(Chief Editor)
"ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੁਮੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।"
9815529139