
Patiala News
0
ਕਿਸਾਨੀ ਮੰਗਾਂ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਵਲੋਂ ਮੰਤਰੀ ਜੋੜੇ ਮਾਜਰਾ ਨੂੰ ਸੌਂਪਿਆ ਮੰਗ ਪੱਤਰ
- by Jasbeer Singh
- August 18, 2024

ਕਿਸਾਨੀ ਮੰਗਾਂ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਵਲੋਂ ਮੰਤਰੀ ਜੋੜੇ ਮਾਜਰਾ ਨੂੰ ਸੌਂਪਿਆ ਮੰਗ ਪੱਤਰ ਨਾਭਾ 18 ਅਗਸਤ () ਕਿਸਾਨੀ ਮੰਗਾਂ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਜਿਲਾ ਪਟਿਆਲਾ ਪ੍ਰਧਾਨ ਗੁਰਮੇਲ ਸਿੰਘ ਢਕੜੱਬਾ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਸਰਦਾਰ ਚੇਤਨ ਸਿੰਘ ਜੋੜਾਮਾਜਰਾ ਨੂੰ ਮੰਗ ਪੱਤਰ ਸੌਂਪਿਆ ਗਿਆ ਜਿਸ ਵਿੱਚ ਵੱਖ ਵੱਖ ਕਿਸਾਨੀ ਮੁੱਦੇ ਦੱਸੇ ਗਏ ਇਸ ਦੌਰਾਨ ਤਿੰਨੇ ਬਲਾਕਾ ਦੇ ਪ੍ਰਧਾਨ ਪਟਿਆਲਾ 1 ਬਲਾਕ ਪ੍ਰਧਾਨ ਸਤਵੰਤ ਸਿੰਘ ਧਬਲਾਨ , ਨਾਭਾ ਬਲਾਕ ਪ੍ਰਧਾਨ ਨਿਰਮਲ ਸਿੰਘ ਨਿਰਮਾਣਾ, ਸਮਾਣਾ ਬਲਾਕ ਪ੍ਰਧਾਨ ਜਗਮੇਲ ਸਿੰਘ, ਜਿਲਾ ਜਨਰਲ ਸਕੱਤਰ ਦਿਲਬਾਗ ਸਿੰਘ ਖੇੜਕੀ, ਜਿਲਾ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਫਤਿਹਪੁਰ ਤੇ ਕਿਸਾਨ ਯੂਨੀਅਨ ਦੇ ਸੈਕੜੇ ਮੈਬਰ ਵੀ ਸਾਮਿਲ ਹੋਏ