ਸਨਿੱਚਰਵਾਰ, 12 ਸਤੰਬਰ 2026
ਪਟਿਆਲਾ, ਪੰਜਾਬ 29°C ☀️
A
AAKSH NEWSVoice of Truth
Homeਪੰਜਾਬਏਸ਼ੀਆਈ ਹਾਕੀ ਫੈੱਡਰੇਸ਼ਨ ਦਿੱਤਾ ਮਾਨ ਨੂੰ ਹਾਕੀ ਮੁਕਾਬਲੇ ਦੇਖਣ ਦਾ ਸੱਦਾ
ਪੰਜਾਬLIVE UPDATES
22 Sep 20261 min read

ਏਸ਼ੀਆਈ ਹਾਕੀ ਫੈੱਡਰੇਸ਼ਨ ਦਿੱਤਾ ਮਾਨ ਨੂੰ ਹਾਕੀ ਮੁਕਾਬਲੇ ਦੇਖਣ ਦਾ ਸੱਦਾ

ਏਸ਼ੀਆਈ ਹਾਕੀ ਫੈੱਡਰੇਸ਼ਨ ਦਿੱਤਾ ਮਾਨ ਨੂੰ ਹਾਕੀ ਮੁਕਾਬਲੇ ਦੇਖਣ ਦਾ ਸੱਦਾ ਚੰਡੀਗੜ੍ਹ, 22 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੂੰ ਏਸ਼ੀਅਨ ਹਾਕੀ ਫੈੱਡਰੇਸ਼ਨ ਵਲੋਂ ਏਸ਼ੀਆਈ ਖੇਡਾ...
AN
Aaksh News Desk
Chandigarh Bureau
Size:
ਏਸ਼ੀਆਈ ਹਾਕੀ ਫੈੱਡਰੇਸ਼ਨ ਦਿੱਤਾ ਮਾਨ ਨੂੰ ਹਾਕੀ ਮੁਕਾਬਲੇ ਦੇਖਣ ਦਾ ਸੱਦਾ
VERIFIED REPORT
ਪੰਜਾਬ

ਏਸ਼ੀਆਈ ਹਾਕੀ ਫੈੱਡਰੇਸ਼ਨ ਦਿੱਤਾ ਮਾਨ ਨੂੰ ਹਾਕੀ ਮੁਕਾਬਲੇ ਦੇਖਣ ਦਾ ਸੱਦਾ

ਏਸ਼ੀਆਈ ਹਾਕੀ ਫੈੱਡਰੇਸ਼ਨ ਦਿੱਤਾ ਮਾਨ ਨੂੰ ਹਾਕੀ ਮੁਕਾਬਲੇ ਦੇਖਣ ਦਾ ਸੱਦਾ ਚੰਡੀਗੜ੍ਹ, 22 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੂੰ ਏਸ਼ੀਅਨ ਹਾਕੀ ਫੈੱਡਰੇਸ਼ਨ ਵਲੋਂ ਏਸ਼ੀਆਈ ਖੇਡਾ...

ਏਸ਼ੀਆਈ ਹਾਕੀ ਫੈੱਡਰੇਸ਼ਨ ਦਿੱਤਾ ਮਾਨ ਨੂੰ ਹਾਕੀ ਮੁਕਾਬਲੇ ਦੇਖਣ ਦਾ ਸੱਦਾ

ਚੰਡੀਗੜ੍ਹ, 22 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੂੰ ਏਸ਼ੀਅਨ ਹਾਕੀ ਫੈੱਡਰੇਸ਼ਨ ਵਲੋਂ ਏਸ਼ੀਆਈ ਖੇਡਾਂ ਵਿਚ ਹਾਕੀ ਮੁਕਾਬਲੇ ਦੇਖਣ ਦਾ ਸੱਦਾ ਦਿੱਤਾ ਗਿਆ ਹੈ ।

ਕਿਥੇ ਹੋ ਰਹੀਆਂ ਹਨ ਏਸ਼਼ੀਆਈ ਖੇਡਾਂ

ਮਿਲੀ ਜਾਣਕਾਰੀ ਅਨੁਸਾਰ ਏਸ਼ੀਅਨ ਹਾਕੀ ਫੈੱਡਰੇਸ਼ਨ (ਏ. ਐੱਚ. ਐੱਫ. ) ਨੇ ਜੋ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਤੇ ਪੰਜਾਬ ਸਰਕਾਰ ਦੇ ਇਕ ਵਫ਼ਦ ਨੂੰ ਏਸ਼ੀਆਈ ਖੇਡਾਂ ਆਈਚੀ-ਨਾਗੋਆ-2026 'ਚ ਮਹਿਲਾ ਅਤੇ ਪੁਰਸ਼ ਹਾਕੀ ਮੁਕਾਬਲਿਆਂ ਦੇ ਸੈਮੀਫਾਈਨਲ ਤੇ ਫਾਈਨਲ ਮੈਚ ਦੇਖਣ ਲਈ ਜਾਪਾਨ ਆਉਣ ਦਾ ਸੱਦਾ ਦਿੱਤਾ ਹੈ । ਇਹ ਸੱਦਾ ਅਜਿਹੇ ਮਹੱਤਵਪੂਰਨ ਸਮੇਂ ਆਇਆ ਹੈ, ਜਦੋਂ ਪੰਜਾਬ ਪਹਿਲੀ ਵਾਰ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦੀ ਮੇਜ਼ਬਾਨੀ ਕਰਨ ਦੀ ਤਿਆਰੀ ਕਰ ਰਿਹਾ ਹੈ।

ਦਿੱਤਾ ਗਿਆ ਸੱਦਾ ਹਾਕੀ ਦੇ ਕਿਹੜੇ ਕਿਹੜੇ ਮੈਚ ਲਈ ਹੈ

ਏਸ਼ੀਅਨ ਹਾਕੀ ਫੈੱਡਰੇਸ਼ਨ (Asian Hockey Federation) ਦੇ ਪ੍ਰਧਾਨ ਫੂਮੀਓ ਓਗੁਰਾ ਵੱਲੋਂ ਦਿੱਤਾ ਗਿਆ ਇਹ ਸੱਦਾ 30 ਸਤੰਬਰ ਤੇ 1 ਅਕਤੂਬਰ ਨੂੰ ਹੋਣ ਵਾਲੇ ਮਹਿਲਾ ਅਤੇ ਪੁਰਸ਼ ਹਾਕੀ ਦੇ ਸੈਮੀਫਾਈਨਲ ਅਤੇ ਉਸ ਤੋਂ ਬਾਅਦ 2 ਅਤੇ 3 ਅਕਤੂਬਰ ਨੂੰ ਹੋਣ ਵਾਲੇ ਫਾਈਨਲ ਮੈਚਾਂ ਲਈ ਹੈ । ਏ. ਐੱਚ. ਐੱਫ. ਨੇ ਵਿਸ਼ੇਸ਼ ਤੌਰ 'ਤੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਵਫ਼ਦ ਦੀ ਮੌਜੂਦਗੀ ਨਾਲ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਦੇ ਆਯੋਜਨ ਅਤੇ ਸੰਚਾਲਨ ਦਾ ਸਿੱਧਾ ਤਜਰਬਾ ਮਿਲੇਗਾ ।

ਪੰਜਾਬ ਕਰੇਗਾ ਅਕਤੂਬਰ ਤੋਂ ਨਵੰਬਰ ਤੱਕ ਹੋਣ ਵਾਲੀ ਚੈਂਪੀਅਨ ਲਈ ਟੀਮਾਂ ਦਾ ਸਵਾਗਤ

ਇਹ ਤਜਰਬਾ ਖ਼ਾਸ ਮਹੱਤਵ ਰੱਖਦਾ ਹੈ । ਕਿਉਂਕਿ ਪੰਜਾਬ 27 ਅਕਤੂਬਰ ਤੋਂ 5 ਨਵੰਬਰ ਤੱਕ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਲਈ ਏਸ਼ੀਆ ਦੀਆਂ ਪ੍ਰਮੁੱਖ ਹਾਕੀ ਟੀਮਾਂ ਦਾ ਸਵਾਗਤ ਕਰਨ ਲਈ ਤਿਆਰ ਹੈ। ਇਸ ਟੂਰਨਾਮੈਂਟ ਦੀ ਮੇਜ਼ਬਾਨੀ ਜਲੰਧਰ ਅਤੇ ਮੋਹਾਲੀ ਵੱਲੋਂ ਸਾਂਝੇ ਤੌਰ 'ਤੇ ਕੀਤੀ ਜਾਵੇਗੀ, ਜਿਸ 'ਚ ਜਲੰਧਰ ਉਦਘਾਟਨੀ ਸਮਾਰੋਹ ਤੇ ਲੀਗ-ਗ੍ਰੇਡ ਮੈਚਾਂ ਦੀ ਮੇਜ਼ਬਾਨੀ ਕਰੇਗਾ ਜਦਕਿ ਮੋਹਾਲੀ ਸੈਮੀਫਾਈਨਲ ਅਤੇ ਫਾਈਨਲ ਦੀ ਮੇਜ਼ਬਾਨੀ ਕਰੇਗਾ ।

ਮੁੱਖ ਮੰਤਰੀ ਨੇ ਟੂਰਨਾਮੈਂਟ ਨੂੰ ਦੱਸਿਆ ਸ਼ਾਨਦਾਰ ਮੌਕਾ

ਪੰਜਾਬ ਵੱਲੋਂ ਵੱਕਾਰੀ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨ ਦਾ ਪਹਿਲਾ ਮੌਕਾ ਹੋਵੇਗਾ । ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਟੂਰਨਾਮੈਂਟ ਨੂੰ ਉਸ ਧਰਤੀ 'ਤੇ ਹਾਕੀ ਲਈ ਸ਼ਾਨਦਾਰ ਮੌਕਾ ਦੱਸਿਆ ਹੈ, ਜਿਸ ਨੇ ਭਾਰਤੀ ਹਾਕੀ ਦੇ ਨਾਇਕਾਂ ਦੀਆਂ ਕਈ ਪੀੜ੍ਹੀਆਂ ਤਿਆਰ ਕੀਤੀਆਂ ਹਨ ।

Share:𝕏f
WhatsApp News Share

ਇਹ ਖ਼ਬਰ ਆਪਣੇ ਦੋਸਤਾਂ ਅਤੇ ਵਟਸਐਪ ਗਰੁੱਪਾਂ ਵਿੱਚ ਸ਼ੇਅਰ ਕਰੋ

ਵਟਸਐਪ 'ਤੇ ਸ਼ੇਅਰ ਕਰਨ 'ਤੇ ਵੱਡਾ ਫੋਟੋ ਥੰਬਨੇਲ (Thumbnail) ਅਤੇ ਪੂਰੀ ਖ਼ਬਰ ਦਾ ਵੇਰਵਾ ਕਾਰਡ ਬਣ ਕੇ ਜਾਵੇਗਾ।

WhatsApp Preview Card(ਲਿੰਕ ਭੇਜਣ 'ਤੇ ਇਸ ਤਰ੍ਹਾਂ ਦਿਖਾਈ ਦੇਵੇਗਾ)
ਏਸ਼ੀਆਈ ਹਾਕੀ ਫੈੱਡਰੇਸ਼ਨ ਦਿੱਤਾ ਮਾਨ ਨੂੰ ਹਾਕੀ ਮੁਕਾਬਲੇ ਦੇਖਣ ਦਾ ਸੱਦਾ

ਏਸ਼ੀਆਈ ਹਾਕੀ ਫੈੱਡਰੇਸ਼ਨ ਦਿੱਤਾ ਮਾਨ ਨੂੰ ਹਾਕੀ ਮੁਕਾਬਲੇ ਦੇਖਣ ਦਾ ਸੱਦਾ

ਏਸ਼ੀਆਈ ਹਾਕੀ ਫੈੱਡਰੇਸ਼ਨ ਦਿੱਤਾ ਮਾਨ ਨੂੰ ਹਾਕੀ ਮੁਕਾਬਲੇ ਦੇਖਣ ਦਾ ਸੱਦਾ ਚੰਡੀਗੜ੍ਹ, 22 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੂੰ ਏਸ਼ੀਅਨ ਹਾਕੀ ਫੈੱਡਰੇਸ਼ਨ ਵਲੋਂ ਏਸ਼ੀਆਈ ਖੇਡਾ...

🔗aakshnews.com
📲 ਆਕਾਸ਼ ਨਿਊਜ਼ 241:27 AM✓✓

ਹੋਰ ਸੰਬੰਧਿਤ ਖ਼ਬਰਾਂLive Feed

ਸਾਰੀਆਂ ਖ਼ਬਰਾਂ (View All)
ਆਬਕਾਰੀ ਤੇ ਕਰ ਵਿਭਾਗ ਨੇ ਸਮਾਨ ਨਾਲ ਭਰੇ 152 ਵਾਹਨਾਂ ਨੂੰ ਕੀਤਾ ਕਾਬੂ : ਚੀਮਾਪੰਜਾਬ

ਆਬਕਾਰੀ ਤੇ ਕਰ ਵਿਭਾਗ ਨੇ ਸਮਾਨ ਨਾਲ ਭਰੇ 152 ਵਾਹਨਾਂ ਨੂੰ ਕੀਤਾ ਕਾਬੂ : ਚੀਮਾ

ਆਬਕਾਰੀ ਤੇ ਕਰ ਵਿਭਾਗ ਨੇ ਸਮਾਨ ਨਾਲ ਭਰੇ 152 ਵਾਹਨਾਂ ਨੂੰ ਕੀਤਾ ਕਾਬੂ : ਚੀਮਾ ਚੰਡੀਗੜ੍ਹ, 22 ਸਤੰਬਰ 2026 : ਪੰਜਾਬ ਦੇ ਕਰ ਤੇ ਆਬਕਾਰੀ ਵਿਭਾਗ (Taxation and Excise Department) ਵਲੋਂ ਸਖ਼ਤ ਕਾਰਵਾਈ ਕਰਦਿਆਂ 4...

22 Sep 2026
ਪੜ੍ਹੋ →
ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਕੀਤਾ ਗਿਆ ਮੋਗਾ ਵਿਖੇ ਅਦਾਲਤ ਵਿਚ ਪੇਸ਼ਪੰਜਾਬ

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਕੀਤਾ ਗਿਆ ਮੋਗਾ ਵਿਖੇ ਅਦਾਲਤ ਵਿਚ ਪੇਸ਼

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਕੀਤਾ ਗਿਆ ਮੋਗਾ ਵਿਖੇ ਅਦਾਲਤ ਵਿਚ ਪੇਸ਼ ਮੋਗਾ, 22 ਸਤੰਬਰ 2026 : ਪੰਜਾਬ ਦੇ ਬਹੁ-ਚਰਚਿਤ ਕਤਲ ਕਾਂਡ ਦੇ ਮੁੱਖ ਮੁਲਜਮ ਅੰਮ੍ਰਿਤਪਾਲ ਸਿੰਘ ਮਹਿਰੋਂ (Amritpal Singh Mehron) ਨੂੰ ਅੱਜ...

22 Sep 2026
ਪੜ੍ਹੋ →
ਨਿਹੰਗ ਸਿੰਘਾਂ ਨੇ ਨਿਹੰਗ ਬਾਣਾ ਪਾ ਕੇ ਚੋਰੀ ਕਰਨ ਵਾਲਾ ਨੌਜਵਾਨ ਕੀਤਾ ਕਾਬੂਪੰਜਾਬ

ਨਿਹੰਗ ਸਿੰਘਾਂ ਨੇ ਨਿਹੰਗ ਬਾਣਾ ਪਾ ਕੇ ਚੋਰੀ ਕਰਨ ਵਾਲਾ ਨੌਜਵਾਨ ਕੀਤਾ ਕਾਬੂ

ਨਿਹੰਗ ਸਿੰਘਾਂ ਨੇ ਨਿਹੰਗ ਬਾਣਾ ਪਾ ਕੇ ਚੋਰੀ ਕਰਨ ਵਾਲਾ ਨੌਜਵਾਨ ਕੀਤਾ ਕਾਬੂ ਲੁਧਿਆਣਾ, 22 ਸਤੰਬਰ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਵਿਖੇ ਨਿਹੰਗ ਸਿੰਘਾਂ ਦਾ ਬਾਣਾ ਪਾ ਕੇ ਦੁਕਾਨ ਵਿਚੋਂ ਚੋਰੀ ਕਰਨ ਵਾਲੇ...

22 Sep 2026
ਪੜ੍ਹੋ →
ਵਿਰੋਧੀ ਧਿਰਾਂ ਨਸ਼ੇ ਦੇ ਮੁੱਦੇ `ਤੇ ਸਿਆਸੀ ਰੋਟੀਆਂ ਸੇਕਣਾ ਬੰਦ ਕਰਨ : ਅਮਨ ਅਰੋੜਾਪੰਜਾਬ

ਵਿਰੋਧੀ ਧਿਰਾਂ ਨਸ਼ੇ ਦੇ ਮੁੱਦੇ `ਤੇ ਸਿਆਸੀ ਰੋਟੀਆਂ ਸੇਕਣਾ ਬੰਦ ਕਰਨ : ਅਮਨ ਅਰੋੜਾ

ਵਿਰੋਧੀ ਧਿਰਾਂ ਨਸ਼ੇ ਦੇ ਮੁੱਦੇ `ਤੇ ਸਿਆਸੀ ਰੋਟੀਆਂ ਸੇਕਣਾ ਬੰਦ ਕਰਨ : ਅਮਨ ਅਰੋੜਾ ਚੰਡੀਗੜ੍ਹ, 22 ਸਤੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Cabinet Minister Aman Arora) ਨੇ ਆਖਿਆ ਹੈ ਕਿ ਪੰਜਾਬ ਵ...

22 Sep 2026
ਪੜ੍ਹੋ →
ਸਰਕਾਰ ਮਿਡ-ਡੇ-ਮੀਲ ਵਰਕਰਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ : ਚੀਮਾਪੰਜਾਬ

ਸਰਕਾਰ ਮਿਡ-ਡੇ-ਮੀਲ ਵਰਕਰਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ : ਚੀਮਾ

ਸਰਕਾਰ ਮਿਡ-ਡੇ-ਮੀਲ ਵਰਕਰਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ : ਚੀਮਾ ਚੰਡੀਗੜ੍ਹ, 22 ਸਤੰਬਰ 2026 : ਵਿੱਤ ਮੰਤਰੀ (Finance Minister) ਪੰਜਾਬ ਹਰਪਾਲ ਸਿੰਘ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਮਿਡ-ਡੇ-ਮੀਲ ਵਰਕ...

22 Sep 2026
ਪੜ੍ਹੋ →