National
0
ਆਲ ਇੰਡੀਆ ਕਾਂਗਰਸ ਕਮੇਟੀ ਨੇ ਕੀਤੀ ਕਈ ਸੂਬਿਆਂ `ਚ ਸੈਕਟਰੀ ਤੇ ਜੁਆਇੰਟ ਸੈਕਟਰੀਆਂ ਦੀ ਨਿਯੁਕਤੀ
- by Jasbeer Singh
- August 31, 2024
ਆਲ ਇੰਡੀਆ ਕਾਂਗਰਸ ਕਮੇਟੀ ਨੇ ਕੀਤੀ ਕਈ ਸੂਬਿਆਂ `ਚ ਸੈਕਟਰੀ ਤੇ ਜੁਆਇੰਟ ਸੈਕਟਰੀਆਂ ਦੀ ਨਿਯੁਕਤੀ ਨਵੀਂ ਦਿੱਲੀ : ਕਾਂਗਰਸ ਪਾਰਟੀ ਦੀ ਆਲ ਇੰਡੀਆ ਕਾਂਗਰਸ ਕਮੇਟੀ ਨੇ ਕਈ ਸੂਬਿਆਂ `ਚ ਸੈਕਟਰੀ ਤੇ ਜੁਆਇੰਟ ਸੈਕਟਰੀਆਂ ਦੀ ਨਿਯੁਕਤੀ ਕੀਤੀ ਹੈ। ਕਾਂਗਰਸ ਦੇ ਅਧਿਕਾਰਤ `ਐਕਸ` ਅਕਾਊਂਟ `ਤੇ ਪੋਸਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਲਿਸਟ ਮੁਤਾਬਕ ਅਲੋਕ ਸ਼ਰਮਾ ਤੇ ਰਵਿੰਦਰ ਦਾਲਵੀ ਨੂੰ ਪੰਜਾਬ ਦੇ ਸੈਕਟਰੀ ਤੇ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ ਹੈ, ਜਦਕਿ ਮਨੋਜ ਚੌਹਾਨ ਤੇ ਪ੍ਰਫੁੱਲ ਵਿਨੋਦਰਾਓ ਗੁਡਾਢੇ ਨੂੰ ਹਰਿਆਣਾ ਦੇ ਸੈਕਟਰੀ ਨਿਯੁਕਤ ਕੀਤਾ ਗਿਆ ਹੈ।
