post

Jasbeer Singh

(Chief Editor)

Latest update

ਪੰਜਾਬ ਵਿਧਾਨ ਸਭਾ ਦਾ 7ਵਾਂ ਸੈਸ਼ਨ ਅੱਜ

post-img

ਪੰਜਾਬ ਵਿਧਾਨ ਸਭਾ ਦਾ 7ਵਾਂ ਸੈਸ਼ਨ ਅੱਜ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ 16ਵੀਂ ਪੰਜਾਬ ਵਿਧਾਨ ਸਭਾ ਦਾ 7ਵਾਂ ਸੈਸ਼ਨ ਭਲਕੇ 2 ਸਤੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦੌਰਾਨ ਦੁਪਹਿਰ 2 ਵਜੇ ਸੁਰਜੀਤ ਪਾਤਰ ਸਮੇਤ 11 ਹਸਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।ਜਿਕਰਯੋਗ ਹੈ ਕਿ ਇਹ ਸੈਸ਼ਨ ਜੋ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਬੁਲਾਇਆ ਗਿਆ 4 ਸਤੰਬਰ ਤੱਕ ਚੱਲੇਗਾ। ਰਾਜਪਾਲ ਕਟਾਰੀਆ ਵੱਲੋਂ ਬੁਲਾਇਆ ਗਿਆ ਇਹ ਪਹਿਲਾ ਮਾਨਸੂਨ ਸੈਸ਼ਨ ਹੈ। ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ।

Related Post