
ਆਈ. ਪੀ. ਐਲ. ਗਵਰਨਿੰਗ ਕੌਂਸਲ ਦੇ ਚੇਅਰਮੈਨ ਬਣੇ ਅਰੁਣ ਸਿੰਘ ਧੂਮਲ
ਆਈ. ਪੀ. ਐਲ. ਗਵਰਨਿੰਗ ਕੌਂਸਲ ਦੇ ਚੇਅਰਮੈਨ ਬਣੇ ਅਰੁਣ ਸਿੰਘ ਧੂਮਲ
ਨਵੀਂ ਦਿੱਲੀ, 19 ਸਤੰਬਰ 2026 : ਭਾਰਤੀ ਕ੍ਰਿਕਟ ਕੰਟਰੋਲ ਬੋਰਡ ਆਫ ਇੰਡੀਆ (ਭਾਰਤੀ ਕ੍ਰਿਕਟ ਕੰਟਰੋਲ ਬੋਰਡ ਆਫ ਇੰਡੀਆ ) ਦੀ ਮੀਟਿੰਗ ਵਿਚ ਅਰੁਣ ਸਿੰਘ ਧੂਮਲ (Arun Singh Dhumal) ਨੂੰ ਆਈ. ਪੀ. ਐਲ. ਗਵਰਨਿੰਗ ਕੌਂਸਲ ਦਾ ਚੇਅਰਮੈਨ ਚੁਣਿਆ ਗਿਆ ਹੈ ।
ਮਿਲੀ ਜਾਣਕਾਰੀ ਅਨੁਸਾਰ ਬੀ. ਸੀ. ਸੀ. ਆਈ. (B. C. C. I.) ਦੀ ਜੋ ਸਲਾਨਾ ਮੀਟਿੰਗ ਦਿੱਲੀ ਵਿਖੇ ਹੋਈ, ਜਿਸ ਵਿਚ ਬੋਰਡ ਦੇ ਅਹੁਦੇਦਾਰਾਂ ਨੂੰ ਸੀਨੀਅਰ ਪੁਰਸ਼ ਚੋਣ ਕਮੇਟੀ ਬਾਰੇ ਫ਼ੈਸਲਾ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ ਵਲੋਂ ਅਜੀਤ ਅਗਰਕਰ ਦੇ ਕਾਰਜਕਾਲ ਵਿਚ ਵਾਧਾ ਕੀਤੇ ਜਾਣ ਸਬੰਧੀ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ ।
ਪ੍ਰਾਪਤ ਸੂਚਨਾ ਮੁਤਾਬਕ ਅਜੀਤ ਅਗਰਕਰ (Ajit Agarkar) ਜਿਨ੍ਹਾਂ ਦਾ ਬੀ. ਸੀ. ਸੀ. ਆਈ. ਨਾਲ ਕੰਟੈ੍ਰਕਟ ਅਕਤੂਬਰ-2026 ਤੱਕ ਦਾ ਵਲੋਂ ਬੀ. ਬੀ. ਸੀ. ਆਈ. ਤੋਂ ਆਪਣਾ ਕੰਟੈ੍ਰਕਟ ਸਾਲ 2027 ਤੱਕ ਦੇ ਵਨਡੇ ਵਰਲਡ ਕੱਪ ਤੱਕ ਵਧਾਉਣ ਦੀ ਮੰਗ ਕੀਤੀ ਗਈ ਸੀ । ਦੱਸਣਯੋਗ ਹੈ ਕਿ ਅਜੀਤ ਅਗਰਕਰ ਜੋ ਕਿ 48 ਸਾਲ ਦੇ ਹਨ ਜੁਲਾਈ 2023 ਵਿਚ ਸਿਲੈਕਸ਼ਨ ਕਮੇਟੀ ਦੇ ਚੇਅਰਮੈਨ ਬਣੇ ਸਨ ।
ਭਰੋਸੇਯੋਗ ਸੂਤਰਾਂ ਮੁਤਾਬਕ ਬੀ. ਸੀ. ਸੀ. ਆਈ. ਵਲੋਂ ਜੇਕਰ ਅਗਰਕਰ ਦੇ ਅਕਤੂਬਰ ਮਹੀਨੇ ਵਿਚ ਖਤਮ ਹੋ ਰਹੇ ਕੰਟੈ੍ਰਕਟ ਨੂੰ ਅੱਗੇ ਨਹੀਂ ਵਧਾਇਆ ਜਾਂਦਾ ਹੈ ਤਾਂ ਬੀ. ਸੀ. ਸੀ. ਆਈ. ਨੂੰ ਤੁਰੰਤ ਨਵਾਂ ਮੁੱਖ ਚੋਣਕਾਰ ਨਿਯੁਕਤ ਕਰਨਾ ਬੇਹਦ ਮੁਸ਼ਕਲ ਹੋਵੇਗਾ ਕਿਉਂਕਿ ਜਾਣਕਾਰੀ ਮੁਤਾਬਕ ਬੋਰਡ ਨੂੰ ਪਹਿਲਾਂ ਉਪਰੋਕਤ ਅਹੁਦੇ ਲਈ ਇਕ ਇਸ਼ਤਿਹਾਰ ਜਾਰੀ ਕਰਨਾ ਪਵੇਗਾ ਅਤੇ ਫਿਰ ਕਿਧਰ ਜਾ ਕੇ ਇੰਟਰਵਿਊ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ । ਜਿਸ ਵਿਚ ਸਮਾਂ ਲੱਗ ਸਕਦਾ ਹੈ । ਇਥੇ ਦੱਸਣਯੋਗ ਹੈ ਕਿ ਅਗਰਕਰ ਦੀ ਜਗ੍ਹਾ ਭਾਰਤ ਦੇ ਸਾਬਕਾ ਵਿਕਟਕੀਪਰ-ਬੱਲੇਬਾਜ਼ ਪਾਰਥਿਵ ਪਟੇਲ ਸੰਭਾਵੀ ਉਮੀਦਵਾਰ ਹੋ ਸਕਦੇ ਹਨ ।
ਵਟਸਐਪ 'ਤੇ ਸ਼ੇਅਰ ਕਰਨ 'ਤੇ ਵੱਡਾ ਫੋਟੋ ਥੰਬਨੇਲ (Thumbnail) ਅਤੇ ਪੂਰੀ ਖ਼ਬਰ ਦਾ ਵੇਰਵਾ ਕਾਰਡ ਬਣ ਕੇ ਜਾਵੇਗਾ।

ਆਈ. ਪੀ. ਐਲ. ਗਵਰਨਿੰਗ ਕੌਂਸਲ ਦੇ ਚੇਅਰਮੈਨ ਬਣੇ ਅਰੁਣ ਸਿੰਘ ਧੂਮਲ ਨਵੀਂ ਦਿੱਲੀ, 19 ਸਤੰਬਰ 2026 : ਭਾਰਤੀ ਕ੍ਰਿਕਟ ਕੰਟਰੋਲ ਬੋਰਡ ਆਫ ਇੰਡੀਆ (ਭਾਰਤੀ ਕ੍ਰਿਕਟ ਕੰਟਰੋਲ ਬੋਰਡ ਆਫ ਇੰਡੀਆ ) ਦੀ ਮੀਟਿੰਗ ਵਿਚ ਅਰੁਣ ਸਿੰਘ ਧ...
ਖੇਡਾਂਚੇਨਈ ਸੁਪਰ ਕਿੰਗਜ਼ ਦੇ ਨਵੇਂ ਕੋਚ ਬਣ ਗਏ ਹਨ ਜ਼ਹੀਰ ਖਾਨ ਚੇਨਈ, 22 ਸਤੰਬਰ 2026 : ਭਾਰਤ ਦੇਸ਼ ਦੇ ਸਾਬਕਾ ਸੀਨੀਅਰ ਤੇਜ ਗੇਂਦਬਾਜ (Former senior fast bowler) ਜ਼ਹੀਰ ਖਾਨ ਨੂੰ ਚੇਨਈ ਸੁਪਰ ਕਿੰਗਜ਼ (Chennai Supe...
ਖੇਡਾਂਏਸ਼ੀਆਈ ਖੇਡਾਂ ਵਿਚ ਭਾਰਤ ਵਲੋਂ ਜਿੱਤ ਦੇ ਝੰਡੇ ਗੱਢਦਿਆਂ 6 ਤਮਗੇ ਕੀਤੇ ਪ੍ਰਾਪਤ ਜਾਪਾਨ, 21 ਸਤੰਬਰ 2026 : ਜਾਪਾਨ (Japan) ਦੇ ਸ਼ਹਿਰ ਨਾਗੋਯਾ ਵਿਖੇ ਹੋ ਰਹੀਆਂ ਏਸ਼ੀਆਈ ਖੇਡਾਂ ਦੇ ਵਿਚ ਭਾਰਤ ਦੇਸ਼ ਦੇ ਖਿਡਾਰੀਆਂ ਵਲੋ...
ਖੇਡਾਂਮਿਸਟਰੀ ਸਪਿੰਨਰ ਵਰੁਣ ਸੱਟ ਲੱਗਣ ਕਾਰਨ ਹੋਏ ਏਸ਼ੀਆਈ ਖੇਡਾਂ ’ਚੋਂ ਬਾਹਰ ਨਵੀਂ ਦਿੱਲੀ, 17 ਸਤੰਬਰ 2026 : ਭਾਰਤ ਦੇਸ਼ ਦੇ ਪ੍ਰਸਿੱਧ ਮਿਸਟਰੀ ਸਪਿੰਨਰ ਵਰੁਣ ਚੱਕਰਵਾਤੀ (Spinner Varun Chakravarthy) ਪੈਰ ਵਿਚ ਸੱਟ ਲੱ...
ਖੇਡਾਂਜਿਲ੍ਹੇ ਵਿੱਚ ਬਲਾਕ ਪੱਧਰੀ ਟੈਨਿਸ ਬਾਲ ਕ੍ਰਿਕਟ ਮੁਕਾਬਲੇ ਕਰਵਾਏ ਗਏ ਪਟਿਆਲਾ, 14 ਸਤੰਬਰ 2026 : ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ-2026 (Khedan Watan Punjab Diyan - 2026) ਤਹਿਤ ਜਿਲਾ ਪਟਿਆਲਾ ਵਿਚ...
ਖੇਡਾਂਦਿੱਲੀ ਹਾਈਕੋਰਟ ਨੇ ਵਿਨੇਸ਼ ਫੋਗਾਟ ਮਾਮਲੇ ਵਿਚ ਲਿਆ ਅਹਿਮ ਫ਼ੈਸਲਾ ਨਵੀਂ ਦਿੱਲੀ, 11 ਸਤੰਬਰ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (capital, Delhi) ਵਿਖੇ ਬਣੀ ਦਿੱਲੀ ਹਾਈਕੋਰਟ ਵਲੋਂ ਪਹਿਲਵਾਨ ਵਿਨੇਸ਼ ਫੋਗਾਟ (V...