ਚਾਰ ਨੌਜਵਾਨਾਂ ਨੇ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਕੀਤਾ ਜਬਰ ਜਨਾਹ

ਚਾਰ ਨੌਜਵਾਨਾਂ ਨੇ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਕੀਤਾ ਜਬਰ ਜਨਾਹ
ਚਾਰ ਨੌਜਵਾਨਾਂ ਨੇ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਕੀਤਾ ਜਬਰ ਜਨਾਹ
ਪਠਾਨਕੋਟ, 22 ਸਤੰਬਰ 2026 : ਪੰਜਾਬ ਦੇ ਜਿਲਾ ਪਠਾਨਕੋਟ (Pathankot) ਅਧੀਨ ਆਉਂਦੇ ਪਿੰਡ ਵਿਖੇ ਇਕ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਚਾਰ ਨੌਜਵਾਨਾਂ ਵਲੋਂ ਜਬਰ ਜਨਾਹ (Rape) ਕੀਤੇ ਜਾਣ ਦਾ ਸਮਾਚਾਰ ਹੈ ।
ਪੀੜ੍ਹਤ ਲੜਕੀ ਨੇ ਦਰਜ ਕਰਵਾਈ ਘਟਨਾਕ੍ਰਮ ਦੀ ਹੈਲਪ ਲਾਈਨ ਨੰਬਰ 'ਤੇ ਸਿਕਾਇਤ
ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਦੇ ਅਧੀਨ ਪੈਂਦੇ ਜਿਸ ਪਿੰਡ ਵਿਚ ਦਿਨ ਦਿਹਾੜੇ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਚਾਰ ਨੌਜਵਾਨਾਂ ਵਲੋਂ ਜਬਰ ਜਨਾਹ ਕੀਤਾ ਗਿਆ ਹੈ ਦੀ ਸਿ਼ਕਾਇਤ ਜਦੋਂ ਲੜਕੀ ਵਲੋਂ ਹੈਲਪ ਲਾਈਨ ਨੰਬਰ 'ਤੇ ਕੀਤੀ ਗਈ ਤਾਂ ਪੁਲਸ ਵਲੋਂ ਤੁਰੰਤ ਹਰਕਤ ਵਿਚ ਆਉਂਦਿਆਂ ਤੁਰੰਤ ਸੀਨੀਅਰ ਅਧਿਕਾਰੀਆਂ ਨਾਲ ਘਟਨਾ ਵਾਲੀ ਥਾਂ 'ਤੇ ਪਹੁੰਚਿਆ ਗਿਆ । ਪੁਲਸ ਵਲੋਂ ਲੜਕੀ ਦੀ ਸਿ਼ਕਾਇਤ ਦੇ ਆਧਾਰ 'ਤੇ ਕੇਸ ਦਰਜ (Case registered) ਕਰਕੇ ਘਟਨਾਕ੍ਰਮ ਨੂੰ ਅੰਜਾਮ ਦੇਣ ਵਾਲਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।
ਕੀ ਦੱਸਿਆ ਪੁਲਸ ਅਧਿਕਾਰੀ ਨੇ
ਉਕਤ ਜਬਰ ਜਨਾਹ ਦੇ ਵਾਪਰੇ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ (Police officer) ਨੇ ਦੱਸਿਆ ਕਿ ਪੀੜਤਾ ਦੀ ਸਿਕਾਇਤ ਦੇ ਆਧਾਰ `ਤੇ ਸਬੰਧਤ ਧਾਰਾਵਾਂ ਧਾਰਾ 70 (1)) ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਤੋਂ ਵੀ ਕੁਝ ਆਪਸੀ ਰੰਜਸ਼ ਅਤੇ ਲੜਾਈ-ਝਗੜਾ ਰਿਹਾ ਹੈ । ਪੁਲਸ ਅਧਿਕਾਰੀ ਨੇ ਦਸਿਆ ਕਿ ਪੁਲਸ ਵਲੋਂ ਪੂਰੇ ਮਾਮਲੇ ਦੀ ਹਰ ਪਹਿਲੂ ਤੋਂ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ । ਪੁਲਸ ਅਧਿਕਾਰੀ ਨੇ ਭਰੋਸਾ ਦੁਆਇਆ ਹੈ ਕਿ ਜਾਂਚ ਵਿੱਚ ਜੋ ਵੀ ਤੱਥ ਅਤੇ ਸੱਚਾਈ ਸਾਹਮਣੇ ਆਵੇਗੀ, ਉਸ ਨੂੰ ਜਲਦੀ ਹੀ ਜਨਤਕ ਕੀਤਾ ਜਾਵੇਗਾ ।
ਇਹ ਖ਼ਬਰ ਆਪਣੇ ਦੋਸਤਾਂ ਅਤੇ ਵਟਸਐਪ ਗਰੁੱਪਾਂ ਵਿੱਚ ਸ਼ੇਅਰ ਕਰੋ
ਵਟਸਐਪ 'ਤੇ ਸ਼ੇਅਰ ਕਰਨ 'ਤੇ ਵੱਡਾ ਫੋਟੋ ਥੰਬਨੇਲ (Thumbnail) ਅਤੇ ਪੂਰੀ ਖ਼ਬਰ ਦਾ ਵੇਰਵਾ ਕਾਰਡ ਬਣ ਕੇ ਜਾਵੇਗਾ।

ਚਾਰ ਨੌਜਵਾਨਾਂ ਨੇ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਕੀਤਾ ਜਬਰ ਜਨਾਹ
ਚਾਰ ਨੌਜਵਾਨਾਂ ਨੇ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਕੀਤਾ ਜਬਰ ਜਨਾਹ ਪਠਾਨਕੋਟ, 22 ਸਤੰਬਰ 2026 : ਪੰਜਾਬ ਦੇ ਜਿਲਾ ਪਠਾਨਕੋਟ (Pathankot) ਅਧੀਨ ਆਉਂਦੇ ਪਿੰਡ ਵਿਖੇ ਇਕ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਚਾਰ ਨੌਜਵਾਨ...
ਹੋਰ ਸੰਬੰਧਿਤ ਖ਼ਬਰਾਂLive Feed
ਅਪਰਾਧਕਿਰਾਏ ਨੂੰ ਲੈ ਕੇ ਹੋਏ ਵਿਵਾਦ `ਚ ਆਟੋ-ਰਿਕਸ਼ਾ ਚਾਲਕ ਦਾ ਕੁੱਟ-ਕੁੱਟ ਕੇ ਕਤਲ
ਕਿਰਾਏ ਨੂੰ ਲੈ ਕੇ ਹੋਏ ਵਿਵਾਦ `ਚ ਆਟੋ-ਰਿਕਸ਼ਾ ਚਾਲਕ ਦਾ ਕੁੱਟ-ਕੁੱਟ ਕੇ ਕਤਲ ਹੈਦਰਾਬਾਦ, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਤੇਲੰਗਾਨਾ (Telangana) ਦੇ ਸ਼ਹਿਰ ਹੈਦਰਾਬਾਦ ਵਿਖੇ ਕਿਰਾਏ ਨੂੰ ਲੈ ਕੇ ਹੋਏ ਇਕ ਝਗੜ...
ਅਪਰਾਧਮਹਿਲਾ ਆਰ. ਟੀ. ਓ. ਦਾ ਕਤਲ ਕਰਨ ਤੋਂ ਬਾਅਦ ਕਾਤਲ ਨੇ ਖੁਦ ਵੀ ਕੀਤੀ ਖੁਦਕੁਸ਼ੀ
ਮਹਿਲਾ ਆਰ. ਟੀ. ਓ. ਦਾ ਕਤਲ ਕਰਨ ਤੋਂ ਬਾਅਦ ਕਾਤਲ ਨੇ ਖੁਦ ਵੀ ਕੀਤੀ ਖੁਦਕੁਸ਼ੀ ਭੋਪਾਲ, 21 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ (Madhya Pradesh) ਦੇ ਸ਼ਹਿਰ ਭੋਪਾਲ ਦੀ ਲੇਕ ਪਰਲ ਕਾਲੋਨੀ ਵਿਖੇ ਇਕ ਮਹ...
ਅਪਰਾਧਘਰੇਲੂ ਝਗੜੇ ਦੇ ਚਲਦਿਆਂ ਪਤੀ ਨੇ ਚਾਕੂ ਮਾਰ ਕੀਤਾ ਪਤਨੀ ਦਾ ਕਤਲ
ਘਰੇਲੂ ਝਗੜੇ ਦੇ ਚਲਦਿਆਂ ਪਤੀ ਨੇ ਚਾਕੂ ਮਾਰ ਕੀਤਾ ਪਤਨੀ ਦਾ ਕਤਲ ਕੋਟਕਪੂਰਾ, 21 ਸਤੰਬਰ 2026 : ਪੰਜਾਬ ਦੇ ਸ਼ਹਿਰ ਕੋਟਕਪੁਰਾ (Kotkapura) ਦੇ ਪਿੰਡ ਕੋਹਰਾਵਾਲਾ ਵਿਖੇ ਇਕ ਪਤੀ ਵਲੋਂ ਆਪਣੀ ਹੀ ਪਤਨੀ ਦਾ ਚਾਕੂ ਮਾਰ ਕੇ ਕ...
ਅਪਰਾਧਡੇਰਾ ਬਾਬਾ ਨਾਨਕ `ਚ ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ
ਡੇਰਾ ਬਾਬਾ ਨਾਨਕ `ਚ ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਬਟਾਲਾ, 21 ਸਤੰਬਰ 2026 : ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡੇ (Village Padde) `ਚ ਅਣਪਛਾਤੇ ਨੌਜਵਾਨਾਂ ਨੇ ਕਾਂਗਰਸ ਦੇ ਮੌਜੂਦਾ...
ਅਪਰਾਧਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਕਤਲ
ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਕਤਲ ਫਿਰੋਜ਼ਪੁਰ, 21 ਸਤੰਬਰ 2026 : ਪੰਜਾਬ ਦੇ ਜਿਲਾ ਫਿਰੋਜ਼ਪੁਰ (Ferozepur) ਦੇ ਪਿੰਡ ਪੱਧਰੀ ਵਿਖੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ ਕ...