post

Admin

(Chief Editor)

National

ਤ੍ਰਿਣਮੂਲ ਦੇ ਸਾਬਕਾ ਵਿਧਾਇਕ `ਤੇ ਹੋਇਆ ਜਬਰ-ਜ਼ਨਾਹ ਦਾ ਮਾਮਲਾ ਦਰਜ

post-img

ਤ੍ਰਿਣਮੂਲ ਦੇ ਸਾਬਕਾ ਵਿਧਾਇਕ `ਤੇ ਹੋਇਆ ਜਬਰ-ਜ਼ਨਾਹ ਦਾ ਮਾਮਲਾ ਦਰਜ

ਕੋਲਕਾਤਾ, 20 ਜੂਨ 2026 : ਭਾਰਤ ਦੇਸ਼ ਦੇ ਸੂਬੇ ਪੱਛਮੀ ਬੰਗਾਲ (West Bengal) ਦੇ ਜਿਲਾ ਪਰਗਨਾ ਵਿਖੇ ਤ੍ਰਿਣਮੂਲ ਕਾਂਗਰਸ ਦੇ ਸਾਬਕਾ ਵਿਧਾਇਕ ਵਿਰੁੱਧ ਜਬਰ ਜਨਾਹ ਦਾ ਕੇਸ ਦਰਜ (Case registered) ਕੀਤਾ ਗਿਆ ਹੈ ।

ਕੌਣ ਹੈ ਇਹ ਸਾਬਕਾ ਵਿਧਾਇਕ

ਮਿਲੀ ਜਾਣਕਾਰੀ ਮੁਤਾਬਕ ਪੱਛਮੀ ਬੰਗਾਲ ਦੇ ਦੱਖਣ 24 ਪਰਗਨਾ ਜਿ਼ਲ੍ਹੇ ਦੇ ਜੀਵਨਤਲਾ ਪੁਲਸ ਥਾਣੇ `ਚ ਇਕ ਔਰਤ ਦੀ ਸਿ਼ਕਾਇਤ ਤੋਂ ਬਾਅਦ ਜੋ ਤ੍ਰਿਣਮੂਲ ਕਾਂਗਰਸ ਦੇ ਸਾਬਕਾ ਵਿਧਾਇਕ (Former MLA) ਵਿਰੁੱਧ ਖਿਲਾਫ ਜਬਰ-ਜਨਾਹ (Rape) ਅਤੇ ਅਪਰਾਧਿਕ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਹੈ ਦੀ ਪਛਾਣ ਸ਼ੌਕਤ ਮੋਲਾ ਦੇ ਤੌਰ ਤੇ ਹੋਈ ਹੈ।

ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਕੀ ਦਾਅਵਾ ਕੀਤਾ ਸਿ਼ਕਾਇਤਕਰਤਾ ਮਹਿਲਾ ਨੇ

ਇਕ ਪੁਲਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿ਼ਕਾਇਤ ਅਨੁਸਾਰ ਕਥਿਤ ਘਟਨਾ ਮਾਰਚ 2019 ਦੀ ਹੈ । ਸਿਕਾਇਤ ਦਾ ਜਿ਼ਕਰ ਕਰਦਿਆਂ ਉਨ੍ਹਾਂ ਕਿਹਾ ਕਿ ਔਰਤ ਨੇ ਦਾਅਵਾ ਕੀਤਾ ਕਿ ਉਸ ਦੇ 5 ਸਾਲ ਦੇ ਪੁੱਤਰ ਨੂੰ ਕੁਝ ਸਮਾਜ ਵਿਰੋਧੀ ਅਨਸਰਾਂ ਨੇ ਅਗਵਾ ਕਰ ਲਿਆ ਸੀ ਅਤੇ ਉਸ ਨੂੰ ਵਾਪਸ ਲਿਆਉਣ ਦੀ ਕੋਸਿ਼ਸ਼ ਦੌਰਾਨ ਉਹ ਮੁਲਜ਼ਮਾਂ `ਚੋਂ ਇਕ ਦੇ ਸੰਪਰਕ `ਚ ਆਈ ।

Related Post

Instagram