
ਮਹਾਰਾਜਗੰਜ `ਚ ਨੌਜਵਾਨ ਦੀ ਗੋਲੀ ਮਾਰ ਕੇ ਕਰ ਦਿੱਤੀ ਹੱਤਿਆ
ਮਹਾਰਾਜਗੰਜ `ਚ ਨੌਜਵਾਨ ਦੀ ਗੋਲੀ ਮਾਰ ਕੇ ਕਰ ਦਿੱਤੀ ਹੱਤਿਆ
ਮਹਾਰਾਜਗੰਜ, 19 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਮਹਾਰਾਜਗੰਜ ਵਿਖੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ।
ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ 'ਚ ਮਹਾਰਾਜਗੰਜ ਜਿਲੇ (Maharajganj district) ਦੇ ਪੁਰੰਦਰਪੁਰ ਥਾਣਾ ਖੇਤਰ ਅਧੀਨ ਆਉਂਦੇ ਸਮਰਧੀਰਾ ਪਿੰਡ 'ਚ ਵੀਰਵਾਰ ਦੇਰ ਰਾਤ ਜੋ ਇਕ 20 ਸਾਲਾ ਨੌਜਵਾਨ ਨੂੰ ਮਾਮੂਲੀ ਝਗੜੇ ਤੋਂ ਬਾਅਦ ਮੰਦਰ 'ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਵਿਚ ਮੌਤ ਦੇ ਘਾਟ ਉਤਰੇ ਨੌਜਵਾਨ ਦੀ ਜੀਸ਼ਾਨ ਦੇ ਤੌਰ 'ਤੇ ਹੋਈ ਹੈ ।
ਪ੍ਰਾਪਤ ਸੂਚਨਾ ਮੁਤਾਬਕ ਉਕਤ ਨੌਜਵਾਨ ਦੇ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਪੁਲਸ ਨੇ ਘਟਨਾ ਸਬੰਧੀ ਵਿਅਕਤੀਆਂ ਨੂੰ ਹਿਰਾਸਤ `ਚ ਲਿਆ ਹੈ । ਅਪਰਾਧ `ਚ ਵਰਤੀ ਗਈ ਪਿਸਤੌਲ ਵੀ ਬਰਾਮਦ ਕਰ ਲਈ ਗਈ ਹੈ ।
ਪਰਿਵਾਰਕ ਮੈਂਬਰਾਂ ਅਨੁਸਾਰ ਜ਼ੀਸ਼ਾਨ ਦੇਰ ਰਾਤ ਕਿਸੇ ਕੰਮ ਲਈ ਸਮਰਧੀਰਾ ਚੌਰਾਹੇ 'ਤੇ ਗਿਆ ਸੀ । ਘਟਨਾ ਦੌਰਾਨ ਉਸ ਦਾ 2 ਨੌਜਵਾਨਾਂ ਨਾਲ ਝਗੜਾ ਹੋ ਗਿਆ । ਝਗੜਾ ਵਧਣ 'ਤੇ ਉਨ੍ਹਾਂ ਉਸ ਨੂੰ ਮੰਦਰ 'ਚ ਪਿਸਤੌਲ ਨਾਲ ਗੋਲੀ ਮਾਰ ਦਿੱਤੀ । ਜ਼ੀਸ਼ਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ । ਪੁਲਸ ਉਸ ਨੂੰ ਬਨਕਤੀ ਦੇ ਹਸਪਤਾਲ ਲੈ ਗਈ, ਜਿੱਥੇ ਇਲਾਜ ਦੌਰਾਨ ਦੇਰ ਰਾਤ ਉਸ ਦੀ ਮੌਤ ਹੋ ਗਈ ।
ਵਟਸਐਪ 'ਤੇ ਸ਼ੇਅਰ ਕਰਨ 'ਤੇ ਵੱਡਾ ਫੋਟੋ ਥੰਬਨੇਲ (Thumbnail) ਅਤੇ ਪੂਰੀ ਖ਼ਬਰ ਦਾ ਵੇਰਵਾ ਕਾਰਡ ਬਣ ਕੇ ਜਾਵੇਗਾ।

ਮਹਾਰਾਜਗੰਜ `ਚ ਨੌਜਵਾਨ ਦੀ ਗੋਲੀ ਮਾਰ ਕੇ ਕਰ ਦਿੱਤੀ ਹੱਤਿਆ ਮਹਾਰਾਜਗੰਜ, 19 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਮਹਾਰਾਜਗੰਜ ਵਿਖੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ (M...
ਰਾਸ਼ਟਰੀਖੇਤੀਬਾੜੀ ਮੰਤਰਾਲਾ ਦਾ ਅਧਿਕਾਰੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਅੱਤਲ ਨਵੀਂ ਦਿੱਲੀ, 22 ਸਤੰਬਰ 2026 : ਕੇਂਦਰੀ ਖੇਤੀਬਾੜੀ ਮੰਤਰਾਲਾ (Union Ministry of Agriculture) ਦੇ ਇਕ ਅਧਿਕਾਰੀ ਵਲੋਂ ਰਿਸ਼ਵਤ ਮੰਗਣ...
ਰਾਸ਼ਟਰੀਬਾਲੀਵੁੱਡ ਅਦਾਕਾਰ ਸੋਨੂੰ ਸੂਦ ਪਹੁੰਚੇ ਬਿਹਾਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਬਿਹਾਰ, 22 ਸਤੰਬਰ 2026 : ਭਾਰਤ ਦੇਸ਼ ਦੇ ਪ੍ਰਸਿੱਧ ਬਾਲੀਵੁੱਡ ਅਦਾਕਾਰ (Bollywood actor) ਸੋਨੂੰ ਸੂਦ ਨੇ ਅੱਜ ਬਿਹਾਰ ਸੂਬੇ ਦੇ ਹੜ੍...
ਰਾਸ਼ਟਰੀਕਾਰ ਦੇ ਖੱਡ ਵਿੱਚ ਡਿੱਗਣ ਕਾਰਨ ਹੋਈ 4 ਵਿਅਕਤੀਆਂ ਦੀ ਮੌਤ ਹਿਮਾਚਲ ਪ੍ਰਦੇਸ਼, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਦੇ ਜਿਲਾ ਕੁੱਲੂ ਤੇ ਖੇਤਰ ਅਨੀ ਵਿਖੇ ਇਕ ਕਾਰ ਦੇ ਖੱਡ ਵਿਚ...
ਰਾਸ਼ਟਰੀਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ 'ਤੇ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ ਜਮੂਈ, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਦੇ ਜਿਲਾ ਜਮੂਈ ਵਿਖੇ ਨਾਬਾਲਗ ਵਿਦਿਆਰਥਣ ਨਾਲ ਕੀਤੀ ਬਦਸਲੂਕੀ 'ਤੇ ਭਾਰਤੀ ਮਹਿਲਾ...
ਰਾਸ਼ਟਰੀਦਿੱਲੀ ਪੁਲਸ ਅਕੈਡਮੀ ਵਿਚ ਟੈਸਟ ਦੇਣ ਆਏ ਨੌਜਵਾਨ ਦੀ ਹੋਈ ਮੌਤ ਨਵੀਂ ਦਿੱਲੀ, 21 ਸਤੰਬਰ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਦਿੱਲੀ ਪੁਲਸ ਅਕੈਡਮੀ (Delhi Police Academy) ਵਿਖੇ ਚੱਲ ਰਹੇ ਪੀ. ਈ. ਐਂਡ ਐਮ...