National
0
ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਹਵਾਈ ਫ਼ੌਜ ਦੇ ਉਪ ਮੁਖੀ ਦਾ ਅਹੁਦਾ ਸੰਭਾਲਿਆ
- by Jasbeer Singh
- September 1, 2024
ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਹਵਾਈ ਫ਼ੌਜ ਦੇ ਉਪ ਮੁਖੀ ਦਾ ਅਹੁਦਾ ਸੰਭਾਲਿਆ ਨਵੀਂ ਦਿੱਲੀ : ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਐਤਵਾਰ ਨੂੰ ਭਾਰਤੀ ਹਵਾਈ ਫ਼ੌਜ ਦੇ ਉਪ ਮੁਖੀ ਦਾ ਅਹੁਦਾ ਸੰਭਾਲ ਲਿਆ ਹੈ। ਇਹ ਜਾਣਕਾਰੀ ਰੱਖਿਆ ਮੰਤਰਾਲੇ ਨੇ ਇਕ ਬਿਆਨ ਵਿਚ ਦਿੱਤੀ ਹੈ। ਇਥੇ ਹਵਾਈ ਫ਼ੌਜ ਦੇ ਹੈੱਡ ਕੁਆਰਡਟਰ (ਵਾਯੂ ਭਵਨ) ਵਿਚ ਅਹੁਦੇ ਦਾ ਚਾਰਜ ਲੈਣ ਤੋਂ ਬਾਅਦ ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਦੇਸ਼ ਦੇ ਸ਼ਹੀਦ ਫ਼ੌਜੀ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
