post

Jasbeer Singh

(Chief Editor)

Punjab

ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਪੰਜਾਬ ਦੇ ਨਵੇਂ ਪ੍ਰਧਾਨ

post-img

ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਪੰਜਾਬ ਦੇ ਨਵੇਂ ਪ੍ਰਧਾਨ ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ । ਜਾਣਕਾਰੀ ਮੁਤਾਬਿਕ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਪ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ।

Related Post