
ਯੂਨੀਵਰਸਿਟੀ ਵਿਚ ਲਾਇਬ੍ਰੇਰੀਅਨ ਵਜੋਂ ਕੰਮ ਕਰਦੀ ਇਕ ਲੜਕੀ ਤੇ ਪਲੇਟਾਂ/ਟਾਈਲਾਂ ਡਿੱਗਣ ਨਾਲ ਮੌਤ.....
- by Jasbeer Singh
- July 27, 2024

ਫ਼ਤਿਹਗੜ੍ਹ ਸਾਹਿਬ (27-July-2024): ਰਿਮਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਬਿਲਡਿੰਗ ਨੂੰ ਬਿਨਾਂ ਖਾਲੀ ਕਰਵਾਏ ਪ੍ਰਬੰਧਕਾਂ ਵੱਲੋਂ ਉੱਥੇ ਉਸਾਰੀ ਦਾ ਕੰਮ ਕਰਵਾਇਆ ਜਾ ਰਿਹਾ ਸੀ, ਜਿਸ ਦੌਰਾਨ ਭਾਰੀ ਪਲੇਟਾਂ/ਟਾਈਲਾਂ ਯੂਨੀਵਰਸਿਟੀ ਵਿਚ ਲਾਇਬ੍ਰੇਰੀਅਨ ਵਜੋਂ ਕੰਮ ਕਰਦੀ ਇਕ ਲੜਕੀ ਅਮਨਦੀਪ ਕੌਰ ਡਿੱਗ ਪਈਆਂ ਜਿਸ ਕਾਰਨ ਮੌਤ ਹੋ ਗਈ। ਯੂਨੀਵਰਸਿਟੀ ਦੇ ਮਾਲਕਾਂ ਤੇ ਪ੍ਰਬੰਧਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਥਾਣਾ ਸਰਹਿੰਦ ਵਿਖੇ ਇਕੱਠੇ ਹੋਏ ਰੋਸ ਪ੍ਰਗਟਾ ਰਹੇ ਰਿਸ਼ਤੇਦਾਰਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਰਿਮਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਪੈਸੇ ਦੀ ਧੌਂਸ ਦਿਖਾ ਦੇ ਮਾਮਲੇ ਨੂੰ ਦਬਾਉਣਾ ਚਾਹੁੰਦੇ ਹਨ। ਉਨ੍ਹਾਂ ਦੀ ਲੜਕੀ ਦੀ ਮੌਤ ਲਈ ਕ੍ਰੇਨ ਆਪਰੇਟਰ ਨਹੀਂ ਸਗੋਂ ਯੂਨੀਵਰਸਿਟੀ ਦੇ ਮਾਲਕ ਤੇ ਪ੍ਰਬੰਧਕ ਜ਼ਿੰਮੇਵਾਰ ਹਨ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.