post

Jasbeer Singh

(Chief Editor)

National

ਭਿਆਨਕ ਸੜਕ ਹਾਦਸੇ 'ਚ ਗਰਭਵਤੀ ਔਰਤ ਸਮੇਤ 4 ਲੋਕਾਂ ਦੀ ਮੌਤ

post-img

ਭਿਆਨਕ ਸੜਕ ਹਾਦਸੇ 'ਚ ਗਰਭਵਤੀ ਔਰਤ ਸਮੇਤ 4 ਲੋਕਾਂ ਦੀ ਮੌਤ ਉੱਤਰਾਖੰਡ : ਉੱਤਰਾਖੰਡ ਦੇ ਊਧਮ ਸਿੰਘ ਨਗਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਈ-ਰਿਕਸ਼ਾ 'ਚ ਸਫਰ ਕਰ ਰਹੀ ਗਰਭਵਤੀ ਔਰਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ।

Related Post