ਬਾਲੀਵੁੱਡ ਅਦਾਕਾਰ ਸੋਨੂੰ ਸੂਦ ਪਹੁੰਚੇ ਬਿਹਾਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਪਹੁੰਚੇ ਬਿਹਾਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ
ਬਾਲੀਵੁੱਡ ਅਦਾਕਾਰ ਸੋਨੂੰ ਸੂਦ ਪਹੁੰਚੇ ਬਿਹਾਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ
ਬਿਹਾਰ, 22 ਸਤੰਬਰ 2026 : ਭਾਰਤ ਦੇਸ਼ ਦੇ ਪ੍ਰਸਿੱਧ ਬਾਲੀਵੁੱਡ ਅਦਾਕਾਰ (Bollywood actor) ਸੋਨੂੰ ਸੂਦ ਨੇ ਅੱਜ ਬਿਹਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਸੋਨੂੰ ਸੂਦ ਨੇ ਵੰਡੀ ਹੜ੍ਹ ਪੀੜ੍ਹਤਾਂ ਵਿਚ ਰਾਹਤ ਸਮੱਗਰੀ
ਮਿਲੀ ਜਾਣਕਾਰੀ ਅਨੁਸਾਰ ਬਿਹਾਰ (Bihar) ਵਿਖੇ ਜੋ ਮੌਨਸੂਨ ਦੇ ਚਲਦਿਆਂ 15 ਜਿਲੇ ਹੜ੍ਹ ਪ੍ਰਭਾਵਿਤ ਹੋਏ ਹਨ ਦੇ ਪੀੜ੍ਹਤਾਂ ਨੂੰ ਮਿਲਣ ਲਈ ਅੱਜ ਬਾਲੀਵੁੱਡ ਅਦਾਕਾਰ ਸੋਨੂੰ ਸੂਦ (Sonu Sood) ਬਿਹਾਰ ਪਹੁੰਚੇ ਹਨ ਅਤੇ ਉਨ੍ਹਾਂ ਵਲੋਂ ਆਪਣੀ ਟੀਮ ਨਾਲ ਰਾਮਧੀਰੀ ਪਹੁੰਚ ਕੇ ਫਿਰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ (Visit to flood-affected areas) ਕੀਤਾ ਗਿਆ ਅਤੇ ਉਥੋਂ ਦੇ ਵਸਨੀਕਾਂ ਨਾਲ ਮੁਲਾਕਾਤ ਤੋਂ ਇਲਾਵਾ ਉਨ੍ਹਾਂ 10 ਹਜ਼ਾਰ ਲੋਕਾਂ ਨੂੰ ਰਾਹਤ ਸਮੱਗਰੀ ਵੀ ਵੰਡੀ ਹੈ ।
ਪਹਿਲਾਂ ਵੀ ਕਰ ਚੁੱਕੇ ਹਨ ਵੱਖ-ਵੱਖ ਥਾਵਾਂ 'ਤੇ ਮਦਦ
ਦੱਸਣਯੋਗ ਹੈ ਕਿ ਪੰਜਾਬ ਦੇ ਜਿਲਾ ਮੋਗਾ ਦੇ ਰਹਿਣ ਵਾਲੇ ਫਿ਼ਲਮੀ ਅਦਾਕਾਰ ਸੋਨੂੰ ਸੂਦ ਵਲੋਂ ਕੋਰੋਨਾ ਕਾਲ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਥਾਵਾਂ ਤੇ ਜ਼ਰੂਰਤਮੰਦ ਲੋਕਾਂ ਦੀ ਮਦਦ ਕੀਤੀ ਹੈ, ਜਿਸ ਤੋਂ ਪਤਾ ਚਲਦਾ ਹੈ ਕਿ ਉਹ ਸਿਰਫ਼ ਇਕ ਫਿ਼ਲਮੀ ਅਦਾਕਾਰ ਹੀ ਨਹੀਂ ਹਨ ਬਲਕਿ ਉਨ੍ਹਾਂ ਅੰਦਰ ਹਰ ਵਿਅਕਤੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਇਨਸਾਨੀਅਤ ਹੈ । ਇਸ ਮੌਕੇ ਸੋਨੂੰ ਸੂਦ ਨੇ ਹੜ੍ਹ ਪੀੜ੍ਹਤਾਂ ਨੂੰ ਵਿਸ਼ਵਾਸ ਦੁਆਇਆ ਕਿ ਉਹ ਮੁਸੀਬਤ ਵਿਚ ਹਰ ਕਿਸੇ ਨਾਲ ਖੜ੍ਹੇ ਹਨ ।
ਇਹ ਖ਼ਬਰ ਆਪਣੇ ਦੋਸਤਾਂ ਅਤੇ ਵਟਸਐਪ ਗਰੁੱਪਾਂ ਵਿੱਚ ਸ਼ੇਅਰ ਕਰੋ
ਵਟਸਐਪ 'ਤੇ ਸ਼ੇਅਰ ਕਰਨ 'ਤੇ ਵੱਡਾ ਫੋਟੋ ਥੰਬਨੇਲ (Thumbnail) ਅਤੇ ਪੂਰੀ ਖ਼ਬਰ ਦਾ ਵੇਰਵਾ ਕਾਰਡ ਬਣ ਕੇ ਜਾਵੇਗਾ।

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਪਹੁੰਚੇ ਬਿਹਾਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ
ਬਾਲੀਵੁੱਡ ਅਦਾਕਾਰ ਸੋਨੂੰ ਸੂਦ ਪਹੁੰਚੇ ਬਿਹਾਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਬਿਹਾਰ, 22 ਸਤੰਬਰ 2026 : ਭਾਰਤ ਦੇਸ਼ ਦੇ ਪ੍ਰਸਿੱਧ ਬਾਲੀਵੁੱਡ ਅਦਾਕਾਰ (Bollywood actor) ਸੋਨੂੰ ਸੂਦ ਨੇ ਅੱਜ ਬਿਹਾਰ ਸੂਬੇ ਦੇ ਹੜ੍...
ਹੋਰ ਸੰਬੰਧਿਤ ਖ਼ਬਰਾਂLive Feed
ਰਾਸ਼ਟਰੀਖੇਤੀਬਾੜੀ ਮੰਤਰਾਲਾ ਦਾ ਅਧਿਕਾਰੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਅੱਤਲ
ਖੇਤੀਬਾੜੀ ਮੰਤਰਾਲਾ ਦਾ ਅਧਿਕਾਰੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਅੱਤਲ ਨਵੀਂ ਦਿੱਲੀ, 22 ਸਤੰਬਰ 2026 : ਕੇਂਦਰੀ ਖੇਤੀਬਾੜੀ ਮੰਤਰਾਲਾ (Union Ministry of Agriculture) ਦੇ ਇਕ ਅਧਿਕਾਰੀ ਵਲੋਂ ਰਿਸ਼ਵਤ ਮੰਗਣ...
ਰਾਸ਼ਟਰੀਕਾਰ ਦੇ ਖੱਡ ਵਿੱਚ ਡਿੱਗਣ ਕਾਰਨ ਹੋਈ 4 ਵਿਅਕਤੀਆਂ ਦੀ ਮੌਤ
ਕਾਰ ਦੇ ਖੱਡ ਵਿੱਚ ਡਿੱਗਣ ਕਾਰਨ ਹੋਈ 4 ਵਿਅਕਤੀਆਂ ਦੀ ਮੌਤ ਹਿਮਾਚਲ ਪ੍ਰਦੇਸ਼, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਦੇ ਜਿਲਾ ਕੁੱਲੂ ਤੇ ਖੇਤਰ ਅਨੀ ਵਿਖੇ ਇਕ ਕਾਰ ਦੇ ਖੱਡ ਵਿਚ...
ਰਾਸ਼ਟਰੀਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ 'ਤੇ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
ਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ 'ਤੇ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ ਜਮੂਈ, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਦੇ ਜਿਲਾ ਜਮੂਈ ਵਿਖੇ ਨਾਬਾਲਗ ਵਿਦਿਆਰਥਣ ਨਾਲ ਕੀਤੀ ਬਦਸਲੂਕੀ 'ਤੇ ਭਾਰਤੀ ਮਹਿਲਾ...
ਰਾਸ਼ਟਰੀਦਿੱਲੀ ਪੁਲਸ ਅਕੈਡਮੀ ਵਿਚ ਟੈਸਟ ਦੇਣ ਆਏ ਨੌਜਵਾਨ ਦੀ ਹੋਈ ਮੌਤ
ਦਿੱਲੀ ਪੁਲਸ ਅਕੈਡਮੀ ਵਿਚ ਟੈਸਟ ਦੇਣ ਆਏ ਨੌਜਵਾਨ ਦੀ ਹੋਈ ਮੌਤ ਨਵੀਂ ਦਿੱਲੀ, 21 ਸਤੰਬਰ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਦਿੱਲੀ ਪੁਲਸ ਅਕੈਡਮੀ (Delhi Police Academy) ਵਿਖੇ ਚੱਲ ਰਹੇ ਪੀ. ਈ. ਐਂਡ ਐਮ...
ਰਾਸ਼ਟਰੀਸੀ. ਬੀ. ਆਈ. ਨੇ ਸਬ-ਡਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ
ਸੀ. ਬੀ. ਆਈ. ਨੇ ਸਬ-ਡਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ ਸ੍ਰੀਨਗਰ, 21 ਸਤੰਬਰ 2026 : ਸੀ. ਬੀ. ਆਈ. (C. B. I.) ਵਲੋਂ ਜੰਮੂ-ਕਸ਼ਮੀਰ `ਚ ਰਿਸ਼ਵਤਖੋਰੀ ਦੇ ਮਾਮਲੇ 'ਚ ਇਕ ਸਬ-ਡਵੀਜ਼ਨਲ ਖੇਤੀਬ...