post

Jasbeer Singh

(Chief Editor)

Latest update

ਆਸਟ੍ਰੇਲੀਆ ਤੋਂ 11 ਪੰਜਾਬੀਆਂ ਨੂੰ ਕੀਤਾ ਜਾ ਰਿਹੈ ਡਿਪੋਰਟ : ਮੁੱਖ ਮੰਤਰੀ

post-img

ਆਸਟ੍ਰੇਲੀਆ ਤੋਂ 11 ਪੰਜਾਬੀਆਂ ਨੂੰ ਕੀਤਾ ਜਾ ਰਿਹੈ ਡਿਪੋਰਟ : ਮੁੱਖ ਮੰਤਰੀ ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ 11 ਪੰਜਾਬੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਜਾਣਗੇ ਉਨ੍ਹਾਂ ਨੂੰ ਲੈਣ ਮਿਲੀ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਤੋਂ ਜਿਨ੍ਹਾਂ 11 ਪੰਜਾਬੀਆਂ ਨੂੰ ਡਿਪੋਰਟ ਕੀਤਾ ਗਿਆ ਹੈ ਵਿਚ ਇਕ ਮਹਿਲਾਵੀ ਸ਼ਾਮਲ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਉਹ ਅੱਜ ਦਿੱਲੀ ਤੋਂ ਉਨ੍ਹਾਂ ਨੂੰ ਲੈਣ ਜਾ ਰਹੇ ਹਨ । ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਪ੍ਰਾਪਤ ਸੂਚੀ ਵਿੱਚ ਸਿਰਫ਼ ਉਨ੍ਹਾਂ ਦੇ ਗ੍ਰਹਿ ਰਾਜ ਪੰਜਾਬ ਨੂੰ ਹੀ ਦਰਜ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਕੁੱਲ 15 ਲੋਕ ਹਨ। ਇਨ੍ਹਾਂ ਵਿੱਚੋਂ ਦੋ ਤੇਲੰਗਾਨਾ ਤੋਂ, ਇੱਕ ਹਰਿਆਣਾ ਤੋਂ ਅਤੇ ਦੋ ਉੱਤਰਾਖੰਡ ਤੋਂ ਹਨ । ਉਨ੍ਹਾਂ ਕਿਹਾ ਕਿ ਜਿਵੇਂ ਹੀ ਉਹ ਪਹੁੰਚਣਗੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਤੇ ਜਿ਼ੰਮੇਵਾਰ ਪਾਏ ਜਾਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ।

Related Post

Instagram