Patiala News
0
ਉਪ-ਚੋਣਾਂ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ‘ਆਪ’ ਵੱਲੋਂ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’
- by Jasbeer Singh
- November 26, 2024
ਉਪ-ਚੋਣਾਂ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ‘ਆਪ’ ਵੱਲੋਂ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ ਪਟਿਆਲਾ : ਆਮ ਆਦਮੀ ਪਾਰਟੀ (ਆਪ) ਪੰਜਾਬ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਹੋਈਆਂ ਉਪ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਾ ਜਸ਼ਨ ਮਨਾਉਣ ਲਈ ਅੱਜ 26 ਨਵੰਬਰ ਨੂੰ ਸ਼ੁਕਰਾਨਾ ਯਾਤਰਾ ਕੱਢ ਰਹੀ ਹੈ । ਇਹ ਯਾਤਰਾ ਨਵੇਂ ਚੁਣੇ ਗਏ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਪਟਿਆਲਾ ਦੇ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਅੰਮ੍ਰਿਤਸਰ ਪਹੁੰਚੇਗੀ । ਸੂਬੇ ਦੇ ਕਈ ਵਿਧਾਨ ਸਭਾ ਹਲਕਿਆਂ ਵਿੱਚ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam