post

Admin

(Chief Editor)

ਆਮ ਆਦਮੀ ਪਾਰਟੀ ਦਾ ਵਫ਼ਦ ਕਰੇਗਾ ਰਾਜ ਚੋਣ ਕਮਿਸ਼ਨ ਨਾਲ ਮੁਲਾਕਾਤ ਅੱਜ

post-img

ਆਮ ਆਦਮੀ ਪਾਰਟੀ ਦਾ ਵਫ਼ਦ ਕਰੇਗਾ ਰਾਜ ਚੋਣ ਕਮਿਸ਼ਨ ਨਾਲ ਮੁਲਾਕਾਤ ਅੱਜ ਚੰਡੀਗੜ੍ਹ : ਆਮ ਆਦਮੀ ਪਾਰਟੀ ਦਾ ਵਫ਼ਦ ਅੱਜ ਰਾਜ ਚੋਣ ਕਮਿਸ਼ਨ ਨਾਲ ਮੀਟਿੰਗ ਕਰੇਗਾ। ਮਿਲੀ ਜਾਣਕਾਰੀ ਅਨੁਸਾਰ ਇਹ ਵਫ਼ਦ 12:30 ਵਜੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਕਮਿਸ਼ਨ ਦੇ ਦਫ਼ਤਰ ਵਿੱਚ ਮਿਲੇਗਾ। ਇਸ ਮੀਟਿੰਗ ਵਿੱਚ ਸੂਬੇ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਜਾਰੀ ਗਤੀਵਿਧੀਆਂ ਨੂੰ ਲੈ ਕੇ ਵਫ਼ਦ ਸ਼ਿਕਾਇਤ ਕਰੇਗਾ।

Related Post

Instagram