Latest update
0
ਲੋਕ ਸਭਾ ਚੋਣ ਜਿੱਤਣ ਬਾਅਦ ਮਾਪੇ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਪੁੱਜੇ
- by Aaksh News
- June 9, 2024
ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਜਿੱਤੇ ਤੇ ਜੇਲ੍ਹ ਵਿੱਚ ਬੰਦ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਆਪਣੇ ਪੁੱਤਰ ਨੂੰ ਮਿਲਣ ਅੱਜ ਡਿਬਰੂਗੜ੍ਹ ਪੁੱਜੇ। ਸ੍ਰੀ ਤਰਸੇਮ ਸਿੰਘ ਅਤੇ ਬਲਵਿੰਦਰ ਕੌਰ ਨੂੰ ਲੈਣ ਹਵਾਈ ਅੱਡੇ ’ਤੇ ਅੰਮ੍ਰਿਤਪਾਲ ਕੌਰ ਦੀ ਪਤਨੀ ਕਿਰਨਦੀਪ ਕੌਰ ਪੁੱਜੀ। ਕਿਰਨਦੀਪ ਨੇ 5 ਜੂਨ ਤੋਂ ਇੱਥੇ ਡੇਰਾ ਲਾਇਆ ਹੋਇਆ ਹੈ। ਅੰਮ੍ਰਿਤਪਾਲ ਦੇ ਮਾਤਾ-ਪਿਤਾ ਆਪਣੇ ਬੇਟੇ ਨੂੰ ਮਿਲਣ ਲਈ ਡਿਬਰੂਗੜ੍ਹ ਸੈਂਟਰਲ ਜੇਲ੍ਹੇ ਪਹੁੰਚੇ, ਜਿਥੇ ਉਹ ਮਾਰਚ 2023 ਤੋਂ ਇੱਥੇ ਬੰਦ ਹੈ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam