026 : ਪੰਜਾਬ ਦੇ ਸ਼ਹਿਰ ਕੋਟਕਪੁਰਾ (Kotkapura) ਦੇ ਪਿੰਡ ਕੋਹਰਾਵਾਲਾ ਵਿਖੇ ਇਕ ਪਤੀ ਵਲੋਂ ਆਪਣੀ ਹੀ ਪਤਨੀ ਦਾ ਚਾਕੂ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਹਾਰਵਾਲਾ (Village Koharwala) ਵਿਖੇ ਜੋ ਪਤੀ-ਪਤਨੀ ਵਿਚਕਾਰ ਚੱਲ ਰਹੇ ਕਿਸੇ ਘਰੇਲੂ ਝਗੜੇ ਦੇ ਚਲਦਿਆਂ ਨਾਰਾਜ ਹੋ ਕੇ ਗੁਆਂਢੀਆਂ ਦੇ ਘਰ ਜਾ ਕੇ ਸੌਂ ਗਈ ਆਪਣੀ ਪਤਨੀ ਦਾ ਗੁਆਂਢੀਆਂ ਦੇ ਘਰ ਜਾ ਕੇ ਹੀ ਚਾਕੂ ਮਾਰ (Knife attack) ਕੇ ਕਤਲ ਕਰ ਦਿੱਤਾ ਗਿਆ ਹੈ ਵਿਚ ਮ੍ਰਿਤਕ ਮਹਿਲਾ ਦੀ ਪਛਾਣ 30 ਸਾਲਾ ਸਰਬਜੀਤ ਕੌਰ ਦੇ ਤੌਰ 'ਤੇ ਹੋਈ ਹੈ ।
ਉਕਤ ਵਾਪਰੇ ਕਤਲ ਕਾਂਡ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਘਟਨਾਕ੍ਰਮ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਡੀ. ਐਸ. ਪੀ. ਅਵਤਾਰ ਸਿੰਘ ਰਾਜਪਾਲ ਨੇ ਦੱਸਿਆ ਕਿ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਦੱਸਣਯੋਗ ਹੈ ਕਿ ਜਿਸ ਵਿਅਕਤੀ ਵਲੋਂ ਕਤਲ ਕੀਤਾ ਗਿਆ ਦੀ ਪਛਾਣ ਗੁਰਜੰਟ ਸਿੰਘ ਦੇ ਤੌਰ 'ਤੇ ਹੋਈ ਹੈ ।
ਵਟਸਐਪ 'ਤੇ ਸ਼ੇਅਰ ਕਰਨ 'ਤੇ ਵੱਡਾ ਫੋਟੋ ਥੰਬਨੇਲ (Thumbnail) ਅਤੇ ਪੂਰੀ ਖ਼ਬਰ ਦਾ ਵੇਰਵਾ ਕਾਰਡ ਬਣ ਕੇ ਜਾਵੇਗਾ।

ਘਰੇਲੂ ਝਗੜੇ ਦੇ ਚਲਦਿਆਂ ਪਤੀ ਨੇ ਚਾਕੂ ਮਾਰ ਕੀਤਾ ਪਤਨੀ ਦਾ ਕਤਲ ਕੋਟਕਪੂਰਾ, 21 ਸਤੰਬਰ 2026 : ਪੰਜਾਬ ਦੇ ਸ਼ਹਿਰ ਕੋਟਕਪੁਰਾ (Kotkapura) ਦੇ ਪਿੰਡ ਕੋਹਰਾਵਾਲਾ ਵਿਖੇ ਇਕ ਪਤੀ ਵਲੋਂ ਆਪਣੀ ਹੀ ਪਤਨੀ ਦਾ ਚਾਕੂ ਮਾਰ ਕੇ ਕ...
ਅਪਰਾਧਕਿਰਾਏ ਨੂੰ ਲੈ ਕੇ ਹੋਏ ਵਿਵਾਦ `ਚ ਆਟੋ-ਰਿਕਸ਼ਾ ਚਾਲਕ ਦਾ ਕੁੱਟ-ਕੁੱਟ ਕੇ ਕਤਲ ਹੈਦਰਾਬਾਦ, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਤੇਲੰਗਾਨਾ (Telangana) ਦੇ ਸ਼ਹਿਰ ਹੈਦਰਾਬਾਦ ਵਿਖੇ ਕਿਰਾਏ ਨੂੰ ਲੈ ਕੇ ਹੋਏ ਇਕ ਝਗੜ...
ਅਪਰਾਧਚਾਰ ਨੌਜਵਾਨਾਂ ਨੇ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਕੀਤਾ ਜਬਰ ਜਨਾਹ ਪਠਾਨਕੋਟ, 22 ਸਤੰਬਰ 2026 : ਪੰਜਾਬ ਦੇ ਜਿਲਾ ਪਠਾਨਕੋਟ (Pathankot) ਅਧੀਨ ਆਉਂਦੇ ਪਿੰਡ ਵਿਖੇ ਇਕ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਚਾਰ ਨੌਜਵਾਨ...
ਅਪਰਾਧਮਹਿਲਾ ਆਰ. ਟੀ. ਓ. ਦਾ ਕਤਲ ਕਰਨ ਤੋਂ ਬਾਅਦ ਕਾਤਲ ਨੇ ਖੁਦ ਵੀ ਕੀਤੀ ਖੁਦਕੁਸ਼ੀ ਭੋਪਾਲ, 21 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ (Madhya Pradesh) ਦੇ ਸ਼ਹਿਰ ਭੋਪਾਲ ਦੀ ਲੇਕ ਪਰਲ ਕਾਲੋਨੀ ਵਿਖੇ ਇਕ ਮਹ...
ਅਪਰਾਧਡੇਰਾ ਬਾਬਾ ਨਾਨਕ `ਚ ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਬਟਾਲਾ, 21 ਸਤੰਬਰ 2026 : ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡੇ (Village Padde) `ਚ ਅਣਪਛਾਤੇ ਨੌਜਵਾਨਾਂ ਨੇ ਕਾਂਗਰਸ ਦੇ ਮੌਜੂਦਾ...
ਅਪਰਾਧਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਕਤਲ ਫਿਰੋਜ਼ਪੁਰ, 21 ਸਤੰਬਰ 2026 : ਪੰਜਾਬ ਦੇ ਜਿਲਾ ਫਿਰੋਜ਼ਪੁਰ (Ferozepur) ਦੇ ਪਿੰਡ ਪੱਧਰੀ ਵਿਖੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ ਕ...