Patiala News
0
ਹਰਪਾਲ ਜੁਨੇਜਾ ਨੂੰ ਆਮ ਆਦਮੀ ਪਾਰਟੀ ਨੇ ਮਾਲਵਾ ਈਸਟ ਦਾ ਲਗਾਇਆ ਮੀਡੀਆ ਇੰਚਾਰਜ
- by Jasbeer Singh
- July 9, 2025
ਹਰਪਾਲ ਜਨੇਜਾ ਨੂੰ ਆਮ ਆਦਮੀ ਪਾਰਟੀ ਨੇ ਮਾਲਵਾ ਈਸਟ ਦਾ ਮੀਡੀਆ ਇੰਚਾਰਜ ਲਗਾਇਆ ਹਰਪਾਲ ਜਨੇਜਾ ਆਮ ਆਦਮੀ ਪਾਰਟੀ ਲਈ ਕਾਫੀ ਲੰਬੇ ਸਮੇਂ ਤੋਂ ਕੰਮ ਕਰ ਰਹੇ ਸੀ ਤੇ ਪਾਰਟੀ ਨੇ ਉਹਨਾਂ ਦੀ ਪਾਰਟੀ ਪ੍ਰਤੀ ਇਮਾਨਦਾਰੀ ਨੂੰ ਦੇਖਦੇ ਹੋਏ ਇੱਕ ਵੱਡੀ ਜਿੰਮੇਵਾਰੀ ਦਿੱਤੀ
