post

Jasbeer Singh

(Chief Editor)

Patiala News

ਪਟਿਆਲਾ: ਨਿਊ ਮੋਤੀ ਮਹਿਲ ਦਾ ਘਿਰਾਓ ਕਰਨ ਆਉਂਦੇ ਕਿਸਾਨ ਹਿਰਾਸਤ ’ਚ ਲਏ

post-img

ਪਿੰਡ ਸਿਹਰਾ ਵਿੱਚ ਕਿਸਾਨ ਸੁਰਿੰਦਰ ਪਾਲ ਸਿੰਘ ਆਕੜੀ ਦੀ ਮੌਤ ਸਬੰਧੀ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਦੀ ਗ੍ਰਿਫ਼ਤਾਰੀ ਲਈ ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦੀ ਰਿਹਾਇਸ਼ ਨਿਊ ਮੋਤੀ ਮਹਿਲ ਦਾ ਘਿਰਾਓ ਕਰਨ ਆ ਰਹੇ ਕਿਸਾਨ ਪੁਲੀਸ ਨੇ ਹਿਰਾਸਤ ਵਿੱਚ ਲੈ ਲਏ। ਇਨ੍ਹਾਂ ਨੂੰ ਪਟਿਆਲਾ ਤੋਂ ਬਾਹਰੋਂ ਹੀ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਨਿਊ ਮੋਤੀ ਮਹਿਲ ਦੇ ਦੁਆਲੇ ਸਵੇਰ ਤੋਂ ਹੀ ਪੁਲੀਸ ਦਾ ਸਖ਼ਤ ਪਹਿਰਾ ਬਰਕਰਾਰ ਹੈ।

Related Post