post

Jasbeer Singh

(Chief Editor)

Latest update

ਹਰਪ੍ਰੀਤ ਸਿੰਘ ਅਤੇ ਸਾਥੀ ਲਵਪ੍ਰੀਤ ਸਿੰਘ ਦਾ ਰਿਮਾਂਡ ਖਤਮ ਹੋਣ ਤੇ ਮੁੜ ਕੀਤਾ ਪੇਸ਼ ਤੇ ਮਿਲਿਆ 14 ਦਿਨਾਂ ਦਾ ਜੁਡੀਸ਼ੀਅਲ

post-img

ਹਰਪ੍ਰੀਤ ਸਿੰਘ ਅਤੇ ਸਾਥੀ ਲਵਪ੍ਰੀਤ ਸਿੰਘ ਦਾ ਰਿਮਾਂਡ ਖਤਮ ਹੋਣ ਤੇ ਮੁੜ ਕੀਤਾ ਪੇਸ਼ ਤੇ ਮਿਲਿਆ 14 ਦਿਨਾਂ ਦਾ ਜੁਡੀਸ਼ੀਅਲ ਰਿਮਾਂਡ ਜਲੰਧਰ : ਪੰਜਾਬ ਦੇ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਸਾਥੀ ਲਵਪ੍ਰੀਤ ਸਿੰਘ ਦਾ ਦੋ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਕੋਰਟ ਵਿਚ ਪੇਸ਼ ਕੀਤਾ ਗਿਆ। ਇਥੋਂ ਅਦਾਲਤ ਨੇ ਹੈੱਪੀ ਅਤੇ ਉਸ ਦੇ ਦੋਸਤ ਲਵਪ੍ਰੀਤ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ।ਫਿਲੌਰ ਪੁਲਸ ਨੇ ਅੱਜ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਅਤੇ ਉਸ ਦੇ ਦੋਸਤ ਲਵਪ੍ਰੀਤ ਨੂੰ ਕੋਰਟ ਵਿੱਚ ਪੇਸ਼ ਕੀਤਾ, ਜਿਨ੍ਹਾਂ ਨੂੰ ਅਦਾਲਤ ਨੇ 14 ਦਿਨ ਲਈ ਜੂਡੀਸ਼ੀਅਲ ਕਸਟਡੀ ਵਿਚ ਭੇਜ ਦਿੱਤਾ। ਇਹ ਸਾਰੀ ਜਾਣਕਾਰੀ ਐੱਸ. ਐੱਚ. ਓ. ਫਿਲੌਰ ਸੁਖਦੇਵ ਸਿੰਘ ਨੇ ਦਿੱਤੀ ਹੈ।

Related Post