post

Admin

(Chief Editor)

Crime

ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

post-img

ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 31 ਜੁਲਾਈ 2025 : ਥਾਣਾ ਸਿਵਲ ਲਾਈਨ ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਇਕ ਲਾਇਟਰ, ਇੱਕ ਸਿਲਵਰ ਪੰਨੀ ਅਤੇ 20 ਰੁਪਏ ਦਾ ਨੋਟ ਬ੍ਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ। ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੀ ਕਾਰਵਾਈ ਸ਼ੁਰੂ ਪੰਜਾਬ ਪੁਲਸ ਮੁਤਾਬਕ ਐਸ. ਆਈ. ਅੰਗਰੇਜ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪੀ. ਐਸ. ਪੀ. ਸੀ. ਐਲ. ਵਰਕਸ਼ਾਪ ਪਟਿਆਲਾ ਕੋਲ ਮੌਜੂਦ ਸਨ ਤਾਂ ਉਪਰੋਕਤ ਵਿਅਕਤੀ ਨਸੇ਼ ਦਾ ਸੇਵਨ ਕਰਦਾ ਦਿਖਾਈ ਦਿੱਤਾ, ਜਿਸਨੂੰ ਜਦੋਂ ਕਾਬੂ ਕੀਤਾ ਗਿਆ ਤਾਂ ਉਸ ਕੋਲੋਂ ਇਕ ਲਾਇਟਰ, ਇੱਕ ਸਿਲਵਰ ਪੰਨੀ ਅਤੇ 20 ਰੁਪਏ ਦਾ ਨੋਟ ਬ੍ਰਾਮਦ ਹੋਇਆ ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post

Instagram