
ਆਮ ਆਦਮੀ ਪਾਰਟੀ ਵਿਚ ਕੈਬਨਿਟ ਮੰਤਰੀਆਂ ਵਜੋਂ 5 ਵਿਧਾਇਕਾਂ ਨੇ ਚੁੱਕੀ ਸਹੂੰ
- by Jasbeer Singh
- September 23, 2024

ਆਮ ਆਦਮੀ ਪਾਰਟੀ ਵਿਚ ਕੈਬਨਿਟ ਮੰਤਰੀਆਂ ਵਜੋਂ 5 ਵਿਧਾਇਕਾਂ ਨੇ ਚੁੱਕੀ ਸਹੂੰ ਚੰਡੀਗੜ੍ਹ : ਪੰਜਾਬ ਦੀ ਕੈਬਨਿਟ ਵਿਚ ਕੈਬਨਿਟ ਮੰਤਰੀ ਵਜੋਂ ਅੱਜ ਪੰਜ ਵਿਧਾਇਕਾਂ ਨੇ ਸਹੂੰ ਚੁੱਕ ਲਈ ਹੈ।ਜਿਨ੍ਹਾਂ ਪੰਜ ਵਿਧਾਇਕਾਂ ਨੇ ਕੈਬਨਿਟ ਮੰਤਰੀ ਵਜੋਂ ਸਹੂੰ ਚੁੱਕੀ ਹੈ ਵਿਚ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਡਾ. ਰਵੀਜੋਤ, ਤਰੁਨਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ ਅਤੇ ਮਹਿੰਦਰ ਭਗਤ ਸ਼ਾਮਲ ਹਨ।