Patiala News
0
ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਸੁਰਜੀਤ ਸਿੰਘ ਕੋਹਲੀ ਦਾ ਹੋਇਆ ਸਵਰਗਵਾਸ
- by Jasbeer Singh
- August 29, 2024
ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਸੁਰਜੀਤ ਸਿੰਘ ਕੋਹਲੀ ਦਾ ਹੋਇਆ ਸਵਰਗਵਾਸ ਪਟਿਆਲਾ : ਪਟਿਆਲਾ ਤੋਂ ਮੌਜੂਦਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਅਤੇ ਸਾਬਕਾ ਮੰਤਰੀ ਸਰਦਾਰ ਸੁਰਜੀਤ ਸਿੰਘ ਕੋਹਲੀ (73 ਸਾਲ) ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਸਨ ਤੇ ਜੇਰੇ ਇਲਾਜ ਸਨ।
