post

Jasbeer Singh

(Chief Editor)

ਜਲੰਧਰ ਜਿਮਨੀ ਚੋਣ ਲਈ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ

post-img

ਜਲੰਧਰ ਜਿਮਨੀ ਚੋਣ ਲਈ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਜਲੰਧਰ, 8 ਜੁਲਾਈ : ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਦੇ ਜਲੰਧਰ ਪੱਛਮ ਵਿਚ ਹੋਣ ਜਾ ਰਹੀ ਜਿਮਨੀ ਚੋਣ ਦੇ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ ਤੇ ਇਹ ਚੋਣ ਪ੍ਰਚਾਰ ਅੱਜ ਸ਼ਾਮ 5 ਵਜੇ ਤੱਕ ਹੀ ਹੋ ਸਕੇਗਾ ਕਿਉਂਕਿ 10 ਜੁਲਾਈ ਨੂੰ ਜਲੰਧਰ ਪੱਛਮ ਵਿਧਾਨ ਸਭਾ ਹਲਕੇ ਦੇ ਵੋਟਰ ਉਮੀਦਵਾਰਾਂ ਦੀਆਂ ਕਿਸਮਤਾਂ ਦਾ ਫ਼ੈਸਲਾ ਤੈਅ ਕਰਨ ਲਈ ਆਪਣੀ ਕੀਮਤੀ ਵੋਟ ਪਾਉਣਗੇ।

Related Post

Instagram