
ਜਿਲ੍ਹੇ ਵਿੱਚ ਬਲਾਕ ਪੱਧਰੀ ਟੈਨਿਸ ਬਾਲ ਕ੍ਰਿਕਟ ਮੁਕਾਬਲੇ ਕਰਵਾਏ ਗਏ
ਜਿਲ੍ਹੇ ਵਿੱਚ ਬਲਾਕ ਪੱਧਰੀ ਟੈਨਿਸ ਬਾਲ ਕ੍ਰਿਕਟ ਮੁਕਾਬਲੇ ਕਰਵਾਏ ਗਏ
ਪਟਿਆਲਾ, 14 ਸਤੰਬਰ 2026 : ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ-2026 (Khedan Watan Punjab Diyan - 2026) ਤਹਿਤ ਜਿਲਾ ਪਟਿਆਲਾ ਵਿਚ ਬਾਲ ਪੱਧਰੀ ਟੈਨਿਸ ਬਾਲ ਕ੍ਰਿਕਟ ਮੁਕਾਬਲੇ ਕਰਵਾਏ ਗਏ ਹਨ ।
ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਲਾਕ ਪਟਿਆਲਾ ਸ਼ਹਿਰੀ ਵਿਖੇ ਟੈਨਿਸ ਬਾਲ ਕ੍ਰਿਕਟ (Tennis ball cricket) ਵਿੱਚ 10 ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ । ਕ੍ਰਿਕਟ ਕੋਚਿੰਗ ਸੈਂਟਰ, ਜੋ ਕਿ ਪੀ. ਐੱਮ. ਸ੍ਰੀ ਮਲਟੀਪਰਪਜ਼ ਸਕੂਲ ਵਿਖੇ ਚੱਲ ਰਿਹਾ ਹੈ, ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 68 ਦੌੜਾਂ ਦਾ ਟੀਚਾ ਦਿੱਤਾ ਅਤੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਮਲਟੀਪਰਪਜ਼ ਸਕੂਲ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ।
ਬਲਾਕ ਪਟਿਆਲਾ ਦਿਹਾਤੀ ਵਿਖੇ ਟੈਨਿਸ ਬਾਲ ਕ੍ਰਿਕਟ ਦੇ ਫਾਈਨਲ ਮੁਕਾਬਲਿਆਂ ਵਿੱਚ ਪਿੰਡ ਲਚਕਾਣੀ ਦੀ ਟੀਮ ਨੇ ਪਹਿਲਾ ਸਥਾਨ ਅਤੇ ਪਿੰਡ ਸਿੱਧੂਵਾਲ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਸਰਕਾਰੀ ਪੈਪਸੂ ਸਟੇਡੀਅਮ, ਰਾਜਪੁਰਾ ਵਿਖੇ ਟੈਨਿਸ ਬਾਲ ਕ੍ਰਿਕਟ ਵਿੱਚ ਹੋਲੀ ਏਂਜਲ ਸਕੂਲ ਦੀ ਟੀਮ ਨੇ ਐਨ. ਟੀ. ਸੀ.-1 ਰਾਜਪੁਰਾ ਦੀ ਟੀਮ ਨੂੰ 5 ਵਿਕਟਾਂ ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਐਨ. ਟੀ. ਸੀ.-1 ਰਾਜਪੁਰਾ ਦੀ ਟੀਮ ਦੂਜੇ ਸਥਾਨ ’ਤੇ ਰਹੀ । ਇਸੇ ਤਰ੍ਹਾਂ ਮੁੱਖ ਮੰਤਰੀ ਖੇਡ ਸਟੇਡੀਅਮ (Chief Minister's Sports Stadium) , ਪਿੰਡ ਦੇਧਨਾ, ਬਲਾਕ ਪਾਤੜਾ ਵਿਖੇ ਚੱਲ ਰਹੇ ਟੈਨਿਸ ਬਾਲ ਕ੍ਰਿਕਟ ਮੁਕਾਬਲਿਆਂ ਵਿੱਚ ਦਫ਼ਤਰੀਵਾਲਾ ਦੀ ਟੀਮ ਨੇ ਪਿੰਡ ਦੋਧੜਾ ਦੀ ਟੀਮ ਨੂੰ 4 ਵਿਕਟਾਂ ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ।
ਵਟਸਐਪ 'ਤੇ ਸ਼ੇਅਰ ਕਰਨ 'ਤੇ ਵੱਡਾ ਫੋਟੋ ਥੰਬਨੇਲ (Thumbnail) ਅਤੇ ਪੂਰੀ ਖ਼ਬਰ ਦਾ ਵੇਰਵਾ ਕਾਰਡ ਬਣ ਕੇ ਜਾਵੇਗਾ।

ਜਿਲ੍ਹੇ ਵਿੱਚ ਬਲਾਕ ਪੱਧਰੀ ਟੈਨਿਸ ਬਾਲ ਕ੍ਰਿਕਟ ਮੁਕਾਬਲੇ ਕਰਵਾਏ ਗਏ ਪਟਿਆਲਾ, 14 ਸਤੰਬਰ 2026 : ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ-2026 (Khedan Watan Punjab Diyan - 2026) ਤਹਿਤ ਜਿਲਾ ਪਟਿਆਲਾ ਵਿਚ...
ਖੇਡਾਂਮੋਹਾਲੀ ਦੇ ਆਈਐਸ ਬਿੰਦਰਾ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿੱਚ ਪੰਜਾਬ ਕਿੰਗਜ਼ ਨੇ ਸ਼ਾਨਦਾਰ ਗੇਂਦਬਾਜ਼ੀ ਅਤੇ ਬੱਲੇਬਾਜ਼ੀ ਕਰਦਿਆਂ ਦਿੱਲੀ ਕੈਪੀਟਲਜ਼ ਨੂੰ 8 ਵਿਕਟਾਂ ਨਾਲ ਹਰਾਇਆ।
ਖੇਡਾਂਮੋਹਾਲੀ ਦੇ ਆਈਐਸ ਬਿੰਦਰਾ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿੱਚ ਪੰਜਾਬ ਕਿੰਗਜ਼ ਨੇ ਸ਼ਾਨਦਾਰ ਗੇਂਦਬਾਜ਼ੀ ਅਤੇ ਬੱਲੇਬਾਜ਼ੀ ਕਰਦਿਆਂ ਦਿੱਲੀ ਕੈਪੀਟਲਜ਼ ਨੂੰ 8 ਵਿਕਟਾਂ ਨਾਲ ਹਰਾਇਆ।
ਖੇਡਾਂਮੋਹਾਲੀ ਦੇ ਆਈਐਸ ਬਿੰਦਰਾ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿੱਚ ਪੰਜਾਬ ਕਿੰਗਜ਼ ਨੇ ਸ਼ਾਨਦਾਰ ਗੇਂਦਬਾਜ਼ੀ ਅਤੇ ਬੱਲੇਬਾਜ਼ੀ ਕਰਦਿਆਂ ਦਿੱਲੀ ਕੈਪੀਟਲਜ਼ ਨੂੰ 8 ਵਿਕਟਾਂ ਨਾਲ ਹਰਾਇਆ।
ਖੇਡਾਂਚੇਨਈ ਸੁਪਰ ਕਿੰਗਜ਼ ਦੇ ਨਵੇਂ ਕੋਚ ਬਣ ਗਏ ਹਨ ਜ਼ਹੀਰ ਖਾਨ ਚੇਨਈ, 22 ਸਤੰਬਰ 2026 : ਭਾਰਤ ਦੇਸ਼ ਦੇ ਸਾਬਕਾ ਸੀਨੀਅਰ ਤੇਜ ਗੇਂਦਬਾਜ (Former senior fast bowler) ਜ਼ਹੀਰ ਖਾਨ ਨੂੰ ਚੇਨਈ ਸੁਪਰ ਕਿੰਗਜ਼ (Chennai Supe...
ਖੇਡਾਂਏਸ਼ੀਆਈ ਖੇਡਾਂ ਵਿਚ ਭਾਰਤ ਵਲੋਂ ਜਿੱਤ ਦੇ ਝੰਡੇ ਗੱਢਦਿਆਂ 6 ਤਮਗੇ ਕੀਤੇ ਪ੍ਰਾਪਤ ਜਾਪਾਨ, 21 ਸਤੰਬਰ 2026 : ਜਾਪਾਨ (Japan) ਦੇ ਸ਼ਹਿਰ ਨਾਗੋਯਾ ਵਿਖੇ ਹੋ ਰਹੀਆਂ ਏਸ਼ੀਆਈ ਖੇਡਾਂ ਦੇ ਵਿਚ ਭਾਰਤ ਦੇਸ਼ ਦੇ ਖਿਡਾਰੀਆਂ ਵਲੋ...