post

Jasbeer Singh

(Chief Editor)

Punjab

ਚੰਡੀਗੜ੍ਹ ਦੇ 6 ਅਧਿਕਾਰੀਆਂ ਨੂੰ ਨਵੇਂ ਚਾਰਜ ਸੌਂਪੇ

post-img

ਚੰਡੀਗੜ੍ਹ ਦੇ 6 ਅਧਿਕਾਰੀਆਂ ਨੂੰ ਨਵੇਂ ਚਾਰਜ ਸੌਂਪੇ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਦੇ ਛੇ ਅਧਿਕਾਰੀਆਂ ਨੂੰ ਨਵੇਂ ਚਾਰਜ ਸੌਂਪੇ ਹਨ, ਜਿਨ੍ਹਾਂ ਚਾਰ ਅਧਿਕਾਰੀਆਂ ਨੂੰ ਚਾਰਜ ਸੌਂਪਿਆ ਗਿਆ ਹੈ ਵਿੱਚ 3 ਆਈ. ਏ. ਐਸ., 2 ਡੈਨਿਕ ਅਤੇ ਇੱਕ ਪੀ. ਸੀ. ਐਸ. ਅਧਿਕਾਰੀ ਸ਼ਾਮਲ ਹੈ।

Related Post