post

Admin

(Chief Editor)

ਚੰਡੀਗੜ੍ਹ ਦੇ ਇਲਾਂਟੇ ਮਾਲ `ਚ ਪਿੱਲਰ ਤੋਂ ਟਾਈਲ ਡਿੱਗ ਕੇ 13 ਸਾਲ ਦੀ ਬੱਚੀ ਅਤੇ ਉਸ ਦੀ ਮਾਸੀ ਦੇ ਲੱਗੀ

post-img

ਚੰਡੀਗੜ੍ਹ ਦੇ ਇਲਾਂਟੇ ਮਾਲ `ਚ ਪਿੱਲਰ ਤੋਂ ਟਾਈਲ ਡਿੱਗ ਕੇ 13 ਸਾਲ ਦੀ ਬੱਚੀ ਅਤੇ ਉਸ ਦੀ ਮਾਸੀ ਦੇ ਲੱਗੀ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਇਲਾਂਟੇ ਮਾਲ `ਚ ਪਿੱਲਰ ਤੋਂ ਟਾਈਲ ਡਿੱਗ ਗਈ ਜੋ ਕਿ ਇੱਕ 13 ਸਾਲ ਦੀ ਬੱਚੀ ਅਤੇ ਉਸ ਦੀ ਮਾਸੀ ਦੇ ਲੱਗ ਗਈ, ਜਿਸ ਕਾਰਨ ਦੋਵੇਂ ਗੰਭੀਰ ਜ਼ਖਮੀ ਹੋ ਗਈਆਂ, ਜਿਸ ਤੋਂ ਬਾਅਦ ਦੋਵਾਂ ਨੂੰ ਇੱਕ ਪ੍ਰਈਵੇਟ ਹਸਪਤਾਲ `ਚ ਦਾਖ਼ਲ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਪਿੱਲਰ ਤੋਂ ਡਿੱਗ ਕੇ ਟਾਈਲ ਲੱਗਣ ਕਾਰਨ ਔਰਤ ਦੇ ਸਿਰ `ਤੇ ਕਈ ਟਾਂਕੇ ਲੱਗੇ ਹਨ ਜਦੋਂ ਕਿ ਬੱਚੀ ਦੀਆਂ ਪੱਸਲੀਆਂ `ਚ ਫਰੈਕਚਰ ਆਇਆ ਹੈ ।

Related Post

Instagram