post

Jasbeer Singh

(Chief Editor)

Punjab

ਪੋਲਿੰਗ ਬੂਥ ’ਤੇ ਤਾਇਨਾਤ ਪੁਲਸ ਮੁਲਾਜ਼ਮ ਦੀ ਹੋਈ ਮੌਤ

post-img

ਪੋਲਿੰਗ ਬੂਥ ’ਤੇ ਤਾਇਨਾਤ ਪੁਲਸ ਮੁਲਾਜ਼ਮ ਦੀ ਹੋਈ ਮੌਤ ਸਮਰਾਲਾ : ਪੰਜਾਬ ਦੇ ਸਮਰਾਲਾ ਦੇ ਪਿੰਡ ਢਿੱਲਵਾਂ ਵਿੱਚ ਉਸ ਸਮੇਂ ਭਗਦੜ ਮੱਚ ਗਈ ਜਦੋਂ ਇੱਕ ਪੋਲਿੰਗ ਬੂਥ ’ਤੇ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਦੀ ਅਚਾਨਕ ਮੌਤ ਹੋ ਗਈ । ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ `ਚ ਡਿਊਟੀ `ਤੇ ਇੰਡੀਅਨ ਰਿਜਰਵ ਪੁਲਸ ਫੋਰਸ ਦੇ ਇੱਕ ਪੁਲਿਸ ਮੁਲਾਜ਼ਮ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲੱਖਾ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ।

Related Post