July 6, 2024 01:52:12
post

Jasbeer Singh

(Chief Editor)

Punjab, Haryana & Himachal

ਆਪ ਨੇ ਪੰਜਾਬ ਦੇ 5 ਕੈਬਨਿਟ ਮੰਤਰੀ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ

post-img

2024 Lok Sabha Elections: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ 13 ਵਿਚੋਂ ਅੱਠ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਮੌਜੂਦਾ ਪੰਜ ਕੈਬਿਨਟ ਮੰਤਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ।Lok Sabha Elections: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ 13 ਵਿਚੋਂ ਅੱਠ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਮੌਜੂਦਾ ਪੰਜ ਕੈਬਿਨਟ ਮੰਤਰੀਆਂ ਨੂੰ ਚੋਣ (2024 Lok Sabha Elections) ਮੈਦਾਨ ਵਿੱਚ ਉਤਾਰ ਦਿੱਤਾ ਹੈ।ਇਸ ਤੋਂ ਇਲਾਵਾ ਅਦਾਕਾਰ ਕਰਮਜੀਤ ਅਨਮੋਲ ਨੂੰ ਮੈਦਾਨ ਵਿਚ ਉਤਾਰਿਆ ਹੈ। ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖੰਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੂੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ, ਫਰੀਦਕੋਟ ਤੋਂ ਕਰਮਜੀਤ ਸਿੰਘ ਅਨਮੋਲ, ਬਠਿੰਡਾ ਤੋਂ ਗੁਰਪ੍ਰੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ ਬਲਬੀਰ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।

Related Post