post

Jasbeer Singh

(Chief Editor)

Latest update

ਏਜੀਐਮਯੂਟੀ ਕਾਡਰ 1989 ਬੈਚ ਦੇ ਆਈਏਐਸ ਅਧਿਕਾਰੀ ਧਰਮਿੰਦਰ ਨੂੰ ਕੀਤਾ ਦਿੱਲੀ ਦਾ ਨਵਾਂ ਮੁੱਖ ਸਕੱਤਰ ਨਿਯੁਕਤ

post-img

ਏਜੀਐਮਯੂਟੀ ਕਾਡਰ 1989 ਬੈਚ ਦੇ ਆਈਏਐਸ ਅਧਿਕਾਰੀ ਧਰਮਿੰਦਰ ਨੂੰ ਕੀਤਾ ਦਿੱਲੀ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਦਿੱਲੀ: ਭਾਰਤ ਦੇਸ਼ ਦੀ ਰਾਜਧਾਨੀ ਦੱਲੀ ਵਿੱਚ ਨਵਾਂ ਮੁੱਖ ਸਕੱਤਰ ਏਜੀਐਮਯੂਟੀ. ਕਾਡਰ 1989 ਬੈਚ ਦੇ ਆਈਏਐਸ ਅਧਿਕਾਰੀ ਧਰਮਿੰਦਰ ਨੂੰ ਨਿਯੁਕਤ ਕੀਤਾ ਗਿਆ ਹੈ। ਆਈਏਐਸ ਧਰਮਿੰਦਰ ਮੌਜੂਦਾ ਮੁੱਖ ਸਕੱਤਰ ਨਰੇਸ਼ ਕੁਮਾਰ ਦੀ ਥਾਂ ਲੈਣਗੇ। ਦਿੱਲੀ ਦੇ ਮੁੱਖ ਸਕੱਤਰ ਦੇ ਅਹੁਦੇ `ਤੇ ਨਰੇਸ਼ ਕੁਮਾਰ ਦਾ ਕਾਰਜਕਾਲ ਖਤਮ ਹੋ ਗਿਆ ਹੈਠ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਆਈਏਐਸ ਧਰਮਿੰਦਰ ਦੀ ਦਿੱਲੀ ਦੇ ਮੁੱਖ ਸਕੱਤਰ ਵਜੋਂ ਨਿਯੁਕਤੀ ਸਬੰਧੀ ਰਸਮੀ ਹੁਕਮ ਜਾਰੀ ਕਰ ਦਿੱਤਾ ਹੈ ।

Related Post