post

Jasbeer Singh

(Chief Editor)

National

ਮੁੱਖ ਮੰਤਰੀ ਖ਼ਿਲਾਫ਼ ਦਰਜ ਹੋਵੇਗਾ ਭ੍ਰਿਸ਼ਟਾਚਾਰ ਦਾ ਕੇਸ

post-img

ਮੁੱਖ ਮੰਤਰੀ ਖ਼ਿਲਾਫ਼ ਦਰਜ ਹੋਵੇਗਾ ਭ੍ਰਿਸ਼ਟਾਚਾਰ ਦਾ ਕੇਸ ਕਰਨਾਟਕ : ਕਰਨਾਟਕ ਦੇ ਰਾਜਪਾਲ ਨੇ ਮੁੱਖ ਮੰਤਰੀ ਸਿੱਧਰਮਈਆ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹੁਣ ਮੁੱਖ ਮੰਤਰੀ ਸਿੱਧਰਮਈਆ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਜਾਵੇਗਾ। ਸਿੱਧਰਮਈਆ ਨੇ ਹਾਈਕੋਰਟ `ਚ ਪਟੀਸ਼ਨ ਦਾਇਰ ਕਰਕੇ ਰਾਜਪਾਲ ਦੀ ਆਪਣੇ ਖਿਲਾਫ ਮੁਕੱਦਮਾ ਚਲਾਉਣ ਦੀ ਇਜਾਜ਼ਤ ਨੂੰ ਚੁਣੌਤੀ ਦਿੱਤੀ ਸੀ।ਹਾਈ ਕੋਰਟ ਨੇ ਕਿਹਾ ਕਿ ਜਾਂਚ ਜ਼ਰੂਰੀ ਹੈ, ਇਸ ਲਈ ਰਾਜਪਾਲ ਦੇ ਵਿਵੇਕ `ਤੇ ਸਵਾਲ ਨਹੀਂ ਉਠਾਇਆ ਜਾਣਾ ਚਾਹੀਦਾ। ਤਿੰਨ ਵੱਖ-ਵੱਖ ਕਾਰਕੁਨਾਂ ਨੇ ਰਾਜਪਾਲ ਦਾ ਦਰਵਾਜ਼ਾ ਖੜਕਾਇਆ ਸੀ ਅਤੇ ਸਿਧਾਰਮਈਆ ਵੱਲੋਂ ਆਪਣੀ ਪਤਨੀ ਦੇ ਨਾਂ `ਤੇ ਇਕ ਪੌਸ਼ ਇਲਾਕੇ `ਚ ਮਹਿੰਗੇ ਭਾਅ `ਤੇ ਜ਼ਮੀਨ ਅਲਾਟ ਕਰਨ ਦੀ ਜਾਂਚ ਦੀ ਮੰਗ ਕੀਤੀ ਸੀ।

Related Post