post

Jasbeer Singh

(Chief Editor)

Punjab

ਆਮ ਆਦਮੀ ਪਾਰਟੀ ਨੇ ਕੀਤੀ 72 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

post-img

ਆਮ ਆਦਮੀ ਪਾਰਟੀ ਨੇ ਕੀਤੀ 72 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਚੰਡੀਗੜ੍ਹ, 3 ਦਸੰਬਰ 2025 : ਪੰਜਾਬ ਵਿੱਚ 4 ਦਸੰਬਰ ਨੂੰ ਹੋਣ ਜਾ ਰਹੀਆਂ ਜਿ਼ਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ 4 ਦਸੰਬਰ ਤੱਕ ਹੋਣੀਆਂ ਹਨ । ਭਾਜਪਾ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵੀ ਆਪਣੇ ਪਾਰਟੀ ਚਿੰਨ੍ਹ ‘ਤੇ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। 72 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਉਮੀਦ ਹੈ ਕਿ ਹੋਰ ਨਾਵਾਂ ਵੀ ਜਲਦੀ ਹੀ ਜਾਰੀ ਕੀਤੇ ਜਾਣਗੇ। ਇਹ ਸੂਚੀ ਜਾਰੀ ਹੁੰਦੇ ਹੀ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਡੇਰਾਬੱਸੀ ਦੇ ਜ਼ਿਲ੍ਹਾ ਮੈਜਿਸਟਰੇਟ ਬਲਜੀਤ ਸਿੰਘ ਨੂੰ ਚੋਣ ਕਮਿਸ਼ਨ ਵੱਲੋਂ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।

Related Post

Instagram