post

Jasbeer Singh

(Chief Editor)

Punjab

ਪੰਜਾਬ ਦੇ 6 ਪੁਲਿਸ ਅਫਸਰਾਂ ਨੂੰ ਮਿਲੇਗਾ ਡਾਇਰੈਕਟਰ ਜਨਰਲ ਆਫ ਪੁਲਸ ਕਮੈਂਟਡੇਸ਼ਨ ਐਵਾਰਡ

post-img

ਪੰਜਾਬ ਦੇ 6 ਪੁਲਿਸ ਅਫਸਰਾਂ ਨੂੰ ਮਿਲੇਗਾ ਡਾਇਰੈਕਟਰ ਜਨਰਲ ਆਫ ਪੁਲਸ ਕਮੈਂਟਡੇਸ਼ਨ ਐਵਾਰਡ ਚੰਡੀਗੜ੍ਹ : ਪੰਜਾਬ ਦੇ 6 ਪੁਲਸ ਅਫਸਰਾਂ ਨੂੰ ਡਾਇਰੈਕਟਰ ਜਨਰਲ ਆਫ ਪੁਲਸ ਕੋਮਾਂਡੇਸ਼ਨ ਐਵਾਰਡ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ । ਜਿਨ੍ਹਾਂ ਪੁਲਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਸਨਮਾਨਤ ਕੀਤਾ ਜਾਵੇਗਾ, ਜਿਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ ।

Related Post