post

Jasbeer Singh

(Chief Editor)

Punjab

ਫਗਵਾੜਾ ਦੇ ਨੌਜਵਾਨ ਦੀ ਕੈਨੇਡਾ ਦੇ ਬਰੈਪਟਨ ਵਿਖੇ ਹੋਈ ਹਾਦਸੇ ਵਿਚ ਮੌਤ

post-img

ਫਗਵਾੜਾ ਦੇ ਨੌਜਵਾਨ ਦੀ ਕੈਨੇਡਾ ਦੇ ਬਰੈਪਟਨ ਵਿਖੇ ਹੋਈ ਹਾਦਸੇ ਵਿਚ ਮੌਤ ਫਗਵਾੜਾ : ਪੰਜਾਬ ਦੇ ਫਗਵਾੜਾ ਸ਼ਹਿਰ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ।ਰਜਤ ਕੁਮਾਰ (26) ਪੁੱਤਰ ਵਰਿੰਦਰ ਕੁਮਾਰ ਵਾਸੀ ਪ੍ਰੀਤ ਨਗਰ ਫਗਵਾੜਾ ਕਰੀਬ 5 ਸਾਲ ਪਹਿਲਾਂ ਕੈਨੇਡਾ ਗਿਆ ਸੀ। ਇਹ ਹਾਦਸਾ ਕੈਨੇਡਾ ਦੇ ਬਰੈਂਪਟਨ ‘ਚ ਵਾਪਰਿਆ। ਰਜਤ ਦੀ ਮੌਤ ਤੋਂ ਬਾਅਦ ਫਗਵਾੜਾ ਦੇ ਪ੍ਰੀਤ ਨਗਰ ‘ਚ ਸੋਗ ਹੈ। ਪੰਜਾਬ ਦੇ ਜਲੰਧਰ ਨਾਲ ਲੱਗਦੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ।ਰਜਤ ਕੁਮਾਰ (26) ਪੁੱਤਰ ਵਰਿੰਦਰ ਕੁਮਾਰ ਵਾਸੀ ਪ੍ਰੀਤ ਨਗਰ ਫਗਵਾੜਾ ਕਰੀਬ 5 ਸਾਲ ਪਹਿਲਾਂ ਕੈਨੇਡਾ ਗਿਆ ਸੀ। ਇਹ ਹਾਦਸਾ ਕੈਨੇਡਾ ਦੇ ਬਰੈਂਪਟਨ ‘ਚ ਵਾਪਰਿਆ। ਰਜਤ ਦੀ ਮੌਤ ਤੋਂ ਬਾਅਦ ਫਗਵਾੜਾ ਦੇ ਪ੍ਰੀਤ ਨਗਰ ‘ਚ ਸੋਗ ਹੈ।

Related Post