ਸਨਿੱਚਰਵਾਰ, 12 ਸਤੰਬਰ 2026
ਪਟਿਆਲਾ, ਪੰਜਾਬ 29°C ☀️
A
AAKSH NEWSVoice of Truth
Homeਰਾਸ਼ਟਰੀਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ 'ਤੇ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
21 Sep 2026 • 1 min read

ਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ 'ਤੇ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

ਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ 'ਤੇ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ ਜਮੂਈ, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਦੇ ਜਿਲਾ ਜਮੂਈ ਵਿਖੇ ਨਾਬਾਲਗ ਵਿਦਿਆਰਥਣ ਨਾਲ ਕੀਤੀ ਬਦਸਲੂਕੀ 'ਤੇ ਭਾਰਤੀ ਮਹਿਲਾ...
AN
Aaksh News Desk
Chandigarh Bureau
Size:
ਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ 'ਤੇ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
VERIFIED REPORT
ਰਾਸ਼ਟਰੀ

ਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ 'ਤੇ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

ਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ 'ਤੇ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ ਜਮੂਈ, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਦੇ ਜਿਲਾ ਜਮੂਈ ਵਿਖੇ ਨਾਬਾਲਗ ਵਿਦਿਆਰਥਣ ਨਾਲ ਕੀਤੀ ਬਦਸਲੂਕੀ 'ਤੇ ਭਾਰਤੀ ਮਹਿਲਾ...

ਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ 'ਤੇ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

ਜਮੂਈ, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਦੇ ਜਿਲਾ ਜਮੂਈ ਵਿਖੇ ਨਾਬਾਲਗ ਵਿਦਿਆਰਥਣ ਨਾਲ ਕੀਤੀ ਬਦਸਲੂਕੀ 'ਤੇ ਭਾਰਤੀ ਮਹਿਲਾ ਕਮਿਸ਼ਨ ਵਲੋਂ ਨੋਟਿਸ (Notice) ਲਿਆ ਗਿਆ ਹੈ ।

ਕੀ ਨੋਟਿਸ ਲਿਆ ਗਿਆ ਹੈ ਮਹਿਲਾ ਕਮਿਸ਼ਨ ਵਲੋਂ

ਉਪਰੋਕਤ ਵਾਪਰੇ ਬਦਸਲੂਕੀ ਵਾਲੇ ਘਟਨਾਕ੍ਰਮ ਸਬੰਧੀ ਜੋ ਬਿਹਾਰ ਰਾਜ ਮਹਿਲਾ ਕਮਿਸ਼ਨ ਤੋਂ ਇਲਾਵਾ ਭਾਰਤੀ ਮਹਿਲਾ ਕਮਿਸ਼ਨ (National Commission for Women (India)) ਵਲੋਂ ਵੀ ਉਕਤ ਘਟਨਾ ਦਾ ਸਖ਼ਤ ਨੋਟਿਸ ਲਿਆ ਗਿਆ ਹੈ ਤਹਿਤ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਾਹਤਕਰ ਨੇ ਬਿਹਾਰ ਦੇ ਡਾਇਰੈਕਟਰ ਜਨਰਲ ਆਫ ਪੁਲਸ ਨੂੰ ਪੱਤਰ ਲਿਖ ਕੇ ਹੁਕਮ ਦਿੱਤੇ ਹਨ ਕਿ ਉਹ ਤੁਰੰਤ ਐਫ. ਆਈ. ਆਰ. ਦਰਜ (FIR registered) ਕਰਨ ਅਤੇ ਵੀਡੀਓ ਫੁਟੇਜ ਦੇ ਆਧਾਰ ਤੇ ਸਮੁੱਚੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਗ੍ਰਿਫ਼ਤਾਰ ਕਰਕੇ ਇਕ ਨਿਰਪੱਖ ਅਤੇ ਸਮਾਂਬੱਧ ਜਾਂਚ ਯਕੀਨੀ ਬਣਾਈ ਜਾਵੇ ।

ਕੀ ਹੈ ਪੂਰਾ ਮਾਮਲਾ

ਪ੍ਰਾਪਤ ਸੂਚਨਾ ਮੁਤਾਬਕ ਜਿਸ ਲੜਕੀ ਨਾਲ ਕੁੱਝ ਵਿਅਕਤੀਆਂ ਵਲੋਂ ਬਦਸਲੂਕੀ (Mistreatment) ਕੀਤੀ ਗਈ ਵਾਲੀ ਘਟਨਾਕ੍ਰਮ ਦੀ ਸਿ਼ਕਾਰ ਲੜਕੀ ਆਪਣੇ ਸਹਿਪਾਠੀ ਨਾਲ ਜਦੋਂ ਘੁੰਮ ਕੇ ਵਾਪਸ ਪਰਤ ਰਹੀ ਸੀ ਤਾਂ ਜਮੂਈ ਵਿਖੇ ਸੜਕ 'ਤੇ ਜਾਂਦੇ ਵੇਲੇ ਕੁੱਝ ਵਿਅਕਤੀਆਂ ਵਲੋਂ ਉਕਤ ਲੜਕੀ ਅਤੇ ਲੜਕੇ ਨੂੰ ਰੋਕ ਲਿਆ ਗਿਆ ਅਤੇ ਲੜਕੀ ਨਾਲ ਹੱਦ ਨਾਲੋਂ ਵਧ ਬਦਸਲੂਕੀ ਕੀਤੀ ਗਈ, ਜਿਸਦੀ ਇਕ ਰਾਹਗੀਰ ਵਲੋਂ ਵੀਡੀਓ ਬਣਾ ਲਈ ਗਈ, ਜਿਸਦੀ ਚੁਫੇਰੇਓਂ ਨਿੰਦਾ ਕੀਤੀ ਜਾ ਰਹੀ ਹੈ ।

ਕਿੰਨੇ ਵਿਅਕਤੀ ਹਨ ਘਟਨਾਕ੍ਰਮ ਵਿਚ ਸ਼ਾਮਲ

ਜਾਣਕਾਰੀ ਮੁਤਾਬਕ ਉਕਤ ਬਦਸਲੂਕੀ ਵਾਲੇ ਘਟਨਾਕ੍ਰਮ ਵਿਚ ਕੁੱਲ 7 ਵਿਅਕਤੀ ਸ਼ਾਮਲ ਦੱਸੇ ਜਾ ਰਹੇ ਹਨ ਤੇ ਜਿਨ੍ਹਾਂ ਵਿਚੋਂ 3 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕਰ ਲਿਆ ਗਿਆ ਹੈ । ਜਦੋਂ ਕਿ ਬਾਕੀਆਂ ਦੀ ਫੜੋ-ਫੜੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ । ਦੱਸਣਯੋਗ ਹੈ ਕਿ ਉਪਰੋਕਤ ਘਟਨਾਕ੍ਰਮ ਸਬੰਧੀ ਬਿਹਾਰ ਰਾਜ ਮਹਿਲਾ ਕਮਿਸ਼ਨ ਵਲੋਂ ਵੀ ਸਖ਼ਤ ਨੋਟਿਸ ਲਿਆ ਗਿਆ ਹੈ ।

Share:𝕏f
WhatsApp News Share

ਇਹ ਖ਼ਬਰ ਆਪਣੇ ਦੋਸਤਾਂ ਅਤੇ ਵਟਸਐਪ ਗਰੁੱਪਾਂ ਵਿੱਚ ਸ਼ੇਅਰ ਕਰੋ

ਵਟਸਐਪ 'ਤੇ ਸ਼ੇਅਰ ਕਰਨ 'ਤੇ ਵੱਡਾ ਫੋਟੋ ਥੰਬਨੇਲ (Thumbnail) ਅਤੇ ਪੂਰੀ ਖ਼ਬਰ ਦਾ ਵੇਰਵਾ ਕਾਰਡ ਬਣ ਕੇ ਜਾਵੇਗਾ।

WhatsApp Preview Card(ਲਿੰਕ ਭੇਜਣ 'ਤੇ ਇਸ ਤਰ੍ਹਾਂ ਦਿਖਾਈ ਦੇਵੇਗਾ)
ਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ 'ਤੇ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

ਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ 'ਤੇ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

ਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ 'ਤੇ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ ਜਮੂਈ, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਦੇ ਜਿਲਾ ਜਮੂਈ ਵਿਖੇ ਨਾਬਾਲਗ ਵਿਦਿਆਰਥਣ ਨਾਲ ਕੀਤੀ ਬਦਸਲੂਕੀ 'ਤੇ ਭਾਰਤੀ ਮਹਿਲਾ...

🔗aakshnews.com
📲 ਆਕਾਸ਼ ਨਿਊਜ਼ 241:27 AM✓✓

ਹੋਰ ਸੰਬੰਧਿਤ ਖ਼ਬਰਾਂLive Feed

ਸਾਰੀਆਂ ਖ਼ਬਰਾਂ (View All)
ਖੇਤੀਬਾੜੀ ਮੰਤਰਾਲਾ ਦਾ ਅਧਿਕਾਰੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਅੱਤਲਰਾਸ਼ਟਰੀ

ਖੇਤੀਬਾੜੀ ਮੰਤਰਾਲਾ ਦਾ ਅਧਿਕਾਰੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਅੱਤਲ

ਖੇਤੀਬਾੜੀ ਮੰਤਰਾਲਾ ਦਾ ਅਧਿਕਾਰੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਅੱਤਲ ਨਵੀਂ ਦਿੱਲੀ, 22 ਸਤੰਬਰ 2026 : ਕੇਂਦਰੀ ਖੇਤੀਬਾੜੀ ਮੰਤਰਾਲਾ (Union Ministry of Agriculture)  ਦੇ ਇਕ ਅਧਿਕਾਰੀ ਵਲੋਂ ਰਿਸ਼ਵਤ ਮੰਗਣ...

22 Sep 2026
ਪੜ੍ਹੋ →
ਬਾਲੀਵੁੱਡ ਅਦਾਕਾਰ ਸੋਨੂੰ ਸੂਦ ਪਹੁੰਚੇ ਬਿਹਾਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚਰਾਸ਼ਟਰੀ

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਪਹੁੰਚੇ ਬਿਹਾਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਪਹੁੰਚੇ ਬਿਹਾਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਬਿਹਾਰ, 22 ਸਤੰਬਰ 2026 : ਭਾਰਤ ਦੇਸ਼ ਦੇ ਪ੍ਰਸਿੱਧ ਬਾਲੀਵੁੱਡ ਅਦਾਕਾਰ (Bollywood actor) ਸੋਨੂੰ ਸੂਦ ਨੇ ਅੱਜ ਬਿਹਾਰ ਸੂਬੇ ਦੇ ਹੜ੍...

22 Sep 2026
ਪੜ੍ਹੋ →
ਕਾਰ ਦੇ ਖੱਡ ਵਿੱਚ ਡਿੱਗਣ ਕਾਰਨ ਹੋਈ 4 ਵਿਅਕਤੀਆਂ ਦੀ ਮੌਤਰਾਸ਼ਟਰੀ

ਕਾਰ ਦੇ ਖੱਡ ਵਿੱਚ ਡਿੱਗਣ ਕਾਰਨ ਹੋਈ 4 ਵਿਅਕਤੀਆਂ ਦੀ ਮੌਤ

ਕਾਰ ਦੇ ਖੱਡ ਵਿੱਚ ਡਿੱਗਣ ਕਾਰਨ ਹੋਈ 4 ਵਿਅਕਤੀਆਂ ਦੀ ਮੌਤ ਹਿਮਾਚਲ ਪ੍ਰਦੇਸ਼, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਦੇ ਜਿਲਾ ਕੁੱਲੂ ਤੇ ਖੇਤਰ ਅਨੀ ਵਿਖੇ ਇਕ ਕਾਰ ਦੇ ਖੱਡ ਵਿਚ...

22 Sep 2026
ਪੜ੍ਹੋ →
ਦਿੱਲੀ ਪੁਲਸ ਅਕੈਡਮੀ ਵਿਚ ਟੈਸਟ ਦੇਣ ਆਏ ਨੌਜਵਾਨ ਦੀ ਹੋਈ ਮੌਤਰਾਸ਼ਟਰੀ

ਦਿੱਲੀ ਪੁਲਸ ਅਕੈਡਮੀ ਵਿਚ ਟੈਸਟ ਦੇਣ ਆਏ ਨੌਜਵਾਨ ਦੀ ਹੋਈ ਮੌਤ

ਦਿੱਲੀ ਪੁਲਸ ਅਕੈਡਮੀ ਵਿਚ ਟੈਸਟ ਦੇਣ ਆਏ ਨੌਜਵਾਨ ਦੀ ਹੋਈ ਮੌਤ ਨਵੀਂ ਦਿੱਲੀ, 21 ਸਤੰਬਰ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਦਿੱਲੀ ਪੁਲਸ ਅਕੈਡਮੀ (Delhi Police Academy) ਵਿਖੇ ਚੱਲ ਰਹੇ ਪੀ. ਈ. ਐਂਡ ਐਮ...

21 Sep 2026
ਪੜ੍ਹੋ →
ਸੀ. ਬੀ. ਆਈ. ਨੇ ਸਬ-ਡਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰਰਾਸ਼ਟਰੀ

ਸੀ. ਬੀ. ਆਈ. ਨੇ ਸਬ-ਡਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ

ਸੀ. ਬੀ. ਆਈ. ਨੇ ਸਬ-ਡਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ ਸ੍ਰੀਨਗਰ, 21 ਸਤੰਬਰ 2026 : ਸੀ. ਬੀ. ਆਈ. (C. B. I.) ਵਲੋਂ ਜੰਮੂ-ਕਸ਼ਮੀਰ `ਚ ਰਿਸ਼ਵਤਖੋਰੀ ਦੇ ਮਾਮਲੇ 'ਚ ਇਕ ਸਬ-ਡਵੀਜ਼ਨਲ ਖੇਤੀਬ...

21 Sep 2026
ਪੜ੍ਹੋ →