post

Jasbeer Singh

(Chief Editor)

Latest update

220 ਕੇ ਵੀ ਬਿਜਲੀ ਦੇ ਗਰਿੱਡ `ਚ ਲੱਗੀ ਦੇਰ ਸ਼ਾਮ ਭਿਆਨਕ ਅੱਗ

post-img

220 ਕੇ ਵੀ ਬਿਜਲੀ ਦੇ ਗਰਿੱਡ `ਚ ਲੱਗੀ ਦੇਰ ਸ਼ਾਮ ਭਿਆਨਕ ਅੱਗ ਮੋਗਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਮੋਗਾ ਦੇ ਨਜ਼ਦੀਕ ਪਿੰਡ ਸਿੰਘਾਵਾਲਾ ਵਿੱਚ 220 ਕੇ ਵੀ ਬਿਜਲੀ ਦੇ ਗਰਿੱਡ `ਚ ਸ਼ੁੱਕਰਵਾਰ ਨੂੰ ਦੇਰ ਸ਼ਾਮ ਭਿਆਨਕ ਅੱਗ ਲੱਗ ਗਈ ਹੈ ਅਤੇ ਇਸ ਅੱਗ `ਤੇ ਕਾਬੂ ਪਾਉਣ ਲਈ ਫਇਰ ਬ੍ਰਿਗੇਡ ਦੀਆਂ ਗੱਡੀਆਂ ਜੁਟੀਆਂ ਹੋਈਆਂ ਹਨ ਅਤੇ ਇਸ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ । ਅਗਜ਼ਨੀ ਦੇ ਪੁਖ਼ਤਾ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਮੰਨਿਆਂ ਜਾ ਰਿਹਾ ਹੈ ਕਿ ਸਪਾਰਕਿੰਗ ਹੋਣ ਤੋਂ ਬਾਅਦ ਹੀ ਅੱਗ ਭਾਂਬੜ `ਚ ਤਬਦੀਲ ਹੋ ਗਈ। ਫਇਰ ਬ੍ਰਿਗੇਡ ਦੀ ਗੱਡੀਆਂ ਮੌਕੇ `ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਹਾਲੇ ਕਾਬੂ ਨਹੀਂ ਪਾਇਆ ਜਾ ਸਕਿਆ

Related Post