post

Jasbeer Singh

(Chief Editor)

Punjab

ਸ਼ਹੀਦੀ ਦਿਹਾੜੇ ਮੌਕੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਪਰਤਦੇ 2 ਨੌਜਵਾਨਾਂ ਦੀ ਮੌਤ

post-img

ਸ਼ਹੀਦੀ ਦਿਹਾੜੇ ਮੌਕੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਪਰਤਦੇ 2 ਨੌਜਵਾਨਾਂ ਦੀ ਮੌਤ ਸਰਹਿੰਦ : ਸ਼ਹੀਦੀ ਦਿਹਾੜੇ ਮੌਕੇ ਸਰਹੰਦ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ 2 ਨੌਜਵਾਨਾਂ ਦੀ ਸੜਕ ਹਾਦਸੇ `ਚ ਮੌਤ ਹੋ ਗਈ ਹੈ।ਦੋਵੇਂ ਜਣੇ ਹਲਕਾ ਖੇਮਕਰਨ ਦੇ ਪਿੰਡ ਭਗਵਾਨਪੁਰਾ ਦੇ ਦੱਸੇ ਜਾ ਰਹੇ ਹਨ।ਜਿਨ੍ਹਾਂ ਦੀ ਪਛਾਣ ਅਵਤਾਰ ਸਿੰਘ ਉਰਫ ਤਾਰੂ (32) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਹੈ ।

Related Post