
National
0
ਅੱਲੂ ਅਰਜੁਨ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ, ਮਹਿਲਾ ਦੀ ਮੌਤ ਨਾਲ ਜੁੜਿਆ ਸੀ ਮਾਮਲਾ
- by Jasbeer Singh
- December 13, 2024

ਅੱਲੂ ਅਰਜੁਨ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ, ਮਹਿਲਾ ਦੀ ਮੌਤ ਨਾਲ ਜੁੜਿਆ ਸੀ ਮਾਮਲਾ ਨਵੀਂ ਦਿੱਲੀ : ਹੈਦਰਾਬਾਦ ਦੇ ਸੰਧਿਆ ਥੀਏਟਰ 'ਚ ਪਈ ਭਾਜੜ 'ਚ ਔਰਤ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਨੇ ਅੱਲੂ ਅਰਜੁਨ ਨੂੰ ਜ਼ਮਾਨਤ ਦੇ ਕੇ ਰਾਹਤ ਦਿੱਤੀ ਹੈ । ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam