post

Jasbeer Singh

(Chief Editor)

Latest update

10 ਸਾਲਾ ਬੱਚੀ ਦੀ ਹੋਈ ਗੋਲੀ ਲੱਗਣ ਕਰਕੇ ਮੌਤ

post-img

10 ਸਾਲਾ ਬੱਚੀ ਦੀ ਹੋਈ ਗੋਲੀ ਲੱਗਣ ਕਰਕੇ ਮੌਤ ਮੋਗਾ : ਪੰਜਾਬ ਦੇ ਸ਼ਹਿਰ ਮੋਗਾ ਦੇ ਪਿੰਡ ਲੰਡੇ ਕੇ `ਚ 10 ਸਾਲਾ ਬੱਚੀ ਦੀ ਗੋਲ਼ੀ ਲੱਗਣ ਨਾਲ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ । ਦਾਦੇ ਦੀ ਲਾਇਸੈਂਸੀ ਰਿਵਾਲਰ ਨਾਲ ਗੋਲ਼ੀ ਚੱਲਣ ਕਾਰਨ ਬੱਚੀ ਦੀ ਮੌਤ ਹੋ ਗਈ ਹੈ । ਗੋਲੀ ਕਿੰਝ ਚੱਲੀ ਇਸ ਬਾਰੇ ਜਾਣਕਾਰੀ ਅਜੇ ਤਕ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਜਾਂਚ ਜਾਰੀ ਹੈ ।

Related Post