ਸਨਿੱਚਰਵਾਰ, 12 ਸਤੰਬਰ 2026
ਪਟਿਆਲਾ, ਪੰਜਾਬ 29°C ☀️
A
AAKSH NEWSVoice of Truth
Homeਅਪਰਾਧਮਹਿਲਾ ਆਰ. ਟੀ. ਓ. ਦਾ ਕਤਲ ਕਰਨ ਤੋਂ ਬਾਅਦ ਕਾਤਲ ਨੇ ਖੁਦ ਵੀ ਕੀਤੀ ਖੁਦਕੁਸ਼ੀ
ਅਪਰਾਧLIVE UPDATES
21 Sep 20261 min read

ਮਹਿਲਾ ਆਰ. ਟੀ. ਓ. ਦਾ ਕਤਲ ਕਰਨ ਤੋਂ ਬਾਅਦ ਕਾਤਲ ਨੇ ਖੁਦ ਵੀ ਕੀਤੀ ਖੁਦਕੁਸ਼ੀ

ਮਹਿਲਾ ਆਰ. ਟੀ. ਓ. ਦਾ ਕਤਲ ਕਰਨ ਤੋਂ ਬਾਅਦ ਕਾਤਲ ਨੇ ਖੁਦ ਵੀ ਕੀਤੀ ਖੁਦਕੁਸ਼ੀ ਭੋਪਾਲ, 21 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ (Madhya Pradesh) ਦੇ ਸ਼ਹਿਰ ਭੋਪਾਲ ਦੀ ਲੇਕ ਪਰਲ ਕਾਲੋਨੀ ਵਿਖੇ ਇਕ ਮਹ...
AN
Aaksh News Desk
Chandigarh Bureau
Size:
ਮਹਿਲਾ ਆਰ. ਟੀ. ਓ. ਦਾ ਕਤਲ ਕਰਨ ਤੋਂ ਬਾਅਦ ਕਾਤਲ ਨੇ ਖੁਦ ਵੀ ਕੀਤੀ ਖੁਦਕੁਸ਼ੀ
VERIFIED REPORT
ਅਪਰਾਧ

ਮਹਿਲਾ ਆਰ. ਟੀ. ਓ. ਦਾ ਕਤਲ ਕਰਨ ਤੋਂ ਬਾਅਦ ਕਾਤਲ ਨੇ ਖੁਦ ਵੀ ਕੀਤੀ ਖੁਦਕੁਸ਼ੀ

ਮਹਿਲਾ ਆਰ. ਟੀ. ਓ. ਦਾ ਕਤਲ ਕਰਨ ਤੋਂ ਬਾਅਦ ਕਾਤਲ ਨੇ ਖੁਦ ਵੀ ਕੀਤੀ ਖੁਦਕੁਸ਼ੀ ਭੋਪਾਲ, 21 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ (Madhya Pradesh) ਦੇ ਸ਼ਹਿਰ ਭੋਪਾਲ ਦੀ ਲੇਕ ਪਰਲ ਕਾਲੋਨੀ ਵਿਖੇ ਇਕ ਮਹ...

ਮਹਿਲਾ ਆਰ. ਟੀ. ਓ. ਦਾ ਕਤਲ ਕਰਨ ਤੋਂ ਬਾਅਦ ਕਾਤਲ ਨੇ ਖੁਦ ਵੀ ਕੀਤੀ ਖੁਦਕੁਸ਼ੀ

ਭੋਪਾਲ, 21 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ (Madhya Pradesh) ਦੇ ਸ਼ਹਿਰ ਭੋਪਾਲ ਦੀ ਲੇਕ ਪਰਲ ਕਾਲੋਨੀ ਵਿਖੇ ਇਕ ਮਹਿਲਾ ਆਰ. ਟੀ. ਓ. ਦਾ ਕਤਲ (Murder) ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਮਹਿਲਾ ਆਰ. ਟੀ. ਓ.

ਮਿਲੀ ਜਾਣਕਾਰੀ ਅਨੁਸਾਰ ਭੋਪਾਲ ਵਿਖੇ ਜੋ ਇਕ ਮਹਿਲਾ ਰੀਜ਼ਨਲ ਟ੍ਰਾਂਸਪੋਰਟ ਅਧਿਕਾਰੀ (Regional Transport Officer) (ਆਰ. ਟੀ. ਓ.) ਦਾ ਜਿਸ ਵਿਅਕਤੀ ਵਲੋਂ ਹਥੌੜਾ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਮਿਨਾਕਸ਼ੀ ਗੋਖਲੇ ਦੇ ਤੌਰ 'ਤੇ ਹੋਈ ਹੈ । ਦੱਸਣਯੋਗ ਹੈ ਕਿ ਜਿਸ ਵਿਅਕਤੀ ਵਲੋਂ ਅਜਿਹਾ ਕੀਤਾ ਗਿਆ ਹੈ ਵਲੋਂ ਕਤਲ ਕਰਨ ਤੋਂ ਬਾਅਦ ਖੁਦ ਵੀ ਖੁਦਕੁਸ਼ੀ (Suicide) ਕਰ ਲਈ ਗਈ ਦੀ ਪਛਾਣ ਪਵਨ ਦਿਵੇਦੀ ਦੇ ਤੌਰ 'ਤੇ ਹੋਈ ਹੈ ।

ਕੀ ਸਾਹਮਣੇ ਆਇਆ ਸ਼ੁਰੂਆਤੀ ਜਾਂਚ ਵਿਚ

ਪ੍ਰਾਪਤ ਸੂਚਨਾ ਮੁਤਾਬਕ ਪੁਲਸ ਵਲੋਂ ਕਤਲ ਦੀ ਘਟਨਾ ਦੀ ਕੀਤੀ ਗਈ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਪਵਨ ਦਿਵੇਦੀ ਮਿਨਾਕਸ਼ੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਪਰ ਉਹ ਇਸ ਲਈ ਤਿਆਰ ਨਹੀਂ ਸੀ । ਜਿਸਦੇ ਚਲਦਿਆਂ ਸ਼ੱਕ ਪ੍ਰਗਟ ਕੀਤਾ ਜਾ ਰਿਹਾ ਹੈ ਇਸ ਗੱਲ ਨੂੰ ਲੈ ਕੇ ਦੋਹਾਂ ਵਿਚਕਾਰ ਝਗੜਾ ਹੋ ਗਿਆ ਅਤੇ ਪਵਨ ਵਲੋਂ ਮਿਨਾਕਸ਼ੀ ਦੇ ਸਿਰ 'ਤੇ ਹਥੌੜੇ ਲਾਲ ਹਮਲਾ ਕੀਤਾ ਗਿਆ, ਜਿਸ ਕਾਰਨ ਮਿਨਾਕਸ਼ੀ ਦੀ ਮੌਤ ਹੋ ਗਈ ।

ਕੀ ਦੱਸਿਆ ਵਧੀਕ ਡਿਪਟੀ ਕਮਿਸ਼ਨਰ ਆਫ ਪੁਲਸ ਨੇ

ਉਕਤ ਘਟਨਾ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਆਫ ਪੁਲਸ (Additional Deputy Commissioner of Police) ਸੰਜੀਵ ਪਾਠਕ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਤਾਂ ਕਾਰਨ ਦੋਹਾਂ ਵਿਚਕਾਰ ਵਿਆਹ ਨੂੰ ਲੈ ਕੇ ਝਗੜਾ ਹੋਣਾ ਹੀ ਸਾਹਮਣੇ ਆਇਆ ਹੈ ਪਰ ਕਤਲ ਕਾਂਡ ਦੇ ਅਸਲੀ ਕਾਰਨਾਂ ਬਾਰੇ ਪਤਾ ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਣ ਵਾਲੀ ਜਾਂਚ ਦੌਰਾਨ ਹੀ ਪਤਾ ਲੱਗ ਸਕੇਗਾ ।

Share:𝕏f
WhatsApp News Share

ਇਹ ਖ਼ਬਰ ਆਪਣੇ ਦੋਸਤਾਂ ਅਤੇ ਵਟਸਐਪ ਗਰੁੱਪਾਂ ਵਿੱਚ ਸ਼ੇਅਰ ਕਰੋ

ਵਟਸਐਪ 'ਤੇ ਸ਼ੇਅਰ ਕਰਨ 'ਤੇ ਵੱਡਾ ਫੋਟੋ ਥੰਬਨੇਲ (Thumbnail) ਅਤੇ ਪੂਰੀ ਖ਼ਬਰ ਦਾ ਵੇਰਵਾ ਕਾਰਡ ਬਣ ਕੇ ਜਾਵੇਗਾ।

WhatsApp Preview Card(ਲਿੰਕ ਭੇਜਣ 'ਤੇ ਇਸ ਤਰ੍ਹਾਂ ਦਿਖਾਈ ਦੇਵੇਗਾ)
ਮਹਿਲਾ ਆਰ. ਟੀ. ਓ. ਦਾ ਕਤਲ ਕਰਨ ਤੋਂ ਬਾਅਦ ਕਾਤਲ ਨੇ ਖੁਦ ਵੀ ਕੀਤੀ ਖੁਦਕੁਸ਼ੀ

ਮਹਿਲਾ ਆਰ. ਟੀ. ਓ. ਦਾ ਕਤਲ ਕਰਨ ਤੋਂ ਬਾਅਦ ਕਾਤਲ ਨੇ ਖੁਦ ਵੀ ਕੀਤੀ ਖੁਦਕੁਸ਼ੀ

ਮਹਿਲਾ ਆਰ. ਟੀ. ਓ. ਦਾ ਕਤਲ ਕਰਨ ਤੋਂ ਬਾਅਦ ਕਾਤਲ ਨੇ ਖੁਦ ਵੀ ਕੀਤੀ ਖੁਦਕੁਸ਼ੀ ਭੋਪਾਲ, 21 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ (Madhya Pradesh) ਦੇ ਸ਼ਹਿਰ ਭੋਪਾਲ ਦੀ ਲੇਕ ਪਰਲ ਕਾਲੋਨੀ ਵਿਖੇ ਇਕ ਮਹ...

🔗aakshnews.com
📲 ਆਕਾਸ਼ ਨਿਊਜ਼ 241:27 AM✓✓

ਹੋਰ ਸੰਬੰਧਿਤ ਖ਼ਬਰਾਂLive Feed

ਸਾਰੀਆਂ ਖ਼ਬਰਾਂ (View All)
ਕਿਰਾਏ ਨੂੰ ਲੈ ਕੇ ਹੋਏ ਵਿਵਾਦ `ਚ ਆਟੋ-ਰਿਕਸ਼ਾ ਚਾਲਕ ਦਾ ਕੁੱਟ-ਕੁੱਟ ਕੇ ਕਤਲਅਪਰਾਧ

ਕਿਰਾਏ ਨੂੰ ਲੈ ਕੇ ਹੋਏ ਵਿਵਾਦ `ਚ ਆਟੋ-ਰਿਕਸ਼ਾ ਚਾਲਕ ਦਾ ਕੁੱਟ-ਕੁੱਟ ਕੇ ਕਤਲ

ਕਿਰਾਏ ਨੂੰ ਲੈ ਕੇ ਹੋਏ ਵਿਵਾਦ `ਚ ਆਟੋ-ਰਿਕਸ਼ਾ ਚਾਲਕ ਦਾ ਕੁੱਟ-ਕੁੱਟ ਕੇ ਕਤਲ ਹੈਦਰਾਬਾਦ, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਤੇਲੰਗਾਨਾ (Telangana) ਦੇ ਸ਼ਹਿਰ ਹੈਦਰਾਬਾਦ ਵਿਖੇ ਕਿਰਾਏ ਨੂੰ ਲੈ ਕੇ ਹੋਏ ਇਕ ਝਗੜ...

22 Sep 2026
ਪੜ੍ਹੋ →
ਚਾਰ ਨੌਜਵਾਨਾਂ ਨੇ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਕੀਤਾ ਜਬਰ ਜਨਾਹਅਪਰਾਧ

ਚਾਰ ਨੌਜਵਾਨਾਂ ਨੇ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਕੀਤਾ ਜਬਰ ਜਨਾਹ

ਚਾਰ ਨੌਜਵਾਨਾਂ ਨੇ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਕੀਤਾ ਜਬਰ ਜਨਾਹ ਪਠਾਨਕੋਟ, 22 ਸਤੰਬਰ 2026 : ਪੰਜਾਬ ਦੇ ਜਿਲਾ ਪਠਾਨਕੋਟ (Pathankot) ਅਧੀਨ ਆਉਂਦੇ ਪਿੰਡ ਵਿਖੇ ਇਕ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਚਾਰ ਨੌਜਵਾਨ...

21 Sep 2026
ਪੜ੍ਹੋ →
ਘਰੇਲੂ ਝਗੜੇ ਦੇ ਚਲਦਿਆਂ ਪਤੀ ਨੇ ਚਾਕੂ ਮਾਰ ਕੀਤਾ ਪਤਨੀ ਦਾ ਕਤਲਅਪਰਾਧ

ਘਰੇਲੂ ਝਗੜੇ ਦੇ ਚਲਦਿਆਂ ਪਤੀ ਨੇ ਚਾਕੂ ਮਾਰ ਕੀਤਾ ਪਤਨੀ ਦਾ ਕਤਲ

ਘਰੇਲੂ ਝਗੜੇ ਦੇ ਚਲਦਿਆਂ ਪਤੀ ਨੇ ਚਾਕੂ ਮਾਰ ਕੀਤਾ ਪਤਨੀ ਦਾ ਕਤਲ ਕੋਟਕਪੂਰਾ, 21 ਸਤੰਬਰ 2026 : ਪੰਜਾਬ ਦੇ ਸ਼ਹਿਰ ਕੋਟਕਪੁਰਾ (Kotkapura) ਦੇ ਪਿੰਡ ਕੋਹਰਾਵਾਲਾ ਵਿਖੇ ਇਕ ਪਤੀ ਵਲੋਂ ਆਪਣੀ ਹੀ ਪਤਨੀ ਦਾ ਚਾਕੂ ਮਾਰ ਕੇ ਕ...

21 Sep 2026
ਪੜ੍ਹੋ →
ਡੇਰਾ ਬਾਬਾ ਨਾਨਕ `ਚ ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲਅਪਰਾਧ

ਡੇਰਾ ਬਾਬਾ ਨਾਨਕ `ਚ ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਡੇਰਾ ਬਾਬਾ ਨਾਨਕ `ਚ ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਬਟਾਲਾ, 21 ਸਤੰਬਰ 2026 : ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡੇ (Village Padde) `ਚ ਅਣਪਛਾਤੇ ਨੌਜਵਾਨਾਂ ਨੇ ਕਾਂਗਰਸ ਦੇ ਮੌਜੂਦਾ...

21 Sep 2026
ਪੜ੍ਹੋ →
ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਕਤਲਅਪਰਾਧ

ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਕਤਲ

ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਕਤਲ ਫਿਰੋਜ਼ਪੁਰ, 21 ਸਤੰਬਰ 2026 : ਪੰਜਾਬ ਦੇ ਜਿਲਾ ਫਿਰੋਜ਼ਪੁਰ (Ferozepur) ਦੇ ਪਿੰਡ ਪੱਧਰੀ ਵਿਖੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ ਕ...

21 Sep 2026
ਪੜ੍ਹੋ →