July 6, 2024 01:53:00
post

Jasbeer Singh

(Chief Editor)

National

ਆਈਆਈਟੀ ਖੜਗਪੁਰ ਦੀ ਵਿਦਿਆਰਥਣ ਨੇ ਹੋਸਟਲ ’ਚ ਖ਼ੁਦਕੁਸ਼ੀ ਕੀਤੀ

post-img

ਆਈਆਈਟੀ ਖੜਗਪੁਰ ਦੇ ਤੀਜੇ ਸਾਲ ਦੀ ਵਿਦਿਆਰਥਣ ਦੀ ਲਾਸ਼ ਅੱਜ ਉਸ ਦੇ ਹੋਸਟਲ ਵਿਚ ਲਟਕਦੀ ਮਿਲੀ। ਵਿਦਿਆਰਥਣ ਦੀ ਪਛਾਣ ਦੇਵਿਕਾ ਪਿੱਲਈ (21) ਵਜੋਂ ਹੋਈ ਹੈ। ਪੁਲੀਸ ਮੁਤਾਬਕ ਇਹ ਖੁਦਕੁਸ਼ੀ ਹੈ ਜਾਂ ਕੁਝ ਹੋਰ ਇਹ ਜਾਂਚ ਤੋਂ ਬਾਅਦ ਸਾਹਮਣੇ ਆਏਗਾ। ਬਾਇਓਟੈਕਨਾਲੋਜੀ ਦੀ ਤੀਜੇ ਸਾਲ ਦੀ ਵਿਦਿਆਰਥਣ ਦੇਵਿਕਾ ਪਿੱਲੇ ਦੀ ਲਾਸ਼ ਸਵੇਰੇ ਸਰੋਜਨੀ ਨਾਇਡੂ ਹੋਸਟਲ ਕੰਪਲੈਕਸ ‘ਚ ਛੱਤ ਨਾਲ ਲਟਕਦੀ ਮਿਲੀ। ਉਹ ਕੇਰਲ ਦੀ ਰਹਿਣ ਵਾਲੀ ਸੀ।

Related Post